HomePunjabRupnagarਪੰਜਾਬ: ਬੇਲਦਾਰ ਹੱਤਿਆ ਮਾਮਲੇ ਚ ਜਥੇਬੰਦੀਆਂ ਨੇ ਘੇਰਿਆ ਨਹਿਰੀ ਵਿਭਾਗ ਦਾ ਦਫਤਰ,...

ਪੰਜਾਬ: ਬੇਲਦਾਰ ਹੱਤਿਆ ਮਾਮਲੇ ਚ ਜਥੇਬੰਦੀਆਂ ਨੇ ਘੇਰਿਆ ਨਹਿਰੀ ਵਿਭਾਗ ਦਾ ਦਫਤਰ, ਦੇਖੋ ਵੀਡੀਓ

WhatsApp Group Join Now
WhatsApp Channel Join Now

ਗੁਰਦਾਸਪੁਰ: 22 ਨਵੰਬਰ ਦੀ ਰਾਤ ਨੂੰ ਬੇਲਦਾਰ ਦਰਸ਼ਨ ਸਿੰਘ ਨੂੰ ਮਾਈਨਿੰਗ ਰੋਕਣ ਤੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ। ਜਿਸਦੇ ਚਲਦਿਆਂ ਮ੍ਰਿਤਕ ਦੇ ਪਰਿਵਾਰ ਅਤੇ ਮੁਲਾਜ਼ਮ ਜਥੇਬੰਦੀਆਂ ਵਲੋਂ ਮ੍ਰਿਤਕ ਬੇਲਦਾਰ ਨੂੰ ਸ਼ਹੀਦ ਦਾ ਦਰਜਾ ਅਤੇ ਪਰਿਵਾਰ ਨੂੰ ਵਿੱਤੀ ਸਹਾਇਤਾ ਮੁਹਈਆ ਕਰਵਾਉਣ ਦੀ ਮੰਗ ਰੱਖੀ ਗਈ ਸੀ। 6 ਦਿਨ ਤੋਂ ਵੱਧ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਪਰਿਵਾਰ ਅਤੇ ਜਥੇਬੰਦੀਆਂ ਦੀ ਮੰਗਾਂ ਨਹੀਂ ਮੰਨੀਆਂ ਗਈਆਂ। 

ਇਸ ਸੰਬੰਧੀ ਜ਼ਿਲੇ ਗੁਰਦਾਸਪੁਰ ਨਾਲ ਸੰਬੰਧਤ ਮੁਲਾਜ਼ਮ ਆਗੂਆਂ ਨੇ ਦੱਸਿਆ ਕਿ ਉਹਨਾਂ ਵਲੋਂ ਨਹਿਰੀ ਵਿਭਾਗ ਦੇ ਦਫਤਰ ਦੇ ਬਾਹਰ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਜੇਕਰ ਓਹਨਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਾਂ ਪੰਜਾਬ ਪੱਧਰੀ ਮੁਲਾਜ਼ਮ ਜਥੇਬੰਦੀਆਂ ਨੂੰ ਇਕੱਠਿਆਂ ਕਰਕੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ।

- Advertisement - spot_img
- Advertisement - spot_img

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

LEAVE A REPLY

Please enter your comment!
Please enter your name here

- Advertisement -

Latest News

- Advertisement -
- Advertisement -