ਪੰਜਾਬ : ਸ਼੍ਰੀ ਦਰਬਾਰ ਸਾਹਿਬ ਵਿਖੇ ਸਜਾਵਟ ਲਈ ਦੇਸ਼ ਅਤੇ ਵਿਦੇਸ਼ਾਂ ਵਿੱਚੋਂ ਮੰਗਵਾਏ ਗਏ ਫੁੱਲ, ਦੇਖੋ ਵੀਡਿਓ

ਪੰਜਾਬ : ਸ਼੍ਰੀ ਦਰਬਾਰ ਸਾਹਿਬ ਵਿਖੇ ਸਜਾਵਟ ਲਈ ਦੇਸ਼ ਅਤੇ ਵਿਦੇਸ਼ਾਂ ਵਿੱਚੋਂ ਮੰਗਵਾਏ ਗਏ ਫੁੱਲ, ਦੇਖੋ ਵੀਡਿਓ

ਅੰਮ੍ਰਿਤਸਰ : ਸ਼੍ਰੀ ਹਰਿਮੰਦਰ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਫੁੱਲਾਂ ਦੀ ਸਜਾਵਟ ਦਾ ਕੰਮ ਸ਼ੁਰੂ ਹੋ ਗਿਆ ਹੈ ਦੇਸ਼-ਵਿਦੇਸ਼ ਦੇ 2000 ਕੁਇੰਟਲ ਫੁੱਲ ਸਜਾਵਟ ਲਈ ਵਰਤੇ ਜਾਣਗੇ ਕੋਲਕਾਤਾ ਤੇ ਉੱਤਰ ਪ੍ਰਦੇਸ਼ ਤੋਂ 100 ਕਾਰੀਗਰ ਪਹੁੰਚ ਚੁੱਕੇ ਹਨ ਜੋ 16 ਸਤੰਬਰ ਨੂੰ ਪ੍ਰਕਾਸ਼ ਪੁਰਬ ਤੋਂ ਪਹਿਲਾ ਕੰਮ ਕਰਦੇ ਹੋਏ 15 ਸਤੰਬਰ ਦੀ ਰਾਤ ਤੱਕ ਫੁੱਲਾਂ ਦੀ ਸਜਾਵਟ ਨੂੰ ਮੁਕੰਮਲ ਕਰਨਗੇ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਕੋਨਾ ਕੋਨਾ ਫੁੱਲਾਂ ਨਾਲ ਸਜਾਇਆ ਜਾਵੇਗਾ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਵਟ ਲਈ ਵੱਖ-ਵੱਖ ਦੇਸ਼ ਅਤੇ ਵਿਦੇਸ਼ਾਂ ਵਿੱਚੋਂ ਵੀ ਇਹ ਫੁੱਲ ਮੰਗਵਾਏ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਜਿਥੇ ਵਿਸ਼ੇਸ਼ ਫੁੱਲ ਮਲੇਸ਼ੀਆ, ਤਖਤ ਸਾਹਿਬ, ਪਰਿਕਰਮਾ ਵਿਚ ਸਥਿਤ ਥਾਈਲੈਂਡ, ਸਿੰਗਾਪੁਰ, ਬੈਂਕਾਕ, ਹਾਲੈਂਡ, ਗੁਰਦੁਆਰਾ ਲਾਚੀ ਬੌਰ ਸਾਹਿਬ, ਗੁਰਦੁਆਰਾ ਨਿਊਜ਼ੀਲੈਂਡ, ਕੀਨੀਆ, ਸਾਊਥ ਅਫ਼ਰੀਕਾ ਝੰਡਾ ਬੁੰਗਾ ਸਾਹਿਬ, ਗੁਰਦੁਆਰਾ ਦੁੱਖ ਭੰਜਨੀ ਆਦਿ ਤੋਂ ਮੰਗਵਾਏ ਗਏ ਹਨ, ਉੱਥੋਂ ਭਾਰਤ ਬੇਰ ਸਾਹਿਬ, ਗੁਰਦੁਆਰਾ ਬੇਰ ਬਾਬਾ ਬੁੱਢਾ ਚੋਂ ਕੋਲਕਾਤਾ, ਕੇਰਲਾ, ਪੂਨਾ, ਦਿੱਲੀ, ਮੁੰਬਈ, ਸਾਹਿਬ, ਥੜ੍ਹਾ ਸਾਹਿਬ, ਸ਼ਹੀਦੀ ਯਾਦਗਾਰ ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼ ਤੋਂ ਇਹ ਸ਼ਹੀਦ ਬੁੰਗਾ ਬਾਬਾ ਦੀਪ ਸਿੰਘ ਜੀ ਸ਼ਹੀਦ ਫੁੱਲ ਮੰਗਵਾਏ ਗਏ ਹਨ।