Punjab Govt
HomePunjabLudhianaਪੰਜਾਬ : ਆਂਗਨਵਾੜੀ ਮੁਲਾਜ਼ਮਾਂ ਅਤੇ CITU ਵੱਲੋਂ ਭਾਰਤ ਬੰਦ ਦਾ ਕੀਤਾ ਗਿਆ...

ਪੰਜਾਬ : ਆਂਗਨਵਾੜੀ ਮੁਲਾਜ਼ਮਾਂ ਅਤੇ CITU ਵੱਲੋਂ ਭਾਰਤ ਬੰਦ ਦਾ ਕੀਤਾ ਗਿਆ ਭਰਮਾ ਸਮਰਥਨ, ਦੇਖੋ ਵੀਡਿਓ

WhatsApp Group Join Now
WhatsApp Channel Join Now

ਰਾਏਕੋਟ : ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਖਿਲਾਫ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਭਾਰਤ ਬੰਦ ਨੂੰ ਰਾਏਕੋਟ ਵਿਖੇ ਆਂਗਨਵਾੜੀ ਮੁਲਾਜ਼ਮ ਯੂਨੀਅਨ ਅਤੇ ਸੀਟੂ ਵਰਕਰਾਂ ਵੱਲੋਂ ਵੀ ਭਰਵਾਂ ਸਮਰਥਨ ਮਿਲਿਆ। ਇਸ ਮੌਕੇ ਸੀਟੂ ਵਰਕਰਾਂ ਨੇ ਅਤੇ ਆਂਗਨਵਾੜੀ ਵਰਕਰਾਂ ਨੇ ਰਾਏਕੋਟ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਹੁੰਦੇ ਹੋਏ ਰੋਸ਼ ਮਾਰਚ ਕੱਢਿਆ ਗਿਆ।

ਗੱਲਬਾਤ ਕਰਦੇ ਹੋਏ ਕਿਹਾ ਕਿ ਉਹਨਾਂ ਵੱਲੋਂ ਕਾਲੇ ਕਾਨੂੰਨਾਂ ਦੇ ਖਿਲਾਫ ਬੰਦ ਨੂੰ ਭਰਵਾਂ ਸਹਿਯੋਗ ਦਿੱਤਾ ਗਿਆ ਹੈ। ਰਾਏਕੋਟ ਵਿਖੇ ਆਂਗਨਵਾੜੀ ਵਰਕਰਾਂ ਵੱਲੋਂ ਰੋਸ਼ ਮਾਰਚ ਕੱਢੇ ਗਏ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

- Advertisement -

LEAVE A REPLY

Please enter your comment!
Please enter your name here

- Advertisement -
Punjab Govt

Latest News

- Advertisement -
- Advertisement -