Himachalਪੰਜਾਬ: ਪਰਿਵਾਰ ਦੇ 5 ਮੈਂਬਰਾਂ ਨੂੰ ਬਿਹੋਸ਼ ਕਰ ਘਰ ਚੋਂ ਨਗਦੀ ਅਤੇ...

ਪੰਜਾਬ: ਪਰਿਵਾਰ ਦੇ 5 ਮੈਂਬਰਾਂ ਨੂੰ ਬਿਹੋਸ਼ ਕਰ ਘਰ ਚੋਂ ਨਗਦੀ ਅਤੇ ਗਹਿਣੇ ਲੈ ਕੇ ਚੌਰ ਫਰਾਰ, ਦੇਖੋਂ ਵੀਡਿਓ

WhatsApp Group Join Now
WhatsApp Channel Join Now

ਬਟਾਲਾ: ਗੁਰਦਾਸਪੁਰ ਦੇ ਪਿੰਡ ਬਾਗੜੀਆਂ ਵਿੱਚ ਇੱਕੋ ਪਰਿਵਾਰ ਦੇ 5 ਮੈਂਬਰਾਂ ਨੂੰ ਬਿਹੋਸ਼ ਕਰਕੇ ਘਰ ਦੇ ਵਿੱਚੋ ਨਕਦੀ ਅਤੇ ਗਹਿਣਿਆਂ ਦੀ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇੱਕੋ ਪਰਿਵਾਰ ਦੇ ਬੇਸੂਦ ਹੋਏ ਪਰਿਵਾਰਕ ਮੈਂਬਰਾਂ ਨੂੰ ਇਲਾਜ਼ ਦੇ ਲਈ ਸਿਵਿਲ ਹੱਸਪਤਾਲ ਦਾਖਿਲ ਕਰਵਾਇਆ ਗਿਆ। ਡਾਕਟਰਾਂ ਦਾ ਕਹਿਣਾ ਕਿ ਇਸ ਵੱਕਤ ਸਾਰੇ ਮੈਂਬਰ ਖ਼ਤਰੇ ਤੋਂ ਬਾਹਰ ਹਨ। ਇਲਾਜ਼ ਦੇ ਲਈ ਸਿਵਿਲ ਹਸਪਤਾਲ ਗੁਰਦਾਸਪੁਰ ਵਿੱਚ ਪਹੁੰਚੇ ਪਰੀਵਾਰਕ ਮੈਬਰਾਂ ਨੇ ਦੱਸਿਆ ਕੀ ਉਹਨਾਂ ਦੇ ਘਰ ਵਿਚੋਂ ਬੱਚਿਆ ਨੂੰ ਛੱਡ ਕੇ 4 ਔਰਤਾਂ ਨਰੇਸ਼ ਕੁਮਾਰੀ,ਸੁਰੇਸ਼ ਕੁਮਾਰੀ,ਸਰੋਜ ਬਾਲਾ,ਗੁਰਮੀਤ ਕੌਰ ਅੱਤੇ ਇਕ ਬਜ਼ੁਰਗ ਕਰਨੈਲ ਸਿੰਘ ਚੌਰਾਂ ਨੇ ਬਿਹੋਸ਼ ਕਰ ਦਿੱਤਾ। ਜਿਹਨਾਂ ਦਾ ਇਲਾਜ ਚੱਲ ਰਿਹਾ ਹੈ।

ਬੇਸੁੱਧ ਹੋਈ ਘਰ ਦੀ ਮਹਿਲਾ ਨਰੇਸ਼ ਕੁਮਾਰੀ ਨੇ ਦੱਸਿਆ ਕੀ ਉਹ ਘਰ ਵਿੱਚ ਕੰਮ ਕਰ ਰਹੇ ਸੀ ਇਸ ਦੌਰਾਨ ਉਹਨਾਂ ਨੇ 11 ਵਜੇ ਚਾਹ ਪੀਣ ਤੋਂ ਕੁਝ ਸਮਾਂ ਬਾਅਦ ਉਹਨਾਂ ਨੂੰ ਅਚਾਨਕ ਨੀਂਦ ਆਉਣੀ ਸ਼ੁਰੂ ਹੋ ਗਈ। ਉਹ ਸਾਰੇ ਆਪਣੇ ਆਪਣੇ ਕਮਰੇ ਵਿੱਚ ਜਾ ਕੇ ਸੋ ਗਏ ਅੱਤੇ ਸ਼ਾਮ ਤੱਕ ਉਹਨਾਂ ਨੂੰ ਜਾਗ ਨਹੀਂ ਆਈ ਅਤੇ ਘਰ ਦੇ ਵਿਅਕਤੀਆਂ ਨੇ ਉਹਨਾਂ ਨੂੰ ਆਕੇ ਉਠਾਇਆ। ਪਰ ਉਹ ਸਾਰੇ ਬਿਹੋਸ਼ੀ ਦੀ ਹਾਲਤ ਵਿਚ ਸਨ। ਜਿਹਨਾਂ ਨੂੰ ਪਹਿਲਾ ਭੈਣੀ ਮੀਆਂ ਖਾਂ ਦੇ ਇੱਕ ਨਿੱਜੀ ਹਸਪਤਾਲ ਵਿਖੇ ਦਾਖਲ ਕਰਵਾਇਆ ਅੱਤੇ ਰਾਤ ਨੂੰ ਇਹਨਾ ਨੂੰ ਸਿਵਿਲ ਹਸਪਤਾਲ ਇਲਾਜ ਲਈ ਭੇਜ ਦਿੱਤਾ ਗਿਆ ਹੈ।

ਜਿੱਥੇ ਇਹਨਾ ਦਾ ਇਲਾਜ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਘਰ ਦੇ ਵਿੱਚੋ 5 ਤੋਲੇ ਦੇ ਕਰੀਬ ਸੋਨੇ ਦੇ ਗਹਿਣੇ ਅਤੇ 80 ਹਜ਼ਾਰ ਰੁਪਏ ਦੀ ਨਗਦੀ ਗਾਇਬ ਹੈ। ਉਹਨਾਂ ਦਸਿਆ ਕਿ ਕਿਸੇ ਨੇ ਪਰਿਵਾਰਕ ਮੈਂਬਰਾਂ ਨੂੰ ਬੇਹੋਸ਼ ਕਰ ਕੇ ਘਰ ਵਿੱਚੋ ਚੌਰੀ ਕਿਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਿਲ ਹਸਪਤਾਲ ਗੁਰਦਾਸਪੁਰ ਦੇ ਡਾਕਟਰ ਰਾਜ ਮਸੀਹ ਨੇ ਦੱਸਿਆ ਕਿ ਸਿਵਲ ਹਸਪਤਾਲ ਗੁਰਦਾਸਪੁਰ ਵਿੱਚ ਇਕੋ ਪਰਿਵਾਰ ਦੇ 5 ਮੈਂਬਰ ਆਏ ਸਨ। ਜੋ ਕਿ ਬਿਹੌਸ਼ੀ ਦੀ ਹਾਲਤ ਵਿੱਚ ਸਨ ਜਿਹਨਾਂ ਦਾ ਇਲਾਜ ਕੀਤਾ ਜਾ ਰਿਹਾ ਹੈ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

Haryana News: तीन अवैध देशी कट्टों व एक जिंदा कारतूस सहित तस्कर गिरफ्तार, देखें वीडियो

पंचकूलाः पुलिस टीम ने अपराध एवं अवैध हथियार तस्करी...

ठाकुर सुखविन्द्र सिंह सुक्खू ने चंबा के आपदा प्रभावित क्षेत्रों का किया दौरा

शिमला : मुख्यमंत्री ठाकुर सुखविन्द्र सिंह सुक्खू ने आज...

भगवंत मान सरकार ने 35.5 लाख महिलाओं के खातों में मासिक वित्तीय सहायता राशि डाली

पठानकोट : भगवंत सिंह मान सरकार ने आज 'मावां-धियां...

महाविद्यालय बंगाणा में BBA एवं BCA के नवप्रवेशी विद्यार्थियों के लिए ओरिएंटेशन कार्यक्रम आयोजित

बंगाणा,सुशील पंडित: अटल बिहारी वाजपेयी राजकीय महाविद्यालय, बंगाणा में बीबीए...

Punjab News: खत्म हुई सफाई कर्मचारियों की हड़ताल, देखें वीडियो

मंत्री हरजोत के आश्वासन के बाद काम पर लौटेंगे...

Haryana News: तीन अवैध देशी कट्टों व एक जिंदा कारतूस सहित तस्कर गिरफ्तार, देखें वीडियो

पंचकूलाः पुलिस टीम ने अपराध एवं अवैध हथियार तस्करी पर प्रभावी अंकुश लगाने के लिए चलाए जा रहे विशेष...

ठाकुर सुखविन्द्र सिंह सुक्खू ने चंबा के आपदा प्रभावित क्षेत्रों का किया दौरा

शिमला : मुख्यमंत्री ठाकुर सुखविन्द्र सिंह सुक्खू ने आज चंबा जिले के आपदा प्रभावित क्षेत्रों का दौरा कर वर्तमान...

भगवंत मान सरकार ने 35.5 लाख महिलाओं के खातों में मासिक वित्तीय सहायता राशि डाली

पठानकोट : भगवंत सिंह मान सरकार ने आज 'मावां-धियां सत्कार योजना' के तहत 35.5 लाख महिलाओं के खातों में...

महाविद्यालय बंगाणा में BBA एवं BCA के नवप्रवेशी विद्यार्थियों के लिए ओरिएंटेशन कार्यक्रम आयोजित

बंगाणा,सुशील पंडित: अटल बिहारी वाजपेयी राजकीय महाविद्यालय, बंगाणा में बीबीए एवं बीसीए के नवप्रवेशी विद्यार्थियों के स्वागत एवं उन्हें महाविद्यालय...