Punjab Govt AD
HomeHimachalBaddiਪੰਜਾਬ : ਨਬਾਲਿਕ ਨਾਲ ਦੁਸ਼ਕਰਮ ਕਰਨ ਦੇ ਮਾਮਲੇ 'ਚ ਆਰੋਪੀ ਗ੍ਰਿਫਤਾਰ, ਦੇਖੋ...

ਪੰਜਾਬ : ਨਬਾਲਿਕ ਨਾਲ ਦੁਸ਼ਕਰਮ ਕਰਨ ਦੇ ਮਾਮਲੇ ‘ਚ ਆਰੋਪੀ ਗ੍ਰਿਫਤਾਰ, ਦੇਖੋ ਵੀਡਿਓ

WhatsApp Group Join Now
WhatsApp Channel Join Now

ਅੰਮ੍ਰਿਤਸਰ : ਜੰਡਿਆਲਾ ਗੁਰੂ ਇਲਾਕੇ ਦੇ ਵਿੱਚ ਨਬਾਲਿਕ ਲੜਕੀ ਨੂੰ ਨਸ਼ੀਲਾ ਪਦਾਰਥ ਖਵਾ ਕੇ ਉਸ ਨਾਲ ਦੁਸ਼ਕਰਮ ਕਰਨ ਦੇ ਮਾਮਲੇ ਵਿੱਚ ਜੰਡਿਆਲਾ ਗੁਰੂ ਦੀ ਪੁਲਿਸ ਨੇ ਇੱਕ ਵਿਅਕਤੀ ਨੂੰ ਗ੍ਰਫਤਾਰ ਕੀਤਾ ਹੈ। ਇਸ ਮਾਮਲੇ ਦੇ ਵਿੱਚ ਗ੍ਰਿਫਤਾਰ ਕੀਤੇ ਗਏ ਵਿਅਕਤੀ ਦੇ ਖਿਲਾਫ ਪੋਸਕੋ ਐਕਟ ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਉੱਥੇ ਪੀੜਿਤ ਪਰਿਵਾਰ ਨੇ ਦੱਸਿਆ ਕਿ ਆਰੋਪੀ ਅਮਰਬੀਰ ਸਿੰਘ ਪਰਿਵਾਰ ਵਾਲਿਆਂ ਨੂੰ ਆਮ ਆਦਮੀ ਪਾਰਟੀ ਦਾ ਨੇਤਾਵਾਂ ਕੋਲੋਂ ਮਾਮਲਾ ਰਫਾ ਦਫਾ ਕਰਨ ਦੇ ਫੋਨ ਵੀ ਕਰਵਾਉਂਦਾ ਸੀ।

ਅਤੇ ਸਾਨੂੰ ਜਾਣੋ ਮਾਰਨ ਦੀਆ ਧਮਕੀਆਂ ਵੀ ਲਗਵਾਉਂਦਾ ਸੀ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਅਮਰਦੀਪ ਸਿੰਘ ਦੇ ਰੂਪ ਵਿੱਚ ਹੋਈ ਹੈ। ਜੋ ਕਿ ਗਹਿਰੀ ਮੰਡੀ ਇਲਾਕੇ ਦਾ ਰਹਿਣ ਵਾਲਾ ਹੈ। ਫਿਲਹਾਲ ਪੁਲਿਸ ਵੱਲੋਂ ਪੋਸਕੋ ਐਕਟ ਦੇ ਅਧੀਨ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

- Advertisement -

LEAVE A REPLY

Please enter your comment!
Please enter your name here

- Advertisement -
Punjab Govt AD

Latest News

- Advertisement -
- Advertisement -