Advertisements
Ad 6
Advertisements
Ad 8
Advertisements
Ad 7

ਪੰਜਾਬ : ਬਜਰੰਗ ਦਲ ਹਿੰਦੁਸਤਾਨ ਵੱਲੋਂ ਪੰਜਾਬ ਸਰਕਾਰ ਦਾ ਪੁਤਲਾ ਫੂਕ ਪ੍ਰਦਰਸ਼ਨ, ਦੇਖੋ ਵੀਡਿਓ 

ਪੰਜਾਬ : ਬਜਰੰਗ ਦਲ ਹਿੰਦੁਸਤਾਨ ਵੱਲੋਂ ਪੰਜਾਬ ਸਰਕਾਰ ਦਾ ਪੁਤਲਾ ਫੂਕ ਪ੍ਰਦਰਸ਼ਨ, ਦੇਖੋ ਵੀਡਿਓ  ਪੰਜਾਬ : ਬਜਰੰਗ ਦਲ ਹਿੰਦੁਸਤਾਨ ਵੱਲੋਂ ਪੰਜਾਬ ਸਰਕਾਰ ਦਾ ਪੁਤਲਾ ਫੂਕ ਪ੍ਰਦਰਸ਼ਨ, ਦੇਖੋ ਵੀਡਿਓ 

ਹੁਸ਼ਿਆਰਪਰ : ਬਜਰੰਗ ਦਲ ਹਿੰਦੁਸਤਾਨ ਦੇ ਪ੍ਰਧਾਨ ਜੇ.ਕੇ. ਚਾਗਰਾ ਵੱਲੋਂ ਅੱਡਾ ਚੱਬੇਵਾਲ ਵਿਚ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਜੇ.ਕੇ. ਨੇ ਪਤਰਕਾਰ ਨਾਲ ਗੱਲ ਕਰਦੇ ਹੋਏ ਕਿਹਾ ਕਿ ਸੁਧੀਰ ਸੁਰੀ ਨੂੰ ਸ਼ਹੀਦ ਹੋਏ 5 ਮਹੀਨੇ ਤੋਂ ਜਿਆਦਾ ਵਕਤ ਹੋ ਚੁਕਾ ਹੈ, ਪਰ ਪੰਜਾਬ ਸਰਕਾਰ ਵਲੋਂ ਜੋ ਵਾਅਦੇ ਹਿੰਦੂਆਂ ਨਾਲ ਕੀਤੇ ਗਏ ਉਹ ਹਾਲੇ ਤਕ ਓਹਨਾ ਵਿੱਚੋ ਇਕ ਵੀ ਪੂਰਾ ਨਹੀਂ ਕੀਤਾ ਗਿਆ।

ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਰੀ ਦੀ ਮੋਤ ਦੀ ਜਾਂਚ ਸੀਬੀਆਈ ਤੋਂ ਕਰਾਉਣ ਬਾਰੇ ਕਿਹਾ ਗਿਆ ਸੀ ਤੇ ਦੂਜੀ ਸੁਧੀਰ ਸੂਰੀ ਨੂੰ ਸ਼ਹੀਦ ਦਾ ਦਰਜਾ ਵੀ ਹਾਲੇ ਤਕ ਨਹੀਂ ਦਿੱਤਾ ਗਿਆ। ਓਨਾ ਕਿਹਾ ਕਿ ਪੰਜਾਬ ਸਰਕਾਰ ਹਿੰਦੂਆਂ ਦਾ ਰੱਖਿਆ ਕਰਨ ਵਿਚ ਨਾਕਾਮ ਹੋਈ ਹੈ, ਜਿਸ ਦੇ ਵਿਰੋਧ ਵਿਚ ਅੱਜ ਅੱਡਾ ਚੱਬੇਵਾਲ ਵਿਚ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ ਹੈ। ਓਨਾ ਕਿਹਾ ਕਿ ਜੇਕਰ ਸਰਕਾਰ ਨੇ ਹਾਲੇ ਵੀ ਕੋਈ ਕਦਮ ਨੇ ਚੁੱਕਿਆ ਤਾਂ ਆਉਣ ਵਾਲੇ ਸਮੇਂ ਵਿਚ ਇਹ ਪ੍ਰਦਰਸ਼ਨ ਪੂਰੇ ਪੰਜਾਬ ਵਿਚ ਕਿਤੇ ਜਾਣਗੇ।

Disclaimer: All news on Encounter India are computer generated and provided by third party sources, so read carefully and Encounter India will not be responsible for any issue.


Encounter India 24 Years Celebration
Add a comment

Leave a Reply

Your email address will not be published. Required fields are marked *

You cannot copy content of this page