Himachalਪੰਜਾਬ : ਬੈਰਾਜ ਔਸ਼ਦੀ ਪਰਿਵਾਰਾਂ ਵਿੱਚ ਸਰਕਾਰ ਖਿਲਾਫ ਪਾਇਆ ਜਾ ਰਿਹਾ ਰੋਸ਼, ਦੇਖੋ...

ਪੰਜਾਬ : ਬੈਰਾਜ ਔਸ਼ਦੀ ਪਰਿਵਾਰਾਂ ਵਿੱਚ ਸਰਕਾਰ ਖਿਲਾਫ ਪਾਇਆ ਜਾ ਰਿਹਾ ਰੋਸ਼, ਦੇਖੋ ਵੀਡਿਓ

WhatsApp Group Join Now
WhatsApp Channel Join Now

ਬਟਾਲਾ : ਜਿਨ੍ਹਾਂ ਦੀਆਂ ਜ਼ਮੀਨਾਂ ਪੰਜਾਬ ਸਰਕਾਰ ਵਲੋਂ ਬੈਰਾਜ ਡੈਮ ਦੇ ਵਿਚ ਐਕਵਾਇਰ ਕੀਤੀਆਂ ਗਈਆਂ ਸਨ ਊਨਾ ਨੂੰ ਜਮੀਨਾਂ ਦੇ ਬਦਲੇ 227 ਬੈਰਾਜ ਔਸ਼ਦੀਆਂ ਨੂੰ ਨੌਕਰੀਆਂ ਦਿਤੀਆਂ ਗਈਆਂ ਸੀ। ਮਗਰ 10 ਸਾਲ ਨੌਕਰੀ ਕਰਨ ਤੋਂ ਬਾਅਦ ਪੰਜਾਬ ਸਰਕਾਰ ਵਲੋਂ 32 ਬੈਰਾਜ ਔਸ਼ਦੀਆਂ ਨੂੰ ਨੌਕਰੀ ਤੋ ਕਡ ਦਿਤਾ ਗਿਆ, ਜਿਸਦੇ ਚਲਦੇ ਔਸ਼ਦੀ ਪਰਿਵਾਰਾਂ ਵਿਚ ਰੋਸ਼ ਦੇਖਣ ਨੂੰ ਮਿਲ ਰਿਹਾ ਹੈ।

ਸਾਡੀ ਚੈਨਲ ਦੀ ਟੀਮ ਵਲੋਂ ਔਸ਼ਦੀ ਪਰਿਵਾਰ ਜਿਨ੍ਹਾਂ ਨੂੰ ਨੌਕਰੀ ਤੋਂ ਕਡ ਦਿੱਤਾ ਗਿਆ ਸੀ ਉਨ੍ਹਾਂ ਦੇ ਘਰ ਪਿੰਡ ਮੈਟੀਕੋਟ ਵਿਖੇ  ਦੌਰਾ ਕੀਤਾ ਤੇ ਘਰਦੀਆਂ ਨਾਲ ਗੱਲਬਾਤ ਵੀ ਕੀਤੀ ਗਈ। ਉਨਾਂ ਘਰ ਜਦ ਸਾਡੀ ਟੀਮ ਪੁੱਜੀ ਤਾਂ ਵੇਖਿਆ ਕਿ ਨੌਕਰੀ ਜਾਣ ਤੋਂ ਬਾਅਦ ਪੂਰਾ ਪਰਿਵਾਰ ਗ਼ਮ ਦੇ ਵਿਚ ਡੁਬਾ ਪਿਆ ਸੀ। ਘਰ ਵਿਚ ਸੰਨਾਟਾ ਪਸਰਿਆ ਹੋਇਆ ਸੀ। ਜਦ ਸਾਡੀ ਗੱਲਬਾਤ ਘਰਦੀਆਂ ਨਾਲ ਹੋਈ ਤਾਂ ਉਨ੍ਹਾਂ ਕਿਹਾ ਕਿ ਸਾਡੀਆਂ ਜਮੀਨਾਂ ਬੈਰਾਜ ਦੇ ਵਿਚ ਪੰਜਾਬ ਸਰਕਾਰ ਵਲੋਂ ਐਕਵਾਇਰ ਕੀਤੀਆਂ ਗਈਆਂ ਸੀ। ਜਿਸਦੇ ਬਾਅਦ ਸਾਡੇ ਕਾਗਜ ਪੱਤਰ ਹਰ ਪਹਿਲੂ ਤੋਂ ਜਾਂਚ ਕਾਰਨ ਤੋਂ ਬਾਦ ਡੈਮ ਵਿਚ ਤਕਰੀਬਨ 227 ਡੈਮ ਔਸ਼ਦੀਆਂ ਨੂੰ ਨੌਕਰੀ ਤੇ ਰੱਖਿਆ ਗਿਆ ਸੀ। ਮਗਰ ਹੁਣ 10 ਸਾਲ ਬੀਤ ਜਾਣ ਤੋਂ ਬਾਅਦ ਬਿਨਾਂ ਕਿਸੇ ਨੋਟਿਸ 32 ਬੈਰਾਜ ਔਸ਼ਦੀਆਂ ਨੂੰ ਨੌਕਰੀ ਤੋਂ ਕਢ ਦਿੱਤਾ ਗਿਆ। ਜਿਸਦੇ ਚਲਦੇ ਉਨ੍ਹਾਂ ਦੇ ਘਰ ਦੇ ਹਾਲਾਤ ਦਿਨ ਬ ਦਿਨ ਮਾੜੇ ਹੁੰਦੇ ਜਾ ਰਹੇ ਹਨ। ਉਨਾਂ ਕੋਲ ਇਸ ਨੌਕਰੀ ਤੋਂ ਇਲਾਵਾ ਰੋਜ਼ੀ-ਰੋਟੀ ਦਾ ਕੋਈ ਹੋਰ ਸਾਧਨ ਨਹੀਂ ਹੈ। ਸਰਕਾਰ ਵਲੋਂ ਦਿਤੀ ਜਾਂਦੀ ਤਨਖਾਹ ਤੇ ਨਿਰਭਰ ਸੀ ਮਗਰ ਤਨਖਾਹ ਬੰਧ ਹੋਣ ਤੋਂ ਬਾਅਦ ਘਰ ਦੇ ਹਾਲਾਤ ਮਾੜੇ ਹੁੰਦੇ ਜਾ ਰਹੇ ਹਨ। ਪਰਿਵਾਰ ਨੇ ਸਰਕਾਰਾਂ ਤੋਂ ਅਪੀਲ ਕੀਤੀ ਹੈ ਕਿ ਉਨ੍ਹਾਂ ਨੂੰ ਦੋਬਾਰਾ ਨੌਕਰੀਆਂ ਤੇ ਬਹਾਲ ਕੀਤਾ ਜਾਵੇ ਤਾਂਕਿ ਉਹ ਉਜੜਨ ਤੋਂ ਬਚ ਸਕਣ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

Haryana News: तीन अवैध देशी कट्टों व एक जिंदा कारतूस सहित तस्कर गिरफ्तार, देखें वीडियो

पंचकूलाः पुलिस टीम ने अपराध एवं अवैध हथियार तस्करी...

ठाकुर सुखविन्द्र सिंह सुक्खू ने चंबा के आपदा प्रभावित क्षेत्रों का किया दौरा

शिमला : मुख्यमंत्री ठाकुर सुखविन्द्र सिंह सुक्खू ने आज...

भगवंत मान सरकार ने 35.5 लाख महिलाओं के खातों में मासिक वित्तीय सहायता राशि डाली

पठानकोट : भगवंत सिंह मान सरकार ने आज 'मावां-धियां...

महाविद्यालय बंगाणा में BBA एवं BCA के नवप्रवेशी विद्यार्थियों के लिए ओरिएंटेशन कार्यक्रम आयोजित

बंगाणा,सुशील पंडित: अटल बिहारी वाजपेयी राजकीय महाविद्यालय, बंगाणा में बीबीए...

Punjab News: खत्म हुई सफाई कर्मचारियों की हड़ताल, देखें वीडियो

मंत्री हरजोत के आश्वासन के बाद काम पर लौटेंगे...

Haryana News: तीन अवैध देशी कट्टों व एक जिंदा कारतूस सहित तस्कर गिरफ्तार, देखें वीडियो

पंचकूलाः पुलिस टीम ने अपराध एवं अवैध हथियार तस्करी पर प्रभावी अंकुश लगाने के लिए चलाए जा रहे विशेष...

ठाकुर सुखविन्द्र सिंह सुक्खू ने चंबा के आपदा प्रभावित क्षेत्रों का किया दौरा

शिमला : मुख्यमंत्री ठाकुर सुखविन्द्र सिंह सुक्खू ने आज चंबा जिले के आपदा प्रभावित क्षेत्रों का दौरा कर वर्तमान...

भगवंत मान सरकार ने 35.5 लाख महिलाओं के खातों में मासिक वित्तीय सहायता राशि डाली

पठानकोट : भगवंत सिंह मान सरकार ने आज 'मावां-धियां सत्कार योजना' के तहत 35.5 लाख महिलाओं के खातों में...

महाविद्यालय बंगाणा में BBA एवं BCA के नवप्रवेशी विद्यार्थियों के लिए ओरिएंटेशन कार्यक्रम आयोजित

बंगाणा,सुशील पंडित: अटल बिहारी वाजपेयी राजकीय महाविद्यालय, बंगाणा में बीबीए एवं बीसीए के नवप्रवेशी विद्यार्थियों के स्वागत एवं उन्हें महाविद्यालय...