Amritsarਮੇਹਰ ਚੰਦ ਪੋਲੀਟੈਕਨਿਕ ਵਿਖੇ ਐਡਮਿਸ਼ਨ ਹੈਲਪ ਡੈਸਕ ਸਥਾਪਿਤ

ਮੇਹਰ ਚੰਦ ਪੋਲੀਟੈਕਨਿਕ ਵਿਖੇ ਐਡਮਿਸ਼ਨ ਹੈਲਪ ਡੈਸਕ ਸਥਾਪਿਤ

WhatsApp Group Join Now
WhatsApp Channel Join Now

ਜਲੰਧਰ (ਵਰੁਣ)। ਮੇਹਰ ਚੰਦ ਪੋਲੀਟੇਕਨਿਕ ਕਾਲਜ ਜਲੰਧਰ ਵਿਖੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਦੀ ਸਹਾਇਤਾ ਲਈ ਐਡਮਿਸ਼ਨ ਹੈਲਪ ਡੈਸਕ ਸਥਾਪਿਤ ਕੀਤਾ ਗਿਆ ਹੈ। ਪ੍ਰਿੰਸੀਪਲ ਡਾ. ਜਗਰੂਪ ਸਿੰਘ ਨੇ ਦੱਸਿਆ ਕਿ ਹੈਲਪ ਡੈਸਕ ਵਿੱਚ ਬਹੁਤ ਹੀ ਤਜਰਬੇਕਾਰ ਅਧਿਆਪਕ ਲਗਾਏ ਹਨ, ਜੋ ਵਿਦਿਆਰਥੀਆਂ ਨੂੰ ਉਹਨਾਂ ਦੀ ਰੁਚੀ ਅਤੇ ਝੁਕਾਅ ਨੂੰ ਵੇਖ ਕੇ ਤਕਨੀਕੀ ਕੋਰਸ ਚੁਣਨ ਵਿੱਚ ਉਹਨਾਂ ਦੀ ਮੱਦਦ ਕਰਦੇ ਹਨ ਤੇ ਉਹਨਾਂ ਨੂੰ ਕਾਲਜ ਦੀਆਂ ਪ੍ਰਾਪਤੀਆਂ, ਸਾਕਲਰਸ਼ਿਪ ਅਤੇ ਹੋਰ ਗਤੀਵਿਧੀਆਂ ਬਾਬਤ ਜਾਣਕਾਰੀ ਵੀ ਦਿੰਦੇ ਹਨ। 

ਇਹ ਹੈਲਪ ਡੈਸਕ ਸਵੇਰੇ 9.00 ਵਜੇ ਤੋਂ ਲੈਕ ਸ਼ਾਮ 5.00 ਵਜੇ ਤੱਕ ਕੰਮ ਕਰਦਾ ਹੈ। ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਦੇ ਕਹਿਣ ਤੇ ਉਹਨਾਂ ਨੂੰ ਪਸੰਦੀਦਾ ਵਿਭਾਗ ਦਾ ਟੂਰ ਵੀ ਕਰਵਾਇਆ ਜਾਂਦਾ ਹੈ ਤਾਂ ਜੋ ਉਥੇ ਸਥਾਪਿਤ ਇਨਫਰਾਸਟਰਕਚਰ ਨੂੰ ਆਪਣੇ ਅੱਖੀ ਵੇਖ ਸਕਣ ਤੇ ਸਬੰਧਤ ਅਧਿਆਪਕਾਂ ਨਾਲ ਗੱਲਬਾਤ ਕਰ ਸਕਣ। ਪ੍ਰਿੰਸੀਪਲ ਡਾ. ਜਗਰੂਪ ਸਿੰਘ ਨੇ ਦੱਸਿਆ ਕਿ ਸਿਵਲ, ਇਲੈਕਟਰੀਕਲ, ਮਕੈਨੀਕਲ, ਇਲੈਕਟਰਾਨਿਕਸ, ਕੰਪਿਊਟਰ ਸਾਇੰਸ, ਆਟੋਮੋਬਾਇਲ ਅਤੇ ਫਾਰਮੇਸੀ ਲਈ ਰਜਿਸਟਰੇਸ਼ਨ ਆਰੰਭ ਹੋ ਚੁੱਕੀ ਹੈ। ਦਸੱਵੀਂ, ਗਿਆਰਵੀਂ ਜਾਂ ਬਾਂਰਵੀ ਪਾਸ ਕੋਈ ਵੀ ਵਿਦਿਆਰਥੀਆਂ ਦਾਖਲਾ ਲੈ ਸਕਦਾ ਹੈ। ਆਈ.ਟੀ.ਆਈ. ਪਾਸ ਜਾਂ 10+2 ਸਾਇੰਸ ਅਤੇ ਵੋਕੇਸ਼ਨਲ ਨਾਲ ਪਾਸ ਵਿਦਿਆਰਥੀ ਨੂੰ ਦੂਜੇ ਸਾਲ ਵਿੱਚ ਲੀਟ ਰਾਂਹੀ ਸਿੱਧੀ ਐਂਟਰੀ ਮਿਲਦੀ ਹੈ। ਇਸ ਸਾਲ ਸਿੰਗਲ ਪੈਰੈਟਸ, ਲੋੜਵੰਦ ਤੇ ਮੈਰਿਟ ਵਿੱਚ ਆਉਣ ਵਾਲੇ ਬੱਚਿਆਂ ਨੂੰ ਵਿਸ਼ੇਸ਼ ਸਕਾਲਰਸ਼ਿਪ ਵੀ ਦਿੱਤੀ ਜਾ ਰਹੀ ਹੈ। ਚਾਹਵਾਨ ਵਿਦਿਆਰਥੀ ਕਾਲਜ ਦਫ਼ਤਰ ਪਹੁੰਚ ਕੇ ਜਾਂ 98786-01197 ਅਤੇ 98729-28010 ਤੇ ਸੰਪਰਕ ਕਰ ਸਕਦੇ ਹਨ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

Punjab News: नाबालिग लड़की से रेप मामले में आरोपी और होटल मालिक गिरफ्तार, देखें वीडियो

अमृतसरः जिले के बी-डिविजन पुलिस स्टेशन इलाके में सचखंड...

पप्पू यादव पर हमले की कोशिश, प्रेस कॉन्फ्रेंस के दौरान चाकू लेकर पहुंचा युवक!

बिहार के पूर्णिया से सांसद पप्पू यादव पर रविवार...

PM Kisan Yojana से जुड़े किसानों को सरकार का बड़ा तोहफा

PM Kisan Yojana News: देश के करोड़ों किसानों के...

मधाला में धूमधाम से मनाया वन महोत्सव

बद्दी,सचिन बैंसल: वन विभाग ने मधाला में वन महोत्सव...

Punjab News: नाबालिग लड़की से रेप मामले में आरोपी और होटल मालिक गिरफ्तार, देखें वीडियो

अमृतसरः जिले के बी-डिविजन पुलिस स्टेशन इलाके में सचखंड श्री दरबार साहिब के पास एक होटल में एक नाबालिग...

पप्पू यादव पर हमले की कोशिश, प्रेस कॉन्फ्रेंस के दौरान चाकू लेकर पहुंचा युवक!

बिहार के पूर्णिया से सांसद पप्पू यादव पर रविवार को दिल्ली स्थित उनके सरकारी आवास पर प्रेस कॉन्फ्रेंस के...

Jalandhar News: मेयर की शुक्राना यात्रा में आपस में भिड़े दो गुटों को लेकर ACP का आया बयान, देखें वीडियो

जालंधरः महानगर के प्रसिद्ध श्री देवी तालाब मंदिर में मेयर की शुक्राना यात्रा के दौरान दो गुट आपस में...

PM Kisan Yojana से जुड़े किसानों को सरकार का बड़ा तोहफा

PM Kisan Yojana News: देश के करोड़ों किसानों के लिए केंद्र सरकार ने बड़ी खुशखबरी दी है। केंद्रीय कैबिनेट...