Himachalਕੈਨੇਡਾ 'ਚ ਪੰਜਾਬੀ ਵਿਅਕਤੀ ਦੀ ਦਰਦਨਾਕ ਮੌਤ

ਕੈਨੇਡਾ ‘ਚ ਪੰਜਾਬੀ ਵਿਅਕਤੀ ਦੀ ਦਰਦਨਾਕ ਮੌਤ

WhatsApp Group Join Now
WhatsApp Channel Join Now

ਪਟਿਆਲਾ : ਪੰਜਾਬ  ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ  ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ। ਅਜਿਹੀ ਹੀ ਇਕ ਹੋਰ ਮੰਦਭਾਗੀ ਖਬਰ ਕੈਨੇਡਾ ਤੋਂ ਸਾਹਮਣੇ ਆਈ ਹੈ। ਜਿਥੇ ਜਨਮ ਦਿਨ ਵਾਲ ਦਿਨ ਪੰਜਾਬੀ ਡਰੱਕ ਡਰਾਈਵਰ  ਦੀ ਮੌਤ ਹੋ  ਗਈ।  ਮ੍ਰਿਤਕ ਦੀ ਪਹਿਚਾਣ ਗੁਰਪਿੰਦਰ ਸਿੰਘ ਸਿੱਧੂ  ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ ਮ੍ਰਿਤਕ ਅਪਣੇ ਟਰਾਲੇ ‘ਤੇ ਜਾ ਰਿਹਾ ਸੀ ਕਿ ਅਚਾਨਕ ਉਸ ਤੇਲ ਨਾਲ ਭਰੇ ਟੈਂਚਰ ਨਾਲ ਉਸ ਦੀ ਟੱਕਰ ਹੋ ਗਈ । ਟੱਕਰ ਤੋਂ ਬਾਅਦ ਦੋਵਾਂ ਵਾਹਨਾਂ ਨੂੰ ਅੱਗ ਲੱਗ ਗਈ। ਇਸ ਹਾਦਸੇ ਵਿਚ ਗੁਰਪਿੰਦਰ ਸਿੰਘ ਸਿੱਧੂ ਦੀ ਦਰਦਨਾਕ ਮੌਤ ਹੋ ਗਈ।  ਦੱਸ ਦੇਈਏ ਕਿ ਮ੍ਰਿਤਕ 2017 ‘ਚ ਇਕ ਅੰਤਰਰਾਸ਼ਟਰੀ ਵਿਦਿਆਰਥੀ ਵਜੋਂ ਵਿਦੇਸ਼ ਗਿਆ ਸੀ ਤੇ ਹੁਣ ਵਰਕ ਪਰਮਿਟ ‘ਤੇ ਸੀ। ਮ੍ਰਿਤਕ ਜ਼ਿਲ੍ਹਾ ਪਟਿਆਲਾ ਦੇ ਪਿੰਡ ਸਾਗਰਾ ਦਾ ਰਹਿਣ ਵਾਲਾ ਸੀ। 

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

आज का राशिफल, 2 अगस्त 2026

नई दिल्लीः ग्रहों की स्थिति- मंगल वृषभ राशि में,...

Haryana News: तीन अवैध देशी कट्टों व एक जिंदा कारतूस सहित तस्कर गिरफ्तार, देखें वीडियो

पंचकूलाः पुलिस टीम ने अपराध एवं अवैध हथियार तस्करी...

ठाकुर सुखविन्द्र सिंह सुक्खू ने चंबा के आपदा प्रभावित क्षेत्रों का किया दौरा

शिमला : मुख्यमंत्री ठाकुर सुखविन्द्र सिंह सुक्खू ने आज...

भगवंत मान सरकार ने 35.5 लाख महिलाओं के खातों में मासिक वित्तीय सहायता राशि डाली

पठानकोट : भगवंत सिंह मान सरकार ने आज 'मावां-धियां...

महाविद्यालय बंगाणा में BBA एवं BCA के नवप्रवेशी विद्यार्थियों के लिए ओरिएंटेशन कार्यक्रम आयोजित

बंगाणा,सुशील पंडित: अटल बिहारी वाजपेयी राजकीय महाविद्यालय, बंगाणा में बीबीए...

आज का राशिफल, 2 अगस्त 2026

नई दिल्लीः ग्रहों की स्थिति- मंगल वृषभ राशि में, बुध मिथुन राशि में, सूर्य और गुरु कर्क राशि में,...

Haryana News: तीन अवैध देशी कट्टों व एक जिंदा कारतूस सहित तस्कर गिरफ्तार, देखें वीडियो

पंचकूलाः पुलिस टीम ने अपराध एवं अवैध हथियार तस्करी पर प्रभावी अंकुश लगाने के लिए चलाए जा रहे विशेष...

ठाकुर सुखविन्द्र सिंह सुक्खू ने चंबा के आपदा प्रभावित क्षेत्रों का किया दौरा

शिमला : मुख्यमंत्री ठाकुर सुखविन्द्र सिंह सुक्खू ने आज चंबा जिले के आपदा प्रभावित क्षेत्रों का दौरा कर वर्तमान...

भगवंत मान सरकार ने 35.5 लाख महिलाओं के खातों में मासिक वित्तीय सहायता राशि डाली

पठानकोट : भगवंत सिंह मान सरकार ने आज 'मावां-धियां सत्कार योजना' के तहत 35.5 लाख महिलाओं के खातों में...