Himachal Govt
Ludhianaਪੰਜਾਬ : ਪਰਾਲੀ ਦੀਆਂ ਗੱਠਾਂ ਨਾਲ ਭਰੀ ਹੋਈ ਟਰਾਲੀ ਨੂੰ ਲੱਗੀ...

ਪੰਜਾਬ : ਪਰਾਲੀ ਦੀਆਂ ਗੱਠਾਂ ਨਾਲ ਭਰੀ ਹੋਈ ਟਰਾਲੀ ਨੂੰ ਲੱਗੀ ਅੱਗ, ਦੇਖੋ ਵੀਡਿਓ

WhatsApp Group Join Now
WhatsApp Channel Join Now

ਲੁਧਿਆਣਾ : ਸਮਰਾਲਾ ਦੇ ਲੁਧਿਆਣਾ-ਚੰਡੀਗੜ੍ਹ ਬਾਈਪਾਸ ਤੇ ਪਰਾਲੀ ਦੀਆਂ ਗੱਠਾਂ ਨਾਲ ਭਰੀ ਹੋਈ ਟਰਾਲੀ ਨੂੰ ਬਿਜਲੀ ਦੀਆਂ ਤਾਰਾਂ ਨਾਲ ਅੱਗ ਲੱਗਣ ਦਾ ਮਾਮਲਾ ਸਾਮਣੇ ਆਇਆ ਹੈ। ਇਸ ਬਾਰੇ ਜਦੋਂ ਟਰੈਕਟਰ ਟਰਾਲੀ ਦੇ ਮਾਲਕ ਨਾਲ ਗੱਲ ਕੀਤੀ ਗਈ ਤਾਂ ਉਸ ਨੇ ਦੱਸਿਆ ਕਿ ਖੇਤ ਵਿੱਚੋਂ ਪਰਾਲੀ ਦੀਆਂ ਗੱਠਾਂ ਭਰ ਕੇ ਜਦੋਂ ਬਾਹਰ ਨਿਕਲਣ ਲੱਗੇ ਤਾਂ ਖੇਤ ਦੇ ਕੋਲੋਂ ਲੰਘਦੀਆਂ ਬਿਜਲੀ ਦੀਆਂ ਤਾਰਾਂ ਜੋ ਕਿ ਨੀਵੀਆਂ ਸਨ। ਟਰਾਲੀ ਤੇ ਪਈ ਪਰਾਲੀ ਦੀਆਂ ਗੱਠਾਂ ਨਾਲ ਟਕਰਾ ਗਈਆਂ, ਜਿਸ ਨਾਲ ਪਰਾਲੀ ਨੂੰ ਤੁਰੰਤ ਅੱਗ ਲੱਗ ਗਈ।

ਜਲਦੀ ਜਲਦੀ ਇਹਨਾਂ ਗੱਠਾਂ ਨੂੰ ਟਰਾਲੀ ਤੋਂ ਹੇਠਾਂ ਸੁੱਟਿਆ ਗਿਆ ਅਤੇ ਫਾਇਰ ਬ੍ਰਿਗੇਡ ਨੂੰ ਤੁਰੰਤ ਸੂਚਿਤ ਕੀਤਾ ਗਿਆ। ਫਾਇਰ ਬ੍ਰਿਗੇਡ ਦੀ ਗੱਡੀ ਨੇ ਮੌਕੇ ਤੇ ਪਹੁੰਚ ਕੇ ਪਰਾਲੀ ਨੂੰ ਲੱਗੀ ਹੋਈ ਅੱਗ ਤੇ ਕਾਬੂ ਪਾਇਆ। ਫਾਇਰ ਬ੍ਰਿਗੇਡ ਕਰਮਚਾਰੀ ਨਾਲ ਜਦੋਂ ਇਸ ਬਾਰੇ ਗੱਲ ਕੀਤੀ ਗਈ ਤਾਂ ਉਹਨਾਂ ਨੇ ਦੱਸਿਆ ਕਿ 3 ਗੱਡੀਆਂ ਪਾਣੀ ਦੀਆਂ ਲੱਗੀਆਂ ਹਨ। ਕੋਈ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਅੱਗ ਤੇ ਕਾਬੂ ਕਰ ਲਿਆ ਗਿਆ ਹੈ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Himachal Govt

Related Articles

Hot this week

9/11 हमले को हुए 25 साल, PM Modi ने पोस्ट के जरिए दी जान गंवाने वालों को श्रद्धांजलि

प्रधानमंत्री ने पाकिस्तान पर कसा तंज नई दिल्ली: अमेरिका के...

Punjab News: इलाके में नशे का सेवन करते नौजवान काबू, लोगों ने जड़ा थप्पड़, देेखें वीडियो

फगवाड़ाः शहर के ओंकार नगर मोहल्ला में देर रात...

ट्रक और SUV की टक्कर में 3 बच्चों सहित 8 की मौत, देखें वीडियो

भंडारा: महाराष्ट्र के भंडारा जिले में आज ट्रक और...

NLU के बुनियादी ढांचे को मजबूत करने में सहयोग करेगी प्रदेश सरकारः CM Sukhu

शिमला: मुख्यमंत्री ठाकुर सुखविन्द्र सिंह सुक्खू ने कहा कि...

9/11 हमले को हुए 25 साल, PM Modi ने पोस्ट के जरिए दी जान गंवाने वालों को श्रद्धांजलि

प्रधानमंत्री ने पाकिस्तान पर कसा तंज नई दिल्ली: अमेरिका के विश्व प्रसिद्ध वर्ल्ड ट्रेड सेंटर और पेंटागन के मुख्याल्य पर...

Punjab News: इलाके में नशे का सेवन करते नौजवान काबू, लोगों ने जड़ा थप्पड़, देेखें वीडियो

फगवाड़ाः शहर के ओंकार नगर मोहल्ला में देर रात उस समय भारी हंगामा देखने को मिला, जब इलाका निवासियों...

ट्रक और SUV की टक्कर में 3 बच्चों सहित 8 की मौत, देखें वीडियो

भंडारा: महाराष्ट्र के भंडारा जिले में आज ट्रक और एसयूवी में भीषण सड़क हादसा हो गया। इस भीषण हादसे...

Punjab News: PLI वितरण की मांग को लेकर SBI कर्मचारियों ने किया रोष प्रदर्शन, दी चेतावनी, देखें वीडियो

लुधियाना: यूनाइटेड फोरम ऑफ बैंक यूनियंस (UFBU) के बैनर तले आज लुधियाना में बैंक कर्मचारियों और अधिकारियों ने 5-डे...