ਪੰਜਾਬ : ਕਿਸਾਨਾਂ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੀਤਾ ਰੋਸ਼ ਪ੍ਰਦਰਸ਼ਨ, ਦੇਖੋ ਵੀਡਿਓ

ਪੰਜਾਬ : ਕਿਸਾਨਾਂ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੀਤਾ ਰੋਸ਼ ਪ੍ਰਦਰਸ਼ਨ, ਦੇਖੋ ਵੀਡਿਓ

ਕੋਟਕਪੂਰਾ : ਲਖੀਮਪੁਰ ਖੀਰੀ ਕਤਲ ਮਾਮਲੇ ਵਿਚ ਕਿਸਾਨਾਂ ਨੂੰ ਇਨਸਾਫ਼ ਨਾ ਮਿਲਣ ਕਾਰਨ ਭਾਰਤੀ ਕਿਸਾਨ ਯੁਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਬਤੀਆਂ ਵਾਲਾ ਚੌਂਕ ਵਿਚ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।

ਇਸ ਮੌਕੇ ਕਿਸਾਨ ਆਗੂਆ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਨੂੰ ਇਨਸਾਫ਼ ਦੇਣ ਦੀ ਬਜਾਏ ਗੁੰਮਰਾਹ ਕਰ ਰਹੀ ਹੈ। ਉਨ੍ਹਾ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਕਿਸਾਨਾਂ ਦੀਆ ਮੰਗਾਂ ਮੰਨਣ ਲਈ ਦੇਰੀ ਕੀਤੀ ਤਾ ਆਉਣ ਵਾਲੇ ਦਿਨਾ ਵਿੱਚ ਸੰਘਰਸ ਤੇਜ ਕੀਤਾ ਜਾਵੇਗਾ।