ਕੋਟਕਪੂਰਾ : ਜਿਲੇ ਵਿਖੇ ਵਿਕਾਸ ਕੰਮਾਂ ਲਈ ਲਗਭਗ 7 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ ਹੋਈ ਹੈ। ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ਤੇ ਹੀ ਸਬੰਧਤ ਵਿਭਾਗਾਂ ਨੂੰ ਦੇ ਕੇ ਇਸ ਦੇ ਜਲਦੀ ਹੱਲ ਲਈ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਅੱਗੇ ਵੀ ਇਸ ਤਰ੍ਹਾਂ ਦੇ ਉਪਰਾਲੇ ਜਾਰੀ ਰਹਿਣਗੇ। ਸਪੀਕਰ ਸ. ਸੰਧਵਾਂ ਵੱਲੌਂ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਹਰ ਸੰਭਵ ਉਪਰਾਲੇ ਕਰ ਰਹੇ ਹਨ।
ਸਪੀਕਰ ਸ. ਸੰਧਵਾਂ ਵੱਲੋਂ ਹਲਕਾ ਕੋਟਕਪੂਰਾ ਦੀ ਦਸ਼ਾ ਸੁਧਾਰਨ ਲਈ ਲਗਭਗ 7 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ ਹੈ। ਉਨ੍ਹਾਂ ਦੱਸਿਆ ਕਿ ਜਲਦੀ ਹੀ ਕੋਟਕਪੂਰਾ ਦੀਆਂ ਅਲੱਗ ਅਲੱਗ ਥਾਵਾਂ ਤੇ ਕੰਮ ਸ਼ੁਰੂ ਹੋ ਜਾਵੇਗਾ।