Punjab Govt AD
HomeHimachalਪੰਜਾਬ : ਭਾਵਾਧਸ ਵਲੋਂ ਡਾ. ਭੀਮ ਰਾਓ ਅੰਬੇਡਕਰ ਜੀ ਦਾ ਜਨਮ ਦਿਨ...

ਪੰਜਾਬ : ਭਾਵਾਧਸ ਵਲੋਂ ਡਾ. ਭੀਮ ਰਾਓ ਅੰਬੇਡਕਰ ਜੀ ਦਾ ਜਨਮ ਦਿਨ ਮਾਨਇਆ ਗਿਆ, ਦੇਖੋ ਵੀਡਿਓ

WhatsApp Group Join Now
WhatsApp Channel Join Now

ਕੋਟਕਪੁਰਾ : ਭਾਰਤੀਯ ਵਾਲਮੀਕ ਧਰਮ ਸਮਾਜ ਸ਼ਾਖਾ ਕੋਟਕਪੂਰਾ ਵਲੋਂ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦਾ ਜਨਮ ਦਿਨ ਬੜੀ ਸ਼ਰਧਾ ਤੇ ਧੂਮ-ਧਾਮ ਨਾਲ ਮਾਨਇਆ ਗਿਆ । ਇਸ ਮੌਕੇ ਸੁਖਜੀਤ ਸਿੰਘ ਢਿਲਵਾਂ ਚੇਅਰਮੈਨ ਜਿਲ੍ਹਾ ਯੋਜਨਾ ਕਾਮੇਟੀ ਤੇ ਮਨਪ੍ਰੀਤ ਧਾਲੀਵਾਲ ਪੀ.ਆਰ.ਓ. ਸਪੀਕਰ ਕੁਲਤਾਰ ਸੰਧਵਾਂ, ਪ੍ਰਿੰਸੀਪਲ ਪ੍ਰਭਜੋਤ ਸਹੋਤਾ, ਐਡਵੋਕੇਟ ਅਵਤਾਰ ਕ੍ਰਿਸ਼ਨ, ਲੈਕਚਰਾਰ ਗੁਰਮੀਤ ਸਿੰਘ ਅਤੇ ਦੇਵਿੰਦਰ ਹੁਗਲਾਨੀ ਖਾਸ ਤੌਰ ਪਹੁੰਚੇ । 

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

- Advertisement -

LEAVE A REPLY

Please enter your comment!
Please enter your name here

- Advertisement -
Punjab Govt AD

Latest News

- Advertisement -
- Advertisement -