ਗੁਰਦਾਸਪੁਰ : ਦੀਨਾਨਗਰ ਪੁਲਿਸ ਨੇ ਨੈਸ਼ਨਲ ਹਾਈਵੇ ਘਰੋਟਾ ਮੋੜ ਬਾਈਪਾਸ ਦੇ ਨੇੜਿਓਂ 800 ਗ੍ਰਾਮ ਅਫੀਮ ਸਣੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਤੇ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੀਨਾਨਗਰ ਦੇ ਐਸ ਐਚ ਓ ਜਤਿੰਦਰ ਪਾਲ ਸਿੰਘ ਨੇ ਦੱਸਿਆ ਕਿ ਏ ਐਸ ਆਈ ਸੁਰਜੀਤ ਸਿੰਘ ਸਣੇ ਪੁਲਿਸ ਪਾਰਟੀ ਨੇ ਘਰੋਟਾ ਮੋੜ ਬਾਈਪਾਸ ਦੇ ਨੇੜੇ ਖੜੇ ਟਰੱਕ ਸ਼ੱਕ ਦੀ ਬਿਨਾਹ ਤੇ ਨਿਸ਼ਾਨ ਸਿੰਘ ਵਾਸੀ ਗੁਰਦਾਸਪੁਰ ਅਤੇ ਮਨਜੀਤ ਸਿੰਘ ਵਾਸੀ ਦੀਨਾਨਗਰ ਨੂੰ ਕਾਬੂ ਕਰਕੇ ਇਹਨਾਂ ਦੀ ਤਲਾਸ਼ੀ ਕੀਤੀ। ਇਸ ਦੌਰਾਂਨੇ ਤਲਾਸ਼ੀ ਉਕਤ ਅਰੋਪੀਆਂ ਤੋਂ 800 ਗ੍ਰਾਮ ਅਫੀਮ ਬਰਾਮਦ ਹੋਈ। ਦੀਨਾਨਗਰ ਪੁਲਿਸ ਨੇ ਉਕਤ ਅਰੋਪੀਆਂ ਤੇ ਐਨਡੀਪੀਐਸ ਐਕਟ ਅਧੀਨ ਮਾਮਲਾ ਦਰਜ ਕਰ ਲਿਆ ਹੈ ਅਤੇ ਹਿਰਾਸਤ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਪੰਜਾਬ : 800 ਗ੍ਰਾਮ ਅਫੀਮ ਸਣੇ 2 ਵਿਅਕਤੀ ਗ੍ਰਿਫਤਾਰ, ਦੇਖੋ ਵੀਡੀਓ
Disclaimer
All news on Encounter India are computer generated and provided by third party sources, so read and verify carefully. Encounter India will not be responsible for any issues.
- Advertisement -
- Advertisement -
- Advertisement -