ਪੰਜਾਬ : ਪੁਲਿਸ ਨੇ ਨਸ਼ਿਆਂ ਦੇ ਖਿਲਾਫ ਚਲਾਇਆ ਸਰਚ ਅਭਿਆਨ, ਦੇਖੋ ਵੀਡਿਓ

ਪੰਜਾਬ : ਪੁਲਿਸ ਨੇ ਨਸ਼ਿਆਂ ਦੇ ਖਿਲਾਫ ਚਲਾਇਆ ਸਰਚ ਅਭਿਆਨ, ਦੇਖੋ ਵੀਡਿਓ

ਬਠਿੰਡਾ : ਨਸ਼ਿਆਂ ਦੇ ਖਿਲਾਫ ਪੰਜਾਬ ਪੁਲਿਸ ਵੱਲੋਂ ਲਗਾਤਾਰ ਮੁਹਿੰਮ ਚਲਾਇਆਂ ਜਾਦਿਆਂ ਹਨ। ਪੁਲਿਸ ਵਲੋਂ ਨਸ਼ੇ ਖ਼ਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਸਰਚ ਅਭਿਆਨ ਚਲਾਇਆ ਗਿਆ। ਪੁਲਿਸ ਸ਼ੱਕੀ ਵਿਅਕਤੀਆਂ ਦੇ ਘਰਾਂ ਤੋਂ ਇਲਾਵਾ ਸ਼ੱਕੀ ਥਾਵਾਂ ’ਤੇ ਚੈਕਿੰਗ ਕਰ ਰਹੀਆਂ ਹਨ। ਪੁਲਿਸ ਨਸ਼ੇ ਦੀ ਸਪਲਾਈ ਕਰਨ ਵਾਲੀ ਚੇਨ ਨੂੰ ਤੋੜ ਕੇ ਸਮਗਲਰਾਂ ਦੇ ਖਿਲਾਫ ਸਖਤ ਕਾਰਵਾਈ ਕਰ ਰਹੀ ਹੈ।

ਡੀਐਸਪੀ  ਨੇ ਦੱਸਿਆ ਕਿ ਐਸਐਸਪੀ ਦੇ ਦਿਸ਼ਾ ਨਿਰਦੇਸ਼ਾਂ ਦੇ ਅਨੁਸਾਰ ਅੱਜ ਅਸੀਂ ਸੰਗਤ ਥਾਣੇ ਦੇ ਅਧੀਨ ਪੈਂਦੇ ਨਰਸਿੰਗ ਕਲੋਨੀ ਅਤੇ ਡੂੰਮ ਵਾਲੀ ਵਿੱਚ ਆਪਣਾ ਸਰਚ ਅਭਿਆਨ ਚਲਾਇਆ। ਇਸ ਦੌਰਾਨ ਘਰਾਂ ਦੀ ਤਲਾਸ਼ੀ ਲਿੱਤੀ ਗਈ ਅਤੇ ਕੁਛ ਸ਼ੱਕਿਆਂ ਨੂੰ ਹਿਰਾਸਤ 'ਚ ਵੀ ਲਿੱਤਾ ਗਿਆ ਅਤੇ ਕੁਛ ਦੇ ਵਾਹਨ ਵੀ ਜਪਤ ਕੀਤੇ ਗਏ।