ਹੋਸ਼ਿਆਰਪੁਰ, ਸ਼ੌਨੂੰ ਥਾਪਰ: ਤਲਵਾੜਾ ਦੇ ਨਾਲ ਲੱਗਦੇ ਪਿੰਡ ਫਤਿਹਪੁਰ ਜੰਗਲ ਵਿੱਚ ਇੱਕ 26 ਸਾਲਾ ਨੌਜਵਾਨ ਦੀ ਸ਼ੱਕੀ ਹਾਲਤ ਵਿੱਚ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ, ਮ੍ਰਿਤਕ ਨੌਜਵਾਨ ਦੀ ਪਛਾਣ ਸੋਰਵ ਠਾਕੁਰ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਨੇ ਉਸਦੀ ਭਾਲ ਕੀਤੀ। ਤਲਵਾੜਾ ਪੁਲਿਸ ਨੂੰ ਸੂਚਿਤ ਕੀਤਾ। ਮ੍ਰਿਤਕਾ ਦੀ ਮਾਂ ਅਨੁਸਾਰ ਉਸ ਦੇ ਲੜਕੇ ਦਾ ਕਤਲ ਕੀਤਾ ਗਿਆ ਹੈ। ਮੀਡੀਆ ਨੂੰ ਜਾਨਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਹਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਦੁਪਹਿਰ ਸਮੇਂ ਸੂਚਨਾ ਮਿਲੀ ਸੀ ਕਿ ਜੰਗਲ ‘ਚ ਇਕ ਨੌਜਵਾਨ ਦੀ ਜੰਗਲ ਚ ਲਾਸ਼ ਪਈ ਹੈ। ਲਾਸ਼ ਨੂੰ ਤਲਵਾੜਾ ਪੁਲਿਸ ਵੱਲੋਂ ਕਬਜ਼ੇ ‘ਚ ਲੈ ਕੇ ਤਲਵਾੜਾ ਦੇ BBMB ਹਸਪਤਾਲ ਚ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਵਾਰਸਾਂ ਦੇ ਬਿਆਨਾਂ ’ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।
ਪੰਜਾਬ: 26 ਸਾਲਾਂ ਦੇ ਨੋਜਵਾਨ ਦੀ ਮਿਲੀ ਲਾਸ਼, ਦੇਖੋਂ ਵੀਡਿਓ
Disclaimer
All news on Encounter India are computer generated and provided by third party sources, so read and verify carefully. Encounter India will not be responsible for any issues.
- Advertisement -
- Advertisement -
- Advertisement -