ਪੰਜਾਬ : ਜਮੀਨੀ ਵਿਵਾਦ ਨੂੰ ਲੈ ਕੇ ਤੇਜ਼ਧਾਰ ਹਥਿਆਰਾਂ ਨਾਲ ਘਰ ‘ਚ ਕੀਤਾ ਹਮਲਾ, ਦੇਖੋ ਵੀਡਿਓ

ਪੰਜਾਬ : ਜਮੀਨੀ ਵਿਵਾਦ ਨੂੰ ਲੈ ਕੇ ਤੇਜ਼ਧਾਰ ਹਥਿਆਰਾਂ ਨਾਲ ਘਰ ‘ਚ ਕੀਤਾ ਹਮਲਾ, ਦੇਖੋ ਵੀਡਿਓ ਪੰਜਾਬ : ਜਮੀਨੀ ਵਿਵਾਦ ਨੂੰ ਲੈ ਕੇ ਤੇਜ਼ਧਾਰ ਹਥਿਆਰਾਂ ਨਾਲ ਘਰ ‘ਚ ਕੀਤਾ ਹਮਲਾ, ਦੇਖੋ ਵੀਡਿਓ

ਲੁਧਿਆਣਾ : ਹਲਕਾ ਗਿੱਲ ਅਧੀਨ ਆਉਂਦੇ ਪਿੰਡ ਮਾਣਕਵਾਲ ਦੀ ਕਲੋਨੀ ਜੋਤ ਇੰਕੇਵ ਵਿਖੇ ਕੁਝ ਅਣਪਛਾਤੇ ਇਵਕਤੀਆ ਵਲੋ ਘਰ ਤੇ ਬੀਤੀ ਰਾਤ ਤੇਜ਼ਧਾਰ ਹਥਿਆਰਾਂ ਅਤੇ ਇੱਟਾਂ ਰੋੜ੍ਹਿਆ ਨਾਲ ਹਮਲਾ ਕੀਤਾ ਗਿਆ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਚ ਕੈਦ ਹੋ ਗਈ। ਤੁਸੀ ਤਸਵੀਰਾਂ ਚ ਸਾਫ ਵੇਖ ਸਕਦੇ ਹੋ ਕਿ, ਹਥਿਆਰ ਬੰਦ ਵਿਅਕਤੀ ਬੇਖੌਫ ਹੋ ਕੇ ਘਟਨਾ ਨੂੰ ਅੰਜਾਮ ਦੇ ਰਹੇ ਹਨ। ਪੀੜਤ ਪੱਖ ਦੇ ਜਸਵੰਤ ਸਿੰਘ ਨੇ ਦੱਸਿਆ ਕਿ ਉਹਨਾਂ ਦਾ ਆਰੋਪੀਆਂ ਨਾਲ ਜਮੀਨੀ ਵਿਵਾਦ ਚੱਲ ਰਿਹਾ ਹੈ।

ਜਿਸਦੀ ਇਤਲਾਹ ਉਨਾਂ ਵਲੋ ਸੰਬਧਿਤ ਥਾਣੇ ਨੂੰ ਦਿੱਤੀ ਗਈ ਹੈ, ਉਨਾਂ ਉੱਚ ਪੁਲਸ ਅਧਿਕਾਰੀਆਂ ਤੋਂ ਪਰਿਵਾਰ ਦੀ ਸੁਰੱਖਿਆ ਅਤੇ ਇਨਸਾਫ ਦੀ ਮੰਗ ਕੀਤੀ ਗਈ! ਮੌਕੇ ਤੇ ਪਹੁੰਚੇ ਬੰਸਤ ਐਵਨਿਓ ਦੇ ਐਸ ਆਈ ਪ੍ਰਿਤਪਾਲ ਸਿੰਘ ਵਲੋ ਘਟਨਾ ਦਾ ਮੁਆਇਨਾ ਕੀਤਾ ਗਿਆ ਅਤੇ ਕਿਹਾ ਕਿ ਕਾਨੂੰਨ ਮੁਤਾਬਿਕ ਬਣਦੀ ਕਾਰਵਾਈ ਕੀਤੀ ਜਾਵੇਗੀ।

Add a comment

Leave a Reply

Your email address will not be published. Required fields are marked *