ਲੁਧਿਆਣਾ : ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵਿੰਦਰ ਸਿੰਘ ਸਿੱਧੂ ਵੱਲੋਂ ਅੰਬੇਦਕਰ ਨਿਗਰ ਵਿਖੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ। ਜਿਸ ਦੀ ਲਾਗਤ 22 ਲੱਖ 80 ਹਜਾਰ ਆਵੇਗੀ। ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਕਿਹਾ ਕਿ ਹਲਕੇ ਦੇ ਲੋਕਾਂ ਦੀ ਬਹੁਤ ਲੰਬੇ ਸਮੇਂ ਤੋਂ ਮੰਗ ਸੀ ਕਿ ਇਸ ਇਲਾਕੇ ਵਿੱਚ ਵਿਕਾਸ ਕਾਰਜ ਕਰਵਾਏ ਜਾਣ।
ਜਿਸ ਨੂੰ ਦੇਖਦੇ ਹੋਏ ਉਹਨਾਂ ਵੱਲੋਂ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ ਹੈ। ਉਹਨਾਂ ਨੇ ਕਿਹਾ ਕਿ ਇਹ ਇਲਾਕਾ ਪਿਛਰਿਆ ਹੋਇਆ ਹੈ। ਉਹਨਾਂ ਦਾ ਮਕਸਦ ਹੈ ਕਿ ਇਲਾਕੇ ਦਾ ਵੱਧ ਤੋਂ ਵੱਧ ਵਿਕਾਸ ਕਰਵਾਇਆ ਜਾਵੇ।