Punjab Govt AD
HomeHimachalਪੰਜਾਬ : ਲੁੱਟਾਂਂ-ਖੋਹਾਂ ਕਰਨ ਵਾਲੇ ਗਿਰੋਹ ਦੇ 6 ਮੈਂਬਰ ਗਿਰਫਤਾਰ, ਦੇਖੋ ਵੀਡਿਓ

ਪੰਜਾਬ : ਲੁੱਟਾਂਂ-ਖੋਹਾਂ ਕਰਨ ਵਾਲੇ ਗਿਰੋਹ ਦੇ 6 ਮੈਂਬਰ ਗਿਰਫਤਾਰ, ਦੇਖੋ ਵੀਡਿਓ

WhatsApp Group Join Now
WhatsApp Channel Join Now

ਪੰਜਾਬ : ਫਿਰੋਜ਼ਪੁਰ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ੇ ਨੂੰ ਠੱਲ ਪਾਉਣ ਲਈ ਅਲੱਗ-ਅਲੱਗ ਟੀਮਾਂ ਦਾ ਗਠਨ ਕੀਤਾ ਗਿਆ ਸੀ। ਜਿਸ ਦੇ ਚਲਦਿਆਂ ਅੱਜ ਫਿਰੋਜ਼ਪੁਰ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਗੁਪਤ ਸੂਚਨਾ ਦੇ ਅਧਾਰ ਤੇ ਪੁਲਿਸ ਨੇ ਰੇਡ ਕਰ ਵਖ-ਵਖ ਮਾਮਲਿਆਂ ਵਿੱਚ ਲੁੱਟਾ ਖੋਹਾਂ ਕਰਨ ਵਾਲੇ ਗਿਰੋਹ ਦੇ 6 ਮੈਂਬਰ ਨੂੰ ਗਿਰਫਤਾਰ ਕੀਤਾ ਗਿਆ ਅਤੇ ਵਖ-ਵਖ ਮਾਮਲਿਆਂ ਵਿੱਚ ਲੁਟੇਰਿਆਂ ਤੋਂ ਪੁਛਗਿੱਛ ਦੌਰਾਨ 32 ਮੋਟਰਸਾਈਕਲ 1 ਦੇਸੀ ਪਿਸਤੌਲ 1 ਪਿਸਟਲ ਅਤੇ 25 ਕਿਲੋ ਪਿੱਤਲ ਦੀਆਂ ਟੂਟੀਆਂ ਅਤੇ 16 ਬੈਟਰੀਆਂ ਬਾਰਾਮਦ ਕੀਤੀਆਂ ਗਈਆਂ ਹਨ। ਫਿਰੋਜ਼ਪੁਰ ਦੇ ਐਸ ਐਸ ਪੀ ਦਫਤਰ ਵਿੱਚ ਫਿਰੋਜ਼ਪੁਰ ਪੁਲਿਸ ਵੱਲੋਂ ਇੱਕ ਪ੍ਰੈੱਸ ਕਾਨਫਰੰਸ ਕੀਤੀ ਗਈ ਜਿਸ ਦੌਰਾਨ ਉਨਾਂ ਨੇ ਇਹ ਸਾਰੀ ਜਾਣਕਾਰੀ ਦਿੱਤੀ ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

- Advertisement -

LEAVE A REPLY

Please enter your comment!
Please enter your name here

- Advertisement -
Punjab Govt AD

Latest News

- Advertisement -
- Advertisement -