Girl in a jacket
HomePunjabPatialaਪੰਜਾਬ : ਬਜਰੰਗ ਦਲ ਹਿੰਦੁਸਤਾਨ ਵੱਲੋਂ ਪੰਜਾਬ ਸਰਕਾਰ ਦਾ ਪੁਤਲਾ ਫੂਕ ਪ੍ਰਦਰਸ਼ਨ,...

ਪੰਜਾਬ : ਬਜਰੰਗ ਦਲ ਹਿੰਦੁਸਤਾਨ ਵੱਲੋਂ ਪੰਜਾਬ ਸਰਕਾਰ ਦਾ ਪੁਤਲਾ ਫੂਕ ਪ੍ਰਦਰਸ਼ਨ, ਦੇਖੋ ਵੀਡਿਓ 

WhatsApp Group Join Now
WhatsApp Channel Join Now

ਹੁਸ਼ਿਆਰਪਰ : ਬਜਰੰਗ ਦਲ ਹਿੰਦੁਸਤਾਨ ਦੇ ਪ੍ਰਧਾਨ ਜੇ.ਕੇ. ਚਾਗਰਾ ਵੱਲੋਂ ਅੱਡਾ ਚੱਬੇਵਾਲ ਵਿਚ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਜੇ.ਕੇ. ਨੇ ਪਤਰਕਾਰ ਨਾਲ ਗੱਲ ਕਰਦੇ ਹੋਏ ਕਿਹਾ ਕਿ ਸੁਧੀਰ ਸੁਰੀ ਨੂੰ ਸ਼ਹੀਦ ਹੋਏ 5 ਮਹੀਨੇ ਤੋਂ ਜਿਆਦਾ ਵਕਤ ਹੋ ਚੁਕਾ ਹੈ, ਪਰ ਪੰਜਾਬ ਸਰਕਾਰ ਵਲੋਂ ਜੋ ਵਾਅਦੇ ਹਿੰਦੂਆਂ ਨਾਲ ਕੀਤੇ ਗਏ ਉਹ ਹਾਲੇ ਤਕ ਓਹਨਾ ਵਿੱਚੋ ਇਕ ਵੀ ਪੂਰਾ ਨਹੀਂ ਕੀਤਾ ਗਿਆ।

ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਰੀ ਦੀ ਮੋਤ ਦੀ ਜਾਂਚ ਸੀਬੀਆਈ ਤੋਂ ਕਰਾਉਣ ਬਾਰੇ ਕਿਹਾ ਗਿਆ ਸੀ ਤੇ ਦੂਜੀ ਸੁਧੀਰ ਸੂਰੀ ਨੂੰ ਸ਼ਹੀਦ ਦਾ ਦਰਜਾ ਵੀ ਹਾਲੇ ਤਕ ਨਹੀਂ ਦਿੱਤਾ ਗਿਆ। ਓਨਾ ਕਿਹਾ ਕਿ ਪੰਜਾਬ ਸਰਕਾਰ ਹਿੰਦੂਆਂ ਦਾ ਰੱਖਿਆ ਕਰਨ ਵਿਚ ਨਾਕਾਮ ਹੋਈ ਹੈ, ਜਿਸ ਦੇ ਵਿਰੋਧ ਵਿਚ ਅੱਜ ਅੱਡਾ ਚੱਬੇਵਾਲ ਵਿਚ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ ਹੈ। ਓਨਾ ਕਿਹਾ ਕਿ ਜੇਕਰ ਸਰਕਾਰ ਨੇ ਹਾਲੇ ਵੀ ਕੋਈ ਕਦਮ ਨੇ ਚੁੱਕਿਆ ਤਾਂ ਆਉਣ ਵਾਲੇ ਸਮੇਂ ਵਿਚ ਇਹ ਪ੍ਰਦਰਸ਼ਨ ਪੂਰੇ ਪੰਜਾਬ ਵਿਚ ਕਿਤੇ ਜਾਣਗੇ।

- Advertisement -
Girl in a jacket

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

- Advertisement -

LEAVE A REPLY

Please enter your comment!
Please enter your name here

- Advertisement -
Girl in a jacket

Latest News

- Advertisement -
- Advertisement -