ਪੰਜਾਬ : MLA ਵੱਲੋਂ ਵਿਕਾਸ ਕਾਰਜਾਂ ਦਾ ਰੱਖਿਆ ਗਿਆ ਨੀਂਹ ਪੱਥਰ, ਦੇਖੋ ਵੀਡਿਓ

ਪੰਜਾਬ : MLA ਵੱਲੋਂ ਵਿਕਾਸ ਕਾਰਜਾਂ ਦਾ ਰੱਖਿਆ ਗਿਆ ਨੀਂਹ ਪੱਥਰ, ਦੇਖੋ ਵੀਡਿਓ

ਲੁਧਿਆਣਾ : ਵਾਰਡ ਨੰਬਰ 74 ਵਿੱਚ ਵਿਧਾਇਕ ਅਸ਼ੋਕ ਪਰਾਸਰ ਪੱਪੀ ਵੱਲੋਂ ਨਵੇਂ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਦੌਰਾਨ ਵਿਧਾਇਕ ਨੇ ਕਿਹਾ ਕਿ ਇਲਾਕੇ ਦੇ ਲੋਕਾਂ ਦੀ ਬਹੁਤ ਲੰਮੇ ਸਮੇਂ ਤੋਂ ਮੰਗ ਸੀ

ਕਿ ਇਲਾਕੇ ਵਿੱਚ ਰੁਕੇ ਵਿਕਾਸ ਕਾਰਜਾਂ ਨੂੰ ਪੂਰੇ ਕੀਤੇ ਜਾਣ। ਜਿਸ ਨੂੰ ਦੇਖਦੇ ਹੋਏ ਉਹਨਾਂ ਵੱਲੋਂ ਨੀਂਹ ਪੱਥਰ ਰੱਖਿਆ ਗਿਆ ਹੈ ਅਤੇ ਬਹੁਤ ਜਲਦ ਹੀ ਇਹ ਸਾਰੇ ਕਾਰਜ ਪੂਰੇ ਕਰ ਦਿੱਤੇ ਜਾਣਗੇ।