HomePunjabTarn Taranਪੰਜਾਬ: ਖੇਤਾਂ ਚ ਲਗੇ ਟਰਾਂਸਫਾਰਮਰ ਵਿੱਚੋਂ ਤਾਂਬਾ ਅਤੇ ਤੇਲ ਚੋਰੀ, ਦੇਖੋ ਵੀਡੀਓ

ਪੰਜਾਬ: ਖੇਤਾਂ ਚ ਲਗੇ ਟਰਾਂਸਫਾਰਮਰ ਵਿੱਚੋਂ ਤਾਂਬਾ ਅਤੇ ਤੇਲ ਚੋਰੀ, ਦੇਖੋ ਵੀਡੀਓ

WhatsApp Group Join Now
WhatsApp Channel Join Now

ਤਰਨ ਤਾਰਨ: ਪਿੰਡ ਸਭਰਾ ਵਿਖੇ ਕਿਸਾਨਾਂ ਦੇ ਖੇਤਾਂ ਵਿੱਚੋਂ ਚੋਰੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਆਏ ਦਿਨ ਕਿਸੇ ਨਾ ਕਿਸੇ ਖੇਤ ਚ ਚੋਰੀ ਕੀਤੀ ਜਾਂਦੀ ਹੈ। ਪੀੜਤ ਕਿਸਾਨ ਜੇਠਾ ਸਿੰਘ ਨੇ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ ਉਹ ਆਪਣੇ ਖੇਤਾਂ ਵਿੱਚ ਕਣਕ ਨੂੰ ਦੇਖਣ ਲਈ ਅਤੇ ਪਾਣੀ ਲਗਾਉਣ ਲਈ ਗਿਆ ਸੀ। ਇਸ ਦੌਰਾਨ ਉਸਨੇ ਵੇਖਿਆ ਕਿ ਮੋਟਰ ਤੇ ਲੱਗਾ ਟਰਾਂਸਫਾਰਮਰ ਖੁੱਲਾ ਪਿਆ ਹੈ। ਜਿਸ ਵਿੱਚੋਂ ਚੋਰਾਂ ਨੇ ਤਾਂਬਾ ਅਤੇ ਤੇਲ ਚੋਰੀ ਕਰ ਲਿਆ ਹੈ।

ਉਨਾਂ ਸਰਕਾਰ ਤੋਂ ਮੰਗ ਕੀਤੀ ਕਿ ਉਸਨੂੰ ਨਵਾਂ ਟਰਾਂਸਫਾਰਮਰ ਦਿੱਤਾ ਜਾਵੇ ਜਿਸ ਨਾਲ ਉਹ ਬਿਜਲੀ ਚਲਾ ਕੇ ਆਪਣੇ ਖੇਤਾਂ ਵਿੱਚ ਕਣਕ ਨੂੰ ਪਾਣੀ ਲਗਾ ਸਕੇ ਅਤੇ ਨਾਲ ਹੀ ਚੋਰਾਂ ਤੇ ਕਾਰਵਾਈ ਕੀਤੀ ਜਾਵੇ। ਉਸ ਦੇ ਖੇਤ ਚ ਦੋ ਵਾਰੀ ਚੋਰੀ ਹੋ ਚੁਕੀ ਹੈ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

- Advertisement -

LEAVE A REPLY

Please enter your comment!
Please enter your name here

- Advertisement -

Latest News

- Advertisement -
- Advertisement -