Himachalਪੰਜਾਬ : ਮਿਸ਼ਨ ਵਤਸੱਲਿਆ ਸਕੀਮ ਤਹਿਤ ਪਿੰਡ ਅਤੇ ਵਾਰਡ ਪੱਧਰ ਤੇ ਕੀਤਾ...

ਪੰਜਾਬ : ਮਿਸ਼ਨ ਵਤਸੱਲਿਆ ਸਕੀਮ ਤਹਿਤ ਪਿੰਡ ਅਤੇ ਵਾਰਡ ਪੱਧਰ ਤੇ ਕੀਤਾ ਗਿਆ ਜਾਗਰੂਕ

WhatsApp Group Join Now
WhatsApp Channel Join Now

ਫਿਰੋਜ਼ਪੁਰ : ਡਿਪਟੀ ਕਮਿਸ਼ਨਰ ਫਿਰੋਜ਼ਪੁਰ ਰਾਜੇਸ਼ ਧੀਮਾਨ ਆਈ.ਏ.ਐਸ. ਦੇ ਦਿਸ਼ਾ-ਨਿਰਦੇਸ਼ਾਂ ਹੇਠ ਜਿ਼ਲ੍ਹਾ ਪੋ੍ਰਗਰਾਮ ਅਫ਼ਸਰ ਰਤਨਦੀਪ ਸੰਧੂ ਦੀ ਯੋਗ ਅਗਵਾਈ ਵਿੱਚ ਮਿਸ਼ਨ ਵਤਸੱਲਿਆ ਸਕੀਮ ਤਹਿਤ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪਿੰਡ, ਵਾਰਡ ਅਤੇ ਆਂਗਣਵਾੜੀ ਸੈਂਟਰਾਂ ਵਿੱਚ ਪਹੰੁਚ ਕੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।

ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਫਿਰੋਜ਼ਪੁਰ ਤੋਂ ਸਤਨਾਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਸ਼ਨ ਵਤਸੱਲਿਆ ਸਕੀਮ ਤਹਿਤ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪਿੰਡ, ਵਾਰਡ ਅਤੇ ਆਂਗਣਵਾੜੀ ਸੈਂਟਰਾਂ ਵਿੱਚ ਪਹੁੰਚ ਕਰਕੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਆਂਗਣਵਾੜੀ ਵਰਕਰਾਂ ਦੇ ਸਹਿਯੋਗ ਨਾਲ ਮਿਸ਼ਨ ਵਤਸੱਲਿਆ ਸਕੀਮ ਤਹਿਤ ਆਂਗਣਵਾੜੀ ਸੈਂਟਰਾਂ ਵਿੱਚ ਜਾ ਕੇ ਜਾਗਰੂਕਤਾ ਕੈਂਪ ਲਗਾਇਆ ਗਿਆ। 

ਇਸ ਹਫਤੇ ਬਸਤੀ ਬੋਰੀਆਂ ਵਾਲੀ, ਭਾਰਤ ਨਗਰ (ਬਸਤੀ ਭੱਟੀਆਂ ਵਾਲੀ), ਬਸਤੀ ਆਵਾ ਅਤੇ ਵਾਰਡ ਨੰ. 25, ਵਾਰਡ ਨੰਬਰ 16 ਫਿਰੋਜ਼ਪੁਰ ਸ਼ਹਿਰ ਦੇ ਆਂਗਣਵਾੜੀ ਸੈਂਟਰਾ ਵਿੱਚ ਜਾ ਕੇ ਵਾਰਡ ਦੀਆਂ ਔਰਤਾਂ ਨੂੰ 18 ਸਾਲ ਤੋਂ ਘੱਟ ਉਮਰ ਦੇ ਬੇਸਹਾਰਾ, ਅਨਾਥ, ਕੈਦੀਆਂ ਦੇ ਬੱਚੇ, ਵਿਧਵਾ ਔਰਤ ਦੇ ਬੱਚੇ, ਏਡਜ਼ ਬਿਮਾਰੀ ਤੋਂ ਪੀੜਤ ਪਰਿਵਾਰ ਦੇ ਬੱਚੇ, ਬੱਚਾ ਗੋਦ ਲੈਣ ਵਿੱਚ ਮਦਦ ਕਰਨਾ ਅਤੇ  ਬੱਚਿਆਂ ਨੂੰ ਦਿੱਤੀਆਂ ਜਾਣ ਵਾਲੀਆਂ ਸਕੀਮਾ ਸਪੋਸਰਸਿ਼ਪ ਸਕੀਮ, ਫੋਸਟਰ ਕੇਅਰ ਸਕੀਮ, ਚਿਲਡਰਨ ਹੋਮ, ਅਬਜਰਵੇਸ਼ਨ ਹੋਮ, ਮੈਟਲੀ ਰਿਟਾਇਰਡ ਹੋਮ, ਅਡਾਪਸ਼ਨ ਆਦਿ ਬਾਰੇ ਜਾਣਕਾਰੀ ਦਿੱਤੀ ਗਈ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

Haryana News: तीन अवैध देशी कट्टों व एक जिंदा कारतूस सहित तस्कर गिरफ्तार, देखें वीडियो

पंचकूलाः पुलिस टीम ने अपराध एवं अवैध हथियार तस्करी...

ठाकुर सुखविन्द्र सिंह सुक्खू ने चंबा के आपदा प्रभावित क्षेत्रों का किया दौरा

शिमला : मुख्यमंत्री ठाकुर सुखविन्द्र सिंह सुक्खू ने आज...

भगवंत मान सरकार ने 35.5 लाख महिलाओं के खातों में मासिक वित्तीय सहायता राशि डाली

पठानकोट : भगवंत सिंह मान सरकार ने आज 'मावां-धियां...

महाविद्यालय बंगाणा में BBA एवं BCA के नवप्रवेशी विद्यार्थियों के लिए ओरिएंटेशन कार्यक्रम आयोजित

बंगाणा,सुशील पंडित: अटल बिहारी वाजपेयी राजकीय महाविद्यालय, बंगाणा में बीबीए...

Punjab News: खत्म हुई सफाई कर्मचारियों की हड़ताल, देखें वीडियो

मंत्री हरजोत के आश्वासन के बाद काम पर लौटेंगे...

Haryana News: तीन अवैध देशी कट्टों व एक जिंदा कारतूस सहित तस्कर गिरफ्तार, देखें वीडियो

पंचकूलाः पुलिस टीम ने अपराध एवं अवैध हथियार तस्करी पर प्रभावी अंकुश लगाने के लिए चलाए जा रहे विशेष...

ठाकुर सुखविन्द्र सिंह सुक्खू ने चंबा के आपदा प्रभावित क्षेत्रों का किया दौरा

शिमला : मुख्यमंत्री ठाकुर सुखविन्द्र सिंह सुक्खू ने आज चंबा जिले के आपदा प्रभावित क्षेत्रों का दौरा कर वर्तमान...

भगवंत मान सरकार ने 35.5 लाख महिलाओं के खातों में मासिक वित्तीय सहायता राशि डाली

पठानकोट : भगवंत सिंह मान सरकार ने आज 'मावां-धियां सत्कार योजना' के तहत 35.5 लाख महिलाओं के खातों में...

महाविद्यालय बंगाणा में BBA एवं BCA के नवप्रवेशी विद्यार्थियों के लिए ओरिएंटेशन कार्यक्रम आयोजित

बंगाणा,सुशील पंडित: अटल बिहारी वाजपेयी राजकीय महाविद्यालय, बंगाणा में बीबीए एवं बीसीए के नवप्रवेशी विद्यार्थियों के स्वागत एवं उन्हें महाविद्यालय...