ਕੀਰਤਪੁਰ ਸਾਹਿਬ/ਸੰਦੀਪ ਸ਼ਰਮਾਂ : ਦੇਰ ਰਾਤ ਕੀਰਤਪੁਰ ਸਾਹਿਬ ਦੇ ਨੇੜੇ ਖੜੇ ਟਰੱਕ ਨਾਲ ਹੋਏ ਭਿਆਨਕ ਹਾਦਸੇ ਨਾਲ ਦੋ ਵਿਅਕਤੀ ਜ਼ਖ਼ਮੀ ਹੋ ਗਏ। ਹਾਦਸਾ ਇੰਨਾ ਭਿਆਨਕ ਸੀ ਕਿ ਕਈ ਵਿਅਕਤੀਆਂ ਦੀਆਂ ਜਾਨਾਂ ਜੋਖਿਮ ਵਿੱਚ ਪੈ ਗਈਆਂ ਸਨ। ਘਟਨਾ ਕੀਰਤਪੁਰ ਸਾਹਿਬ ਦੇ ਨੇੜੇ ਗੁਰਦੁਆਰਾ ਸ੍ਰੀ ਬਾਬਾ ਗੁਰਦਿੱਤਾ ਜੀ ਦੀ ਹੈ । ਜਿੱਥੇ ਦਰਸ਼ਨ ਕਰਨ ਮਗਰੋਂ ਖੜਾ ਟਰੱਕ ਨਾਲ ਹਾਦਸਾ ਹੋ ਗਿਆ। ਮੌਕੇ ਤੇ ਚੀਕ ਚਿਹਾੜਾ ਪੈ ਗਿਆ ।
ਇਸ ਹਾਦਸੇ ਦੌਰਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਅਤੇ ਉਸਦੇ ਨਾਲ ਹੀ 19 ਸਾਲਾਂ ਕੁੜੀ ਵੀ ਜਖਮੀ ਹੋ ਗਈ ਘਟਨਾ । ਘਟਨਾ ਦਾ ਪਤਾ ਲੱਗਦਿਆਂ ਹੀ ਮੈਨੇਜਰ ਬਾਬਾ ਗੁਰਦਿੱਤਾ ਅਤੇ ਅਮਰਜੀਤ ਸਿੰਘ ਨੇ 108 ਐਮਬੂਲੈਂਸ ਨੂੰ ਫੋਨ ਕੀਤਾ ਤਾਂ ਕਾਫ਼ੀ ਦੇਰ ਤੱਕ ਐਂਬੂਲੈਂਸ ਨਹੀਂ ਆਈ ਤਾਂ ਜ਼ਖਮੀ ਲੋਕਾਂ ਨੂੰ ਹਸਪਤਾਲ ਤੱਕ ਪਹੁੰਚਾਇਆ ਗਿਆ।