- Advertisement -
HomeHimachalBaddiਪੰਜਾਬ : ਮੁੱਖ ਮੰਤਰੀ ਭਗਵੰਤ ਮਾਨ ਦੇ ਜਨਮਦਿਨ ਤੇ ਲਗਾਇਆ ਗਿਆ...

ਪੰਜਾਬ : ਮੁੱਖ ਮੰਤਰੀ ਭਗਵੰਤ ਮਾਨ ਦੇ ਜਨਮਦਿਨ ਤੇ ਲਗਾਇਆ ਗਿਆ ਖੂਨਦਾਨ ਦਾ ਕੈਂਪ, ਦੇਖੋ ਵੀਡਿਓ

ਲੁਧਿਆਣਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਅੱਜ ਆਪਣਾ 50ਵਾਂ ਜਨਮਦਿਨ ਮਨਾ ਰਹੇ ਹਨ। ਭਗਵੰਤ ਮਾਨ ਉਹ ਸਿਆਸੀ ਸ਼ਖਸੀਅਤ ਹਨ, ਜਿਨ੍ਹਾਂ ਦਾ ਪਿਛੋਕੜ ਕਦੇ ਵੀ ਸਿਆਸਤ ਨਹੀਂ ਸੀ, ਫਿਰ ਵੀ ਉਨ੍ਹਾਂ ਨੇ ਕਿਸ ਤਰ੍ਹਾਂ ਸੰਘਰਸ਼ ਕਰਕੇ ਆਪਣੇ ਆਪ ਨੂੰ ਇਸ ਮੁਕਾਮ ਤੱਕ ਪਹੁੰਚਾਇਆ। ਸਿਆਸੀ ਗਲਿਆਰਿਆਂ ਤੋਂ ਲੈ ਕੇ ਕਲਾਕਾਰਾਂ ਤੱਕ ਸੀਐੱਮ ਮਾਨ ਨੂੰ ਜਨਮਦਿਨ ਦੀਆਂ ਵਧਾਈਆਂ ਆ ਰਹੀਆਂ ਹਨ।

ਇਸ ਖਾਸ ਮੌਕੇ ਉੱਤੇ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਖੂਨਦਾਨ ਕੈਂਪ ਲਗਾਏ ਜਾ ਰਹੇ ਹਨ। ਅੱਜ ਲੁਧਿਆਣਾ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਜੀ ਦੇ ਜਨਮ ਦਿਹਾੜੇ ਤੇ ਖੂਨਦਾਨ ਕੈਂਪ ਲਗਾਇਆ ਗਿਆ। ਜਿਸ ਵਿੱਚ ਐਮਐਲਏ ਕੁਲਵੰਤ ਸਿੱਧੂ ਜੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀ ਵਧਾਈਆਂ ਦਿੱਤੀਆਂ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

- Advertisement -

LEAVE A REPLY

Please enter your comment!
Please enter your name here

- Advertisement -

Latest News

- Advertisement -
- Advertisement -

You cannot copy content of this page