HomePunjabRaikotਪੰਜਾਬ 'ਚ ਕੋਵਿਡ-19 ਫਿਰ ਦੇ ਰਿਹਾ ਦਸਤਕ, ਦੇਖੋ ਵੀਡਿਓ

ਪੰਜਾਬ ‘ਚ ਕੋਵਿਡ-19 ਫਿਰ ਦੇ ਰਿਹਾ ਦਸਤਕ, ਦੇਖੋ ਵੀਡਿਓ

WhatsApp Group Join Now
WhatsApp Channel Join Now

ਬਠਿੰਡਾ : ਪੰਜਾਬ ਸਰਕਾਰ ਵੱਲੋਂ ਕੋਵਿਡ-19 ਨੂੰ ਲੈ ਕੇ ਚਿੰਤਾ ਵੱਧਦੀ ਜਾ ਰਹੀ ਹੈ ਤੇ ਸਿਹਤ ਵਿਭਾਗਾਂ ਨੂੰ ਵੀ ਇਸ ਦੀ ਚੇਤਾਵਨੀ ਦੇ ਦਿੱਤੀ ਹੈ ਤੇ ਆਦੇਸ਼ ਜਾਰੀ ਕਰਦੇ ਹੋਏ ਪੰਜਾਬ ਸਰਕਾਰ ਵੱਲੋਂ ਆਖਿਆ ਗਿਆ ਕਿ ਸਿਹਤ ਵਿਭਾਗ ਵੱਲੋਂ ਕੋਵਿਡ-19 ਨੂੰ ਲੈ ਕੇ ਭੁਖਤਾ ਇੰਤਜ਼ਾਮ ਕੀਤੇ ਜਾਣ। ਜਿਸਦੇ ਚਲਦਿਆਂ ਬਠਿੰਡਾ ਸਿਵਲ ਹਸਪਤਾਲ ਵਿਖੇ ਕਰੋਨਾ-19 ਨੂੰ ਲੈ ਕੇ ਪੁਖਤਾ ਇੰਤਜਾਮ ਕੀਤੇ ਗਏ ਨੇ। ਇਸ ਬਾਰੇ ਜਾਣਕਾਰੀ ਦਿੰਦੇ ਐਸਐਮਓ ਸਤੀਸ਼ ਗੋਇਲ ਦਾ ਕਹਿਣਾ ਹੈ ਕਿ ਉਹਨਾਂ ਵੱਲੋਂ ਕੋਵਿਡ-9 ਨੂੰ ਲੈ ਕੇ ਪੁਖਤਾ ਇੰਤਜ਼ਾਮ ਕੀਤੇ ਗਏ ਨੇ।

ਇਸ ਨਾਲ ਨਜਿਠਣ ਲਈ ਸਪੈਸ਼ਲ ਵਾਰਡ ਤਿਆਰ ਕਰ ਦਿੱਤੇ ਗਏ ਨੇ। ਜੇਕਰ ਕੋਈ ਵਿਅਕਤੀ ਕੋਵਿਡ-19 ਤੋਂ ਪ੍ਰਭਾਵਿਤ ਹੁੰਦਾ ਹੈ ਤੇ ਉਸ ਦਾ ਤੁਰੰਤ ਇਲਾਜ ਕਰਨ ਲਈ ਜੋ ਵੀ ਇਤਿਆਤ ਵਰਤੇ ਜਾਣਗੇ। ਉਹਨਾਂ ਦਾ ਪੂਰਾ ਇੰਤਜ਼ਾਮ ਸਿਵਲ ਹਸਪਤਾਲ ਬਠਿੰਡਾ ਵਿੱਚ ਕਰ ਦਿੱਤਾ ਗਿਆ ਹੈ। ਉੱਥੇ ਹੀ ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਮੂੰਹ ਤੇ ਮਾਸਕ ਅਤੇ ਹੱਥਾਂ ਨੂੰ ਸੈਨੀਟਾਈਜ ਅਤੇ ਇੱਕ ਦੂਜੇ ਤੋਂ ਦੂਰੀ ਬਣਾਏ ਰੱਖਣ ਦੀ ਅਪੀਲ ਵੀ ਕੀਤੀ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

- Advertisement -

LEAVE A REPLY

Please enter your comment!
Please enter your name here

- Advertisement -

Latest News

- Advertisement -
- Advertisement -