Girl in a jacket
HomeHimachalਪੰਜਾਬ- ਸਿੱਖਿਆ ਮੰਤਰੀ ਨੇ ਸਕੂਲਾਂ ਦੇ ਟਾਈਮ ਚ ਕੀਤਾ ਬਦਲਾਵ

ਪੰਜਾਬ- ਸਿੱਖਿਆ ਮੰਤਰੀ ਨੇ ਸਕੂਲਾਂ ਦੇ ਟਾਈਮ ਚ ਕੀਤਾ ਬਦਲਾਵ

WhatsApp Group Join Now
WhatsApp Channel Join Now

ਚੰਡੀਗਡ਼। ਕੱਲ ਮਿਤੀ 01/03/2023 ਤੋਂ 31/03/2023 ਤੱਕ ਪੰਜਾਬ ਰਾਜ ਦੇ ਸਮੂਹ ਸਕੂਲ ਸਵੇਰੇ 8:30 ਵਜੇ ਖੁੱਲ੍ਹਣਗੇ। ਪ੍ਰਾਇਮਰੀ ਸਕੂਲਾਂ ਵਿੱਚ ਬਾਅਦ ਦੁਪਹਿਰ 2:30 ਵਜੇ ਸਾਰੀ ਛੁੱਟੀ ਹੋਵੇਗੀ ਜਦਕਿ ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ 2:50 ‘ਤੇ ਸਾਰੀ ਛੁੱਟੀ ਹੋਵੇਗੀ​।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

- Advertisement -

LEAVE A REPLY

Please enter your comment!
Please enter your name here

- Advertisement -
Girl in a jacket

Latest News

- Advertisement -
- Advertisement -