Punjab Govt
HomeHimachalਪੰਜਾਬ: ਲੈਂਟਰ ਦੀ ਛੱਤ ਡਿੱਗਣ ਕਾਰਨ 4 ਮਜ਼ਦੂਰ ਥੱਲੇ ਦਬੇ, ਇਕ ਦੀ...

ਪੰਜਾਬ: ਲੈਂਟਰ ਦੀ ਛੱਤ ਡਿੱਗਣ ਕਾਰਨ 4 ਮਜ਼ਦੂਰ ਥੱਲੇ ਦਬੇ, ਇਕ ਦੀ ਹੋਈ ਮੌਤ, ਦੇਖੋਂ ਵੀਡਿਓ

WhatsApp Group Join Now
WhatsApp Channel Join Now

ਫਿਰੋਜ਼ਪੁਰ: ਜ਼ੀਰਾ ਗੇਟ ਦੇ ਬਾਹਰ ਲੈਂਟਰ ਪਾਉਂਦੇ ਸਮੇਂ ਛੱਤ ਡਿੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਛੱਤ ਡਿੱਗਣ ਕਾਰਨ ਮਲਬੇ ਥੱਲੇ 4 ਮਜਦੂਰ ਆ ਗਏ। ਇਸ ਦੌਹਾਨ ਇਕ ਮਜ਼ਦੂਰ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਜਖਮੀ ਮਜਦੂਰਾਂ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਹਸਪਤਾਲ ਵਿਚ ਜੇਰੇ ਇਲਾਜ ਜ਼ਖਮੀਆਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਉਹ ਪਿੰਡਾਂ ਦੇ ਰਹਿਣ ਵਾਲੇ ਹਨ। ਉਹਨਾਂ ਦੱਸਿਆ ਕਿ ਉਹ ਕਾਲਾ ਸਟਰਿੰਗ ਵਾਲੇ ਦੇ ਲੜਕੇ ਦੇ ਘਰ ਦੂਜੀ ਮੰਜ਼ਿਲ ਦੇ ਲੈਂਟਰ ਪਾ ਰਹੇ ਸਨ। ਇਸ ਦੌਰਾਨ ਅਚਾਨਕ ਛੱਤ ਡਿੱਗ ਪਈ। ਜਿਸ ਦੇ ਹੇਠਾਂ 4 ਮਜਦੂਰ ਆ ਗਏ। ਹਾਦਸੇ ‘ਚ ਇਕ ਮਜ਼ਦੂਰ ਦੀ ਮੌਤ ਹੋ ਗਈ ਹੈ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

- Advertisement -

LEAVE A REPLY

Please enter your comment!
Please enter your name here

- Advertisement -
Punjab Govt

Latest News

- Advertisement -
- Advertisement -