- Advertisement -
HomePunjabRupnagarਪੰਜਾਬ : ਨਸ਼ਾ ਵੇਚਣ ਅਤੇ ਲੁੱਟਾਂ ਖੋਹਾਂ ਕਰਨ ਵਾਲੇ 13 ਆਰੋਪੀ ਗ੍ਰਿਫਤਾਰ,...

ਪੰਜਾਬ : ਨਸ਼ਾ ਵੇਚਣ ਅਤੇ ਲੁੱਟਾਂ ਖੋਹਾਂ ਕਰਨ ਵਾਲੇ 13 ਆਰੋਪੀ ਗ੍ਰਿਫਤਾਰ, ਦੇਖੋ ਵੀਡਿਓ

ਗੁਰਦਾਸਪੁਰ : ਪੁਲਿਸ ਨੂੰ ਉਸ ਮੌਕੇ ਵੱਡੀ ਸਫਲਤਾ ਮਿਲੀ ਜਦ ਵੱਖ-ਵੱਖ ਥਾਣਿਆਂ ਅਧੀਨ ਪੈਂਦੇ ਇਲਾਕਿਆਂ ਵਿੱਚ ਲੁੱਟਾਂ ਖੋਹਾਂ ਤੇ ਨਸ਼ੇ ਦਾ ਕਾਰੋਬਾਰ ਕਰਨ ਵਾਲੇ 13 ਦੋਸ਼ੀਆਂ ਨੂੰ 2 ਪਿਸਟਲ 3 ਮੈਗਜ਼ੀਨ 11ਜਿੰਦੇ ਰੋਂਦਾ, 2 ਮੋਟਰਸਾਇਕਲ, ਇੱਕ ਸਕੂਟਰੀ, 2 ਮੋਬਾਇਲ ਫੋਨ, 335 ਗ੍ਰਾਮ ਹੈਰੋਇਨ ਅਤੇ 12330 ਰੁਪਏ ਡਰੱਗ ਮਨੀ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਗਈ।

ਇਸ ਮੌਕੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਐਸਐਸਪੀ ਗੁਰਦਾਸਪੁਰ ਦਾਯਮਾ ਹਰੀਸ਼ ਕੁਮਾਰ ਨੇ ਦੱਸਿਆ ਕਿ ਵੱਖ-ਵੱਖ ਥਾਣਿਆਂ ਅਧੀਨ ਆਉਂਦੇ ਇਲਾਕੇ ਵਿੱਚ ਲੁੱਟਾਂ ਖੋਹਾਂ ਅਤੇ ਨਸ਼ੇ ਦਾ ਕਾਰੋਬਾਰ ਕਰਨ ਵਾਲੇ 13 ਦੋਸ਼ੀਆਂ ਨੂੰ ਪੁਲਿਸ ਨੇ ਫੜਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ। ਜਿਨਾਂ ਕੋਲੋਂ ਪਿਸਟਲ ਸਣੇ ਡਰੱਗ ਮਨੀ ਬਰਾਮਦ ਹੋਈ ਹੈ। ਪੁਲਿਸ ਨੇ ਇਹਨਾਂ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।                          

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

- Advertisement -

LEAVE A REPLY

Please enter your comment!
Please enter your name here

- Advertisement -

Latest News

- Advertisement -
- Advertisement -

You cannot copy content of this page