HomePunjabRaikotਪੰਜਾਬ : ਸਕੂਲਾਂ 'ਚ ਹੋਣਗੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮ,...

ਪੰਜਾਬ : ਸਕੂਲਾਂ ‘ਚ ਹੋਣਗੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮ, ਦੇਖੋ ਵੀਡਿਓ

WhatsApp Group Join Now
WhatsApp Channel Join Now

ਬਠਿੰਡਾ:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਪੰਜਾਬ ਦੇ ਸਰਕਾਰੀ /ਮਾਨਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਵਿਛੋੜੇ ਅਤੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਤੋਂ ਜਾਣੂ ਕਰਵਾਉਣ ਅਤੇ ਸ਼ਹਾਦਤਾਂ ਦੀ ਨਿੱਘੀ ਯਾਦ ਨੂੰ ਸਮਰਪਿਤ ਸਮਾਗਮ ਮਿਤੀ 23 ਦਸੰਬਰ 2023 ਦਿਨ ਸ਼ਨੀਵਾਰ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਇਹ ਸਮਾਗਮ ਸਵੇਰ ਦੇ ਸਮੇਂ ਦੌਰਾਨ (ਪਹਿਲੇ 2 ਘੰਟੇ) ਪੰਜਾਬ ਦੇ ਸਾਰੇ ਸਕੂਲਾਂ ਕਰਵਾਏ ਜਾਣਗੇ।

ਇਹਨਾਂ ਸਮਾਗਮਾਂ ਵਿੱਚ ਸ਼ਹੀਦੀ ਹਫ਼ਤੇ ਨਾਲ ਸੰਬੰਧਿਤ ਕਵਿਤਾ/ਗੀਤ/ਸ਼ਬਦ/ਵਾਰ ਗਾਇਨ ਮੁਕਾਬਲੇ, ਸ਼ਹੀਦੀ ਸਾਕੇ ਅਤੇ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਵਿਛੋੜੇ ਨਾਲ ਸੰਬੰਧਿਤ ਭਾਸ਼ਨ/ਵਿੱਦਿਅਕ ਮੁਕਾਬਲਿਆਂ ਤੋਂ ਇਲਾਵਾ ਸਕੂਲ ਮੁਖੀ/ ਸਟਾਫ/ ਅਧਿਆਪਕਾਂ ਵਲੋਂ ਸ਼ਹੀਦੀ ਹਫ਼ਤੇ ਨਾਲ ਸੰਬੰਧਿਤ ਵਿਸ਼ੇਸ਼ ਸਿੱਖਿਆਦਾਇਕ ਪੇਸ਼ਕਾਰੀਆਂ ਕੀਤੀਆਂ ਜਾਣਗੀਆਂ।

- Advertisement - spot_img
- Advertisement - spot_img

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

LEAVE A REPLY

Please enter your comment!
Please enter your name here

- Advertisement -

Latest News

- Advertisement -
- Advertisement -