ਪੰਜਾਬ: ਤੇਜ਼ ਰਫਤਾਰ ਗੱਡੀ ਦੀ ਲਪੇਟ ਚ ਆਏ 2 ਨੌਜਵਾਨ, ਇੱਕ ਦੀ ਮੌਤ, ਦੇਖੋ ਵੀਡੀਓ

ਪੰਜਾਬ: ਤੇਜ਼ ਰਫਤਾਰ ਗੱਡੀ ਦੀ ਲਪੇਟ ਚ ਆਏ 2 ਨੌਜਵਾਨ, ਇੱਕ ਦੀ ਮੌਤ, ਦੇਖੋ ਵੀਡੀਓ

ਲੁਧਿਆਣਾ: ਲੁਧਿਆਣਾ ਦੇ ਸਾਊਥ ਸਿਟੀ ਰੋਡ ਤੇ ਬੀਤੀ ਰਾਤ ਇੱਕ ਵੱਡਾ ਹਾਦਸਾ ਹੋਇਆ ਹੈ। ਇਸ ਹਾਦਸੇ ਦੌਰਾਨ ਇੱਕ ਨੌਜਵਾਨ ਦੀ ਮੌਤ ਹੋਈ ਹੈ ਅਤੇ ਦੂਸਰਾ ਨੌਜਵਾਨ ਜਖਮੀ ਹੋਇਆ ਹੈ। ਓਧਰ ਪਰਿਵਾਰ ਦੇ ਦੱਸਣ ਮੁਤਾਬਿਕ ਤੇਜ ਰਫਤਾਰ ਗੱਡੀ ਨੇ ਟੱਕਰ ਮਾਰੀ ਹੈ। ਦੋਨੋ ਨੌਜਵਾਨ ਮੋਟਰ ਸਾਈਕਲ ਤੇ ਜਾ ਰਹੇ ਸੀ ਕਿ ਟੱਕਰ ਹੋਣ ਨਾਲ ਇਕ ਦੀ ਮੌਕੇ ਤੇ ਮੌਤ ਹੋ ਗਈ ਓਧਰ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਆਰੋਪੀ ਕਾਰ ਚਾਲਕ ਦੀ ਗਿਰਫਤਾਰੀ ਦੀ ਗੱਲ ਕਹੀ ਹੈ।