Himachalਪੰਜਾਬ : ਆਪਣੇ ਹੀ ਕਰਮੀ ਤੋਂ ਪੁਲਿਸ ਮੰਗ ਰਹੀ ਰਿਸ਼ਵਤ, ਨਹੀਂ ਹੋ...

ਪੰਜਾਬ : ਆਪਣੇ ਹੀ ਕਰਮੀ ਤੋਂ ਪੁਲਿਸ ਮੰਗ ਰਹੀ ਰਿਸ਼ਵਤ, ਨਹੀਂ ਹੋ ਰਹੀ ਸੁਣਵਾਈ, ਦੇਖੋ ਵੀਡਿਓ

WhatsApp Group Join Now
WhatsApp Channel Join Now

ਦੋਹਤੀ ਦੇ ਇੰਨਸਾਫ਼ ਲਈ ਭੁੱਬਾਂ ਮਾਰ ਰੋਇਆ ਪੁਲਿਸ ਮੁਲਾਜ਼ਮ

ਫਿਰੋਜ਼ਪੁਰ : ਅੱਜ ਫਿਰੋਜ਼ਪੁਰ ਦੀ ਪੁਲਿਸ ਲਾਈਨ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਲੈਕੇ ਪੁਲਿਸ ਵੱਲੋਂ ਰਾਹਤ ਕੈਂਪ ਲਗਾਇਆ ਗਿਆ ਸੀ। ਜਿਥੇ ਵੱਡੇ ਰੈਂਕ ਦੇ ਅਧਿਕਾਰੀਆਂ ਵੱਲੋਂ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆ ਅਤੇ ਮੌਕੇ ਤੇ ਉਨ੍ਹਾਂ ਦਾ ਹੱਲ ਵੀ ਕਰਵਾਇਆ ਜਾ ਰਿਹਾ ਸੀ। ਪਰ ਜਿੱਥੇ ਇੱਕ ਪਾਸੇ ਪੁਲਿਸ ਲੋਕਾਂ ਨੂੰ ਇਨਸਾਫ਼ ਦੇਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੀ ਗੱਲ ਕਰ ਰਹੀ ਸੀ।

ਉਥੇ ਹੀ ਇਸੇ ਦੌਰਾਨ ਇੱਕ ਪੁਲਿਸ ਮੁਲਾਜ਼ਮ ਚੰਨ ਸਿੰਘ ਮੀਡੀਆ ਸਾਹਮਣੇ ਆ ਗਿਆ ਜਿਸਨੇ ਰੋਂਦੇ ਹੋਏ ਦੱਸਿਆ ਕਿ ਪੁਲਿਸ ਮੁਲਾਜ਼ਮ ਹੋਣ ਦੇ ਬਾਵਜੂਦ ਵੀ ਉਸਦੀ ਕਿਤੇ ਸੁਣਵਾਈ ਨਹੀਂ ਹੋ ਰਹੀ ਅਤੇ ਉਹ ਆਪਣੀ ਦੋਹਤੀ ਨੂੰ ਇਨਸਾਫ਼ ਦਿਵਾਉਣ ਲਈ ਦਰ-ਦਰ ਦੀਆਂ ਠੋਕਰਾਂ ਖਾ ਰਿਹਾ ਹੈ। ਥਾਣਿਆਂ ਵਿੱਚ ਵੀ ਉਸਦੀ ਕੋਈ ਗੱਲ ਨਹੀਂ ਸੁਣੀ ਜਾ ਰਹੀ। ਇਥੋਂ ਤੱਕ ਕਿ ਕੁੱਝ ਪੁਲਿਸ ਮੁਲਾਜ਼ਮਾਂ ਵੱਲੋਂ ਤਾਂ ਉਸ ਕੋਲੋਂ ਰਿਸ਼ਵਤ ਤੱਕ ਵੀ ਮੰਗੀ ਜਾ ਰਹੀ ਹੈ। ਉਸਨੇ ਮੰਗ ਕੀਤੀ ਹੈ ਕਿ ਉਸਨੂੰ ਇਨਸਾਫ਼ ਦਿੱਤਾ ਜਾਵੇ।

ਦੂਸਰੇ ਪਾਸੇ ਜਦੋਂ ਇਸ ਸਬੰਧੀ ਐਸ ਪੀ ਡੀ ਰਣਧੀਰ ਕੁਮਾਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਹ ਮਾਮਲਾ ਹੁਣ ਹੀ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ। ਜਿਸਦਾ ਨਿਪਟਾਰਾ ਜਲਦ ਹੀ ਕੀਤਾ ਜਾਵੇਗਾ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

Haryana News: तीन अवैध देशी कट्टों व एक जिंदा कारतूस सहित तस्कर गिरफ्तार, देखें वीडियो

पंचकूलाः पुलिस टीम ने अपराध एवं अवैध हथियार तस्करी...

ठाकुर सुखविन्द्र सिंह सुक्खू ने चंबा के आपदा प्रभावित क्षेत्रों का किया दौरा

शिमला : मुख्यमंत्री ठाकुर सुखविन्द्र सिंह सुक्खू ने आज...

भगवंत मान सरकार ने 35.5 लाख महिलाओं के खातों में मासिक वित्तीय सहायता राशि डाली

पठानकोट : भगवंत सिंह मान सरकार ने आज 'मावां-धियां...

महाविद्यालय बंगाणा में BBA एवं BCA के नवप्रवेशी विद्यार्थियों के लिए ओरिएंटेशन कार्यक्रम आयोजित

बंगाणा,सुशील पंडित: अटल बिहारी वाजपेयी राजकीय महाविद्यालय, बंगाणा में बीबीए...

Punjab News: खत्म हुई सफाई कर्मचारियों की हड़ताल, देखें वीडियो

मंत्री हरजोत के आश्वासन के बाद काम पर लौटेंगे...

Haryana News: तीन अवैध देशी कट्टों व एक जिंदा कारतूस सहित तस्कर गिरफ्तार, देखें वीडियो

पंचकूलाः पुलिस टीम ने अपराध एवं अवैध हथियार तस्करी पर प्रभावी अंकुश लगाने के लिए चलाए जा रहे विशेष...

ठाकुर सुखविन्द्र सिंह सुक्खू ने चंबा के आपदा प्रभावित क्षेत्रों का किया दौरा

शिमला : मुख्यमंत्री ठाकुर सुखविन्द्र सिंह सुक्खू ने आज चंबा जिले के आपदा प्रभावित क्षेत्रों का दौरा कर वर्तमान...

भगवंत मान सरकार ने 35.5 लाख महिलाओं के खातों में मासिक वित्तीय सहायता राशि डाली

पठानकोट : भगवंत सिंह मान सरकार ने आज 'मावां-धियां सत्कार योजना' के तहत 35.5 लाख महिलाओं के खातों में...

महाविद्यालय बंगाणा में BBA एवं BCA के नवप्रवेशी विद्यार्थियों के लिए ओरिएंटेशन कार्यक्रम आयोजित

बंगाणा,सुशील पंडित: अटल बिहारी वाजपेयी राजकीय महाविद्यालय, बंगाणा में बीबीए एवं बीसीए के नवप्रवेशी विद्यार्थियों के स्वागत एवं उन्हें महाविद्यालय...