HomePunjabTarn Taranਪੰਜਾਬ : ਦੇਸ਼ ਭਗਤ ਟੈਕਨੀਕਲ ਕਾਲਜ ਵੱਲੋਂ ਨਸ਼ਾ ਵਿਰੋਧੀ ਸੈਮੀਨਾਰ ਆਯੋਜਿਤ, ਦੇਖੋ...

ਪੰਜਾਬ : ਦੇਸ਼ ਭਗਤ ਟੈਕਨੀਕਲ ਕਾਲਜ ਵੱਲੋਂ ਨਸ਼ਾ ਵਿਰੋਧੀ ਸੈਮੀਨਾਰ ਆਯੋਜਿਤ, ਦੇਖੋ ਵੀਡਿਓ

WhatsApp Group Join Now
WhatsApp Channel Join Now

ਤਲਵਾੜਾ/ਸ਼ੌਨੂੰ ਥਾਪਰ : ਬੀਤੇ ਦਿਨੀਂ ਤਲਵਾੜਾ ਦੇ ਨਜ਼ਦੀਕ ਪਿੰਡ ਭਟੇੜ ਦੇ ਦੇਸ਼ ਭਗਤ ਟੈਕਨੀਕਲ ਕਾਲਜ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕੈਂਪ ਕਰਵਾਇਆ ਗਿਆ। ਇਸ ਸੈਮੀਨਾਰ ਵਿਚ ਵੱਖ-ਵੱਖ ਸਕੂਲਾਂ ਦੇ ਅਤੇ ਕਾਲਜਾਂ ਦੇ ਤਿੰਨ ਸੌ ਵਿਦਿਆਰਥੀਆਂ ਨੇ ਭਾਗ ਲਿਆ।


ਇਸ ਸੈਮੀਨਾਰ ਵਿਚ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਅਤੇ ਖੇਡਾਂ ਵਿਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ ਗਿਆ। ਇਸ ਮੌਕੇ ਤੇ ਵਿਸ਼ੇਸ਼ ਤੌਰ ਤੇ ਦਸੂਹਾ ਸਬ ਡਿਵੀਜ਼ਨ ਦੇ D.S.P. ਹਰਕਿ੍ਸ਼ਨ ਸਿੰਘ ਅਤੇ ਤਲਵਾੜਾ ਥਾਨਾ ਦੇ S.H.O. ਹਰ ਗੁਰਦੇਵ ਸਿੰਘ ਨੇ ਸੈਮੀਨਾਰ ਦੀ ਸ਼ਿਰਕਤ ਕੀਤੀ। ਉਨ੍ਹਾਂ ਨੇ ਸਟੂਡੈਂਟਾ ਨੂੰ ਨਸ਼ਾ ਦੇ ਮਾੜੇ ਪ੍ਭਾਵਾ ਤੋਂ ਜਾਗਰੂਕ ਕਰਵਾਇਆ ਅਤੇ ਨਸ਼ੇ ਤੋਂ ਬਚਨ ਲਈ ਸੁਝਾਵ ਵੀ ਦਿੱਤੇ । ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਅਪਣੇ ਆਪ ਨੂੰ ਸਿੱਖਿਆ ਅਤੇ ਖੇਡਾਂ ਵਿੱਚ ਲਗਾਉਣ, ਅਤੇ ਨਸ਼ਿਆਂ ਤੋਂ ਦੂਰ ਰਹਿਣ।

- Advertisement - spot_img
- Advertisement - spot_img
- Advertisement - spot_img
- Advertisement - spot_img

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

LEAVE A REPLY

Please enter your comment!
Please enter your name here

- Advertisement -

Latest News

- Advertisement -
- Advertisement -