Himachalਪੰਜਾਬ : ਨਗਰ ਕੌਂਸਲ ਵੱਲੋਂ ਲਿਆ ਗਿਆ ਵੱਡਾ ਐਕਸ਼ਨ, ਚਲਾਇਆ ਪੀਲਾ ਪੰਜਾ,...

ਪੰਜਾਬ : ਨਗਰ ਕੌਂਸਲ ਵੱਲੋਂ ਲਿਆ ਗਿਆ ਵੱਡਾ ਐਕਸ਼ਨ, ਚਲਾਇਆ ਪੀਲਾ ਪੰਜਾ, ਦੇਖੋ ਵੀਡਿਓ

WhatsApp Group Join Now
WhatsApp Channel Join Now

ਸ੍ਰੀ ਅਨੰਦਪੁਰ ਸਾਹਿਬ/ਸੰਦੀਪ ਸ਼ਰਮਾ :  ਸ੍ਰੀ ਆਨੰਦਪੁਰ ਸਾਹਿਬ ਨਗਰ ਕੌਂਸਲ ਦੇ ਵੱਲੋਂ ਇੱਕ ਵੱਡਾ ਐਕਸ਼ਨ ਲੈਂਦਿਆਂ ਹੋਇਆਂ ਨਾਜਾਇਜ਼ ਕਬਜ਼ਿਆਂ ਤੇ ਪੀਲਾ ਪੰਜਾਬ ਚਲਾਇਆ ਜਾ ਰਿਹਾ ਹੈ। ਨਗਰ ਕੌਂਸਲ ਵੱਲੋਂ ਸੜਕ ਦੇ ਨਾਲ ਕੀਤੀ ਗਏ ਨਜਾਇਜ਼ ਕਬਜ਼ਿਆਂ ਅਤੇ ਦੋਨੋ ਕਿਨਾਰੇ ਤੇ ਲਗਾਈਆਂ ਰੇੜ੍ਹੀਆਂ ਨੂੰ ਵੀ ਹਟਾਇਆ ਗਿਆ। 

ਨਗਰ ਕੌਂਸਲ ਸ਼੍ਰੀ ਅਨੰਦਪੁਰ ਸਾਹਿਬ ਵੱਲੋਂ ਕੀਤੇ ਗਏ ਇਸ ਐਕਸ਼ਨ ਤੋਂ ਦੁਕਾਨਦਾਰ ਤੇ ਰੇਹੜੀ ਵਾਲੇ ਨਜਾਇਜ ਕਬਜੀਆ ਨੂੰ ਹਟਾਉਣਾ ਆਏ ਕਰਮਚਾਰੀਆ ਦੀਆਂ ਮਿੰਨਤਾਂ ਕਰਦੇ ਦੇਖੇ ਗਏ। ਅਕਸਰ ਦੇਖਿਆ ਗਿਆ ਹੈ ਕਿ ਸੜਕਾਂ ਦੇ ਦੋਨੋਂ ਕਿਨਾਰੇ ਲੱਗੀਆਂ ਰੇਹੜੀਆਂ ਫੜ੍ਹੀਆਂ ਦੁਕਾਨਾਂ ਦੇ ਕਾਰਨ ਲੋਕਾਂ ਨੂੰ ਆਉਣ-ਜਾਣ ਵਿਚ ਬਹੁਤ ਜ਼ਿਆਦਾ ਮੁਸ਼ਕਿਲ ਹੁੰਦੀ ਹੈ ਅਤੇ ਮੁੱਖ ਮਾਰਗ ਤੇ ਉੱਤੇ ਖਰੀਦਦਾਰੀ ਕਰਨ ਲਈ ਖੜ੍ਹੀਆਂ ਗੱਡੀਆਂ ਦੁਰਘਟਨਾਵਾਂ ਦਾ ਕਾਰਨ ਬਣਦੀਆਂ ਹਨ ਜਿਸਨੂੰ ਦੇਖਦੇ ਹੋਏ ਕੌਂਸਲ ਸ਼੍ਰੀ ਅਨੰਦਪੁਰ ਸਾਹਿਬ ਵੱਲੋ ਕੀਤੇ ਗਏ ਨਾਜਾਇਜ਼ ਕਬਜ਼ਿਆਂ ਨੂੰ ਹਟਾਇਆ ਗਿਆ ।

ਸੈਨਟਰੀ ਇੰਸਪੈਕਟਰ ਮਦਨ ਲਾਲ ਦੀ ਮੰਨੀਏ ਤਾਂ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਨਗਰ ਕੌਂਸਲ ਦੇ ਆਲਾ ਅਧਿਕਾਰੀਆਂ ਦੇ ਹੁਕਮਾਂ ਅਨੁਸਾਰ ਕੀਤੇ ਨਜਾਇਜ ਕਬਜਾਂ ਧਾਰੀਆ ਨੂੰ ਪਹਿਲਾਂ ਵੀ ਕਈ ਵਾਰ ਨਾਜਾਇਜ਼ ਕਬਜ਼ੇ ਹਟਾਉਣ ਬਾਰੇ ਕਿਹਾ ਜਾ ਚੁੱਕਾ ਹੈ । ਪਰ ਕਹਿਣ ਦੇ ਬਾਵਜੂਦ ਵੀ ਉਨ੍ਹਾਂ ਵੱਲੋਂ ਨਾਜਾਇਜ਼ ਕਬਜ਼ੇ ਨਹੀਂ ਹਟਾਏ ਗਏ ਜਿਸ ਕਰਕੇ ਆਲਾ ਅਧਿਕਾਰੀਆਂ ਦੇ ਹੁਕਮ ਦੇ ਅਨੁਸਾਰ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

Haryana News: तीन अवैध देशी कट्टों व एक जिंदा कारतूस सहित तस्कर गिरफ्तार, देखें वीडियो

पंचकूलाः पुलिस टीम ने अपराध एवं अवैध हथियार तस्करी...

ठाकुर सुखविन्द्र सिंह सुक्खू ने चंबा के आपदा प्रभावित क्षेत्रों का किया दौरा

शिमला : मुख्यमंत्री ठाकुर सुखविन्द्र सिंह सुक्खू ने आज...

भगवंत मान सरकार ने 35.5 लाख महिलाओं के खातों में मासिक वित्तीय सहायता राशि डाली

पठानकोट : भगवंत सिंह मान सरकार ने आज 'मावां-धियां...

महाविद्यालय बंगाणा में BBA एवं BCA के नवप्रवेशी विद्यार्थियों के लिए ओरिएंटेशन कार्यक्रम आयोजित

बंगाणा,सुशील पंडित: अटल बिहारी वाजपेयी राजकीय महाविद्यालय, बंगाणा में बीबीए...

Punjab News: खत्म हुई सफाई कर्मचारियों की हड़ताल, देखें वीडियो

मंत्री हरजोत के आश्वासन के बाद काम पर लौटेंगे...

Haryana News: तीन अवैध देशी कट्टों व एक जिंदा कारतूस सहित तस्कर गिरफ्तार, देखें वीडियो

पंचकूलाः पुलिस टीम ने अपराध एवं अवैध हथियार तस्करी पर प्रभावी अंकुश लगाने के लिए चलाए जा रहे विशेष...

ठाकुर सुखविन्द्र सिंह सुक्खू ने चंबा के आपदा प्रभावित क्षेत्रों का किया दौरा

शिमला : मुख्यमंत्री ठाकुर सुखविन्द्र सिंह सुक्खू ने आज चंबा जिले के आपदा प्रभावित क्षेत्रों का दौरा कर वर्तमान...

भगवंत मान सरकार ने 35.5 लाख महिलाओं के खातों में मासिक वित्तीय सहायता राशि डाली

पठानकोट : भगवंत सिंह मान सरकार ने आज 'मावां-धियां सत्कार योजना' के तहत 35.5 लाख महिलाओं के खातों में...

महाविद्यालय बंगाणा में BBA एवं BCA के नवप्रवेशी विद्यार्थियों के लिए ओरिएंटेशन कार्यक्रम आयोजित

बंगाणा,सुशील पंडित: अटल बिहारी वाजपेयी राजकीय महाविद्यालय, बंगाणा में बीबीए एवं बीसीए के नवप्रवेशी विद्यार्थियों के स्वागत एवं उन्हें महाविद्यालय...