Himachalਪੰਜਾਬ: ਪਿੰਡ ਦੇ ਵਿਅਕਤੀਆਂ ਤੇ ਲੱਗੇ ਗਰਭਵਤੀ ਔਰਤ ਨਾਲ ਕੁੱਟਮਾਰ ਦੇ ਆਰੋਪ,...

ਪੰਜਾਬ: ਪਿੰਡ ਦੇ ਵਿਅਕਤੀਆਂ ਤੇ ਲੱਗੇ ਗਰਭਵਤੀ ਔਰਤ ਨਾਲ ਕੁੱਟਮਾਰ ਦੇ ਆਰੋਪ, ਦੇਖੋਂ ਵੀਡਿਓ

WhatsApp Group Join Now
WhatsApp Channel Join Now

ਫਿਰੋਜ਼ਪੁਰ: ਜਿਲੇ ਦੇ ਪਿੰਡ ਫਿੱਡੇ ਤੋਂ ਗਰਭਵਤੀ ਔਰਤ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਔਰਤ ਨੂੰ ਫਿਰੋਜ਼ਪੁਰ ਸਿਵਲ ਹਸਪਤਾਲ ਜੇਰੇ ਇਲਾਜ ਲਈ ਦਾਖਲ ਕਰਾਇਆ ਗਿਆ। ਗਰਭਵਤੀ ਔਰਤ ਨੇ ਦੱਸਿਆ ਕਿ ਮੇਰੇ ਜੇਠ ਨਾਲ ਘਰ ਦੇ ਬਾਹਰ ਮਾਮੂਲੀ ਝਗੜਾ ਹੋਇਆ ਸੀ। ਪੀੜਤ ਦਾ ਕਹਿਣਾ ਹੈ ਕਿ ਪਿੰਡ ਦੇ ਵਿਅਕਤੀਆਂ ਵੱਲੋਂ ਮੇਰੇ ਜੇਠ ਦੀ ਕੁੱਟਮਾਰ ਕੀਤੀ ਗਈ ਸੀ। ਪਿੰਡ ਦੇ ਵਿਅਕਤੀਆਂ ਵੱਲੋਂ ਸਾਡੇ ਘਰ ਆ ਕੇ ਸਾਡੀਆਂ ਔਰਤਾਂ ਅਤੇ ਮੇਰੇ ਨਾਲ ਵੀ ਇਨ੍ਹਾਂ ਵਿਅਕਤੀਆਂ ਵੱਲੋਂ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਗਈ। ਪੀੜਤ ਔਰਤ ਨੇ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਵੱਲੋਂ ਮੇਰੇ ਵਾਲਾਂ ਤੋਂ ਫੜ ਕੇ ਮੇਰੇ ਵੀ ਚਪੇੜਾਂ ਮਾਰੀਆਂ ਗਈਆਂ। ਉੱਥੇ ਮੇਰੇ ਪੇਟ ਵਿਚ ਵੀ ਲੱਤਾਂ ਮਾਰਿਆ ਪੀੜਤਾ ਨੇ ਕਿਹਾ ਮੈਂ ਡਿੱਗ ਪਈ। ਮੈਨੂੰ ਇਹਨਾਂ ਵਿਅਕਤੀਆਂ ਵੱਲੋਂ ਮੇਰੇ ਨਾਲ ਕੁੱਟਮਾਰ ਵੀ ਕੀਤੀ ਗਈ ਅਤੇ ਸਾਡੇ ਜਾਤੀ ਦੇ ਖਿਲਾਫ ਵੀ ਅਪਸ਼ਬਦ ਬੋਲੇ ਗਏ। ਪ੍ਰਸ਼ਾਸ਼ਨ ਤੋਂ ਮੰਗ ਕਰਦੇ ਹਾਂ ਕਿ ਇਨ੍ਹਾਂ ਵਿਅਕਤੀਆਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇ ਇਨਸਾਫ ਦਿੱਤਾ ਜਾਵੇ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

Haryana News: तीन अवैध देशी कट्टों व एक जिंदा कारतूस सहित तस्कर गिरफ्तार, देखें वीडियो

पंचकूलाः पुलिस टीम ने अपराध एवं अवैध हथियार तस्करी...

ठाकुर सुखविन्द्र सिंह सुक्खू ने चंबा के आपदा प्रभावित क्षेत्रों का किया दौरा

शिमला : मुख्यमंत्री ठाकुर सुखविन्द्र सिंह सुक्खू ने आज...

भगवंत मान सरकार ने 35.5 लाख महिलाओं के खातों में मासिक वित्तीय सहायता राशि डाली

पठानकोट : भगवंत सिंह मान सरकार ने आज 'मावां-धियां...

महाविद्यालय बंगाणा में BBA एवं BCA के नवप्रवेशी विद्यार्थियों के लिए ओरिएंटेशन कार्यक्रम आयोजित

बंगाणा,सुशील पंडित: अटल बिहारी वाजपेयी राजकीय महाविद्यालय, बंगाणा में बीबीए...

Punjab News: खत्म हुई सफाई कर्मचारियों की हड़ताल, देखें वीडियो

मंत्री हरजोत के आश्वासन के बाद काम पर लौटेंगे...

Haryana News: तीन अवैध देशी कट्टों व एक जिंदा कारतूस सहित तस्कर गिरफ्तार, देखें वीडियो

पंचकूलाः पुलिस टीम ने अपराध एवं अवैध हथियार तस्करी पर प्रभावी अंकुश लगाने के लिए चलाए जा रहे विशेष...

ठाकुर सुखविन्द्र सिंह सुक्खू ने चंबा के आपदा प्रभावित क्षेत्रों का किया दौरा

शिमला : मुख्यमंत्री ठाकुर सुखविन्द्र सिंह सुक्खू ने आज चंबा जिले के आपदा प्रभावित क्षेत्रों का दौरा कर वर्तमान...

भगवंत मान सरकार ने 35.5 लाख महिलाओं के खातों में मासिक वित्तीय सहायता राशि डाली

पठानकोट : भगवंत सिंह मान सरकार ने आज 'मावां-धियां सत्कार योजना' के तहत 35.5 लाख महिलाओं के खातों में...

महाविद्यालय बंगाणा में BBA एवं BCA के नवप्रवेशी विद्यार्थियों के लिए ओरिएंटेशन कार्यक्रम आयोजित

बंगाणा,सुशील पंडित: अटल बिहारी वाजपेयी राजकीय महाविद्यालय, बंगाणा में बीबीए एवं बीसीए के नवप्रवेशी विद्यार्थियों के स्वागत एवं उन्हें महाविद्यालय...