Baddiਪੰਜਾਬ : ਗੁਜਰਾਂ ਦੇ ਡੇਰੇ ਤੇ ਜਾਨਲੇਵਾ ਹਮਲਾ, ਦੇਖੋ ਵੀਡਿਓ

ਪੰਜਾਬ : ਗੁਜਰਾਂ ਦੇ ਡੇਰੇ ਤੇ ਜਾਨਲੇਵਾ ਹਮਲਾ, ਦੇਖੋ ਵੀਡਿਓ

WhatsApp Group Join Now
WhatsApp Channel Join Now

ਨਵ ਵਿਆਹੀ ਔਰਤ ਅਤੇ ਛੋਟੀ ਬੱਚੀ ਨੂੰ ਵੀ ਕੀਤਾ ਕਿਡਨੈਪ

ਅੰਮ੍ਰਿਤਸਰ : ਪੰਜਾਬ ਵਿੱਚ ਲਗਾਤਾਰ ਵੱਧ ਰਹੀਆਂ ਲੁੱਟ ਖੋਹ ਤੇ ਲੜਾਈ ਝਗੜੇ ਦੀਆਂ ਵਾਰਦਾਤਾਂ ਤੋਂ ਬਾਅਦ ਕਾਨੂੰਨ ਵਿਵਸਥਾ ਪੂਰੀ ਤਰੀਕੇ ਨਾਲ ਫਿਰ ਹੁੰਦੀ ਦਿਖਾਈ ਦੇ ਰਹੀ। ਲੋਕਾਂ ਨੇ ਮਨਾਂ ਵਿੱਚ ਕਾਨੂੰਨ ਦਾ ਕੋਈ ਵੀ ਡਰਖੋਫ ਦਿਖਾਈ ਨਹੀਂ ਦੇ ਰਿਹਾ ਤਾਜ਼ਾ ਮਾਮਲਾ ਜੰਡਿਆਲਾ ਗੁਰੂ ਅਧੀਨ ਤਰਸਿਕਾ ਇਲਾਕੇ ਦਾ ਹੈ ਜਿੱਥੇ ਕਿ ਗੁਜਰਾਂ ਦੇ ਡੇਰੇ ਉੱਪਰ ਕੁਝ ਗੁਜਰਾਂ ਵੱਲੋਂ ਜਾਨਲੇਵਾ ਹਮਲਾ ਕਰ ਦਿੱਤਾ ਗਿਆ। ਗੁਜਰਾਂ ਦੀ ਨਵ ਵਿਆਹੀ ਔਰਤ ਨੂੰ ਵੀ ਅਗਵਾ ਕਰ ਲਿੱਤਾ ਗਿਆ। ਇਸ ਸੰਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਗੁਜਰ ਸਮੁਦਾਏ ਦੇ ਲੋਕਾਂ ਨੇ ਦੱਸਿਆ ਕਿ ਉਹਨਾਂ ਦੇ ਡੇਰੇ ਦੇ ਉੱਪਰ ਉਹਨਾਂ ਦੀ ਜਾਤੀ ਦੇ ਹੀ ਕੁਝ ਵਿਅਕਤੀਆਂ ਵੱਲੋਂ ਆ ਕੇ ਸਵੇਰੇ ਤੜਕਸਾਰ ਜਾਨਲੇਵਾ ਹਮਲਾ ਕੀਤਾ ਗਿਆ, ਤੇ ਉਹਨਾਂ ਦੀ ਨਵ ਵਿਆਹੀ ਔਰਤ ਨੂੰ ਅਤੇ ਉਹਨਾਂ ਦੀ ਪੋਤਰੀ ਨੂੰ ਵੀ ਗੁੱਜਰ ਅਗਵਾ ਕਰਕੇ ਲੈ ਗਏ। ਜਿਸ ਤੋਂ ਬਾਅਦ ਉਹਨਾਂ ਵੱਲੋਂ ਇਸ ਦੀ ਜਾਣਕਾਰੀ ਥਾਣਾ ਤਰਸਿੱਕਾ ਦੀ ਪੁਲਿਸ ਨੂੰ ਦਿੱਤੀ ਹੈ।

ਫਿਲਹਾਲ ਥਾਣਾ ਤਰਸਿੱਖਾ ਦੀ ਪੁਲਿਸ ਵੱਲੋਂ ਵੀ ਕਿਸੇ ਵੀ ਤਰੀਕੇ ਦੀ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਜਿਸ ਕਰਕੇ ਉਹਨਾਂ ਨੇ ਮੀਡੀਆ ਦੇ ਜਰੀਏ ਪੰਜਾਬ ਸਰਕਾਰ ਤੋਂ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ ਦੀ ਗੁਹਾਰ ਲਗਾਈ ਹੈ। ਇਸ ਸਾਰੇ ਮਾਮਲੇ ਵਿੱਚ ਜਦੋਂ ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਤਾਂ ਉਹਨਾਂ ਨੇ ਦੱਸਿਆ ਕਿ ਗੁਜਰਾ ਦੇ ਡੇਰੇ ਦੇ ਉੱਪਰ ਕੁਝ ਗੁਜਰਾਂ ਵੱਲੋਂ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿੱਚ ਇੱਕ ਨਵ ਵਿਆਹੀ ਔਰਤ ਨੂੰ ਅਗਵਾ ਕਰਨ ਦੀ ਵੀ ਗੱਲ ਸਾਹਮਣੇ ਆਈ ਹੈ। ਇਸ ਮਾਮਲੇ ਵਿੱਚ ਫਿਲਹਾਲ ਪੁਲਿਸ ਵੱਲੋਂ ਕੁਝ ਲੋਕਾਂ ਦੇ ਉੱਪਰ ਮਾਮਲਾ ਦਰਜ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਗ੍ਰਿਫਤਾਰੀ ਲਈ ਛਾਪੇਮਾਰੀ ਵੀ ਕੀਤੀ ਜਾ ਰਹੀ ਹੈ। ਜਲਦ ਹੀ ਪੁਲਿਸ ਆਰੋਪੀ ਗੁਜਰਾਂ ਨੂੰ ਗ੍ਰਿਫਤਾਰ ਕਰ ਲਵੇਗੀ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

Haryana News: तीन अवैध देशी कट्टों व एक जिंदा कारतूस सहित तस्कर गिरफ्तार, देखें वीडियो

पंचकूलाः पुलिस टीम ने अपराध एवं अवैध हथियार तस्करी...

ठाकुर सुखविन्द्र सिंह सुक्खू ने चंबा के आपदा प्रभावित क्षेत्रों का किया दौरा

शिमला : मुख्यमंत्री ठाकुर सुखविन्द्र सिंह सुक्खू ने आज...

भगवंत मान सरकार ने 35.5 लाख महिलाओं के खातों में मासिक वित्तीय सहायता राशि डाली

पठानकोट : भगवंत सिंह मान सरकार ने आज 'मावां-धियां...

महाविद्यालय बंगाणा में BBA एवं BCA के नवप्रवेशी विद्यार्थियों के लिए ओरिएंटेशन कार्यक्रम आयोजित

बंगाणा,सुशील पंडित: अटल बिहारी वाजपेयी राजकीय महाविद्यालय, बंगाणा में बीबीए...

Punjab News: खत्म हुई सफाई कर्मचारियों की हड़ताल, देखें वीडियो

मंत्री हरजोत के आश्वासन के बाद काम पर लौटेंगे...

Haryana News: तीन अवैध देशी कट्टों व एक जिंदा कारतूस सहित तस्कर गिरफ्तार, देखें वीडियो

पंचकूलाः पुलिस टीम ने अपराध एवं अवैध हथियार तस्करी पर प्रभावी अंकुश लगाने के लिए चलाए जा रहे विशेष...

ठाकुर सुखविन्द्र सिंह सुक्खू ने चंबा के आपदा प्रभावित क्षेत्रों का किया दौरा

शिमला : मुख्यमंत्री ठाकुर सुखविन्द्र सिंह सुक्खू ने आज चंबा जिले के आपदा प्रभावित क्षेत्रों का दौरा कर वर्तमान...

भगवंत मान सरकार ने 35.5 लाख महिलाओं के खातों में मासिक वित्तीय सहायता राशि डाली

पठानकोट : भगवंत सिंह मान सरकार ने आज 'मावां-धियां सत्कार योजना' के तहत 35.5 लाख महिलाओं के खातों में...

महाविद्यालय बंगाणा में BBA एवं BCA के नवप्रवेशी विद्यार्थियों के लिए ओरिएंटेशन कार्यक्रम आयोजित

बंगाणा,सुशील पंडित: अटल बिहारी वाजपेयी राजकीय महाविद्यालय, बंगाणा में बीबीए एवं बीसीए के नवप्रवेशी विद्यार्थियों के स्वागत एवं उन्हें महाविद्यालय...