Himachal Govt
Himachalਪੰਜਾਬ: ਕੈਪਟਨ ਪਰਿਵਾਰ ਨੇ ਦਰਿਆ ਦੇ ਕਹਿਰ ਤੋਂ ਬਚਾਅ ਲਈ ਚੜ੍ਹਾਇਆ ਨੱਥ-ਚੂੜਾ,...

ਪੰਜਾਬ: ਕੈਪਟਨ ਪਰਿਵਾਰ ਨੇ ਦਰਿਆ ਦੇ ਕਹਿਰ ਤੋਂ ਬਚਾਅ ਲਈ ਚੜ੍ਹਾਇਆ ਨੱਥ-ਚੂੜਾ, ਦੇਖੋਂ ਵੀਡਿਓ

WhatsApp Group Join Now
WhatsApp Channel Join Now

 ਪਟਿਆਲਾ : ਕੈਪਟਨ ਪਰਿਵਾਰ ਨੇ ਘੱਗਰ ਦਰਿਆ ਦੇ ਕਹਿਰ ਤੋਂ ਬਚਾਅ ਲਈ ਨੱਥ-ਚੂੜਾ ਚੜ੍ਹਾਇਆ ਹੈ। ਇਥੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਤੇ ਸੰਸਦ ਮੈਂਬਰ ਪ੍ਰਨੀਤ ਕੌਰ ਤੇ ਉਨ੍ਹਾਂ ਦੇ ਪਰਿਵਾਰ ਦੇ ਹੋਰ ਮੈਂਬਰ ਘੱਗਰ ਦਰਿਆ ਨੂੰ ਨੱਥ ਚੂੜਾ ਭੇਂਟ ਕਰਨ ਪਹੁੰਚੇ। ਇਸ ਦੋਰਾਨ ਪ੍ਰਨੀਤ ਕੌਰ ਨੇ ਆਖਿਆ ਕਿ ਉਹ ਪੁਰਾਣੀ ਰਸਮ ਹੈ।ਦੱਸ ਦਈਏ ਕਿ ਪੰਜਾਬ ’ਚ ਮੀਂਹ ਕਾਰਨ ਹਾਲਾਤ ਲਗਾਤਾਰ ਵਿਗੜਦੇ ਜਾ ਰਹੇ ਹਨ। ਘੱਗਰ ਅਤੇ ਸਤਲੁਜ ਦਰਿਆਵਾਂ ਤੋਂ ਇਲਾਵਾ ਸਰਹਿੰਦ ਨਹਿਰ ’ਚ ਪਾਣੀ ਦਾ ਪੱਧਰ ਇਕਦਮ ਵਧਣ ਕਾਰਨ ਕਈ ਜ਼ਿਲ੍ਹਿਆਂ ਵਿਚ ਹਾਲਾਤ ਬੇਕਾਬੂ ਹੋ ਗਏ ਹਨ। ਬੀਤੇ ਦਿਨ ਰੋਪੜ, ਪਟਿਆਲਾ, ਫ਼ਤਿਹਗੜ੍ਹ ਸਾਹਿਬ ਅਤੇ ਮੁਹਾਲੀ ਜ਼ਿਲ੍ਹਿਆਂ ਦਾ ਵੱਡਾ ਹਿੱਸਾ ਪਾਣੀ ਵਿਚ ਡੁੱਬ ਗਿਆ ਹੈ। ਮੌਸਮ ਵਿਭਾਗ ਨੇ ਪਟਿਆਲਾ, ਰੋਪੜ, ਮੁਹਾਲੀ ਅਤੇ ਫ਼ਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਲਈ ਰੈੱਡ ਅਲਰਟ ਜਾਰੀ ਕੀਤਾ ਹੈ। 13 ਅਤੇ 14 ਜੁਲਾਈ ਨੂੰ ਮੁੜ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Himachal Govt

Related Articles

Hot this week

Indonesia में 240 लोगों से भरा जहाज जावा समुद्र में लापता, मचा हड़कंप

जकार्ताः इंडोनेशिया में 240 लोगों को लेकर जा रहे...

Punjab News: सुखजिंदर के बयान पर विधायक रंधावा का पलटवार, कहा- राजनेताओं की भी जांच होनी चाहिए

गुरदासपुरः सुखजिंदर रंधावा ने कहा था कि उनके चुनाव...

Jalandhar News: लेडी डॉक्टर का खुलासाः LPU में बढ़ रहे अनचाहे प्रेग्नेंसी केस, देखें वीडियो

यूनिवर्सिटी मैनेजमेंट बोली- हायर अथॉरिटी बयान देगी, विदेशी युवती...

Punjab News: जिम ट्रेनर के घर पर हमला; बोरियों में ईंटें भरकर लाए 10 से 15 बदमाश, देखें CCTV

लुधियानाः टिब्बा थाना के सुभाष नगर इलाके में महज...

आज का राशिफल, 13 सितंबर, 2026

कर्क राशि वालों का मानसिक तनाव कम होगा। शत्रुओं...

Indonesia में 240 लोगों से भरा जहाज जावा समुद्र में लापता, मचा हड़कंप

जकार्ताः इंडोनेशिया में 240 लोगों को लेकर जा रहे एक यात्री पोत से जावा सागर में संपर्क टूटने के...

Punjab News: सुखजिंदर के बयान पर विधायक रंधावा का पलटवार, कहा- राजनेताओं की भी जांच होनी चाहिए

गुरदासपुरः सुखजिंदर रंधावा ने कहा था कि उनके चुनाव क्षेत्र में गैंगस्टर खुलेआम कॉल करते हैं और डीजीपी, एसएसपी,...

Jalandhar News: लेडी डॉक्टर का खुलासाः LPU में बढ़ रहे अनचाहे प्रेग्नेंसी केस, देखें वीडियो

यूनिवर्सिटी मैनेजमेंट बोली- हायर अथॉरिटी बयान देगी, विदेशी युवती भी चपेट में जालंधरः लवली प्रोफेशनल यूनिवर्सिटी (LPU) को लेकर जालंधर...

Punjab News: जिम ट्रेनर के घर पर हमला; बोरियों में ईंटें भरकर लाए 10 से 15 बदमाश, देखें CCTV

लुधियानाः टिब्बा थाना के सुभाष नगर इलाके में महज कुछ हजार रुपयों के लेनदेन के विवाद में 10 से...