Himachal Govt
Baddiਪੰਜਾਬ : ਨੇਕੀ ਅਤੇ ਬਦੀ ਦਾ ਤਿਉਹਾਰ ਦੁਸ਼ਹਿਰਾ ਧੂੰਮਧਾਮ ਨਾਲ ਮਨਾਇਆ...

ਪੰਜਾਬ : ਨੇਕੀ ਅਤੇ ਬਦੀ ਦਾ ਤਿਉਹਾਰ ਦੁਸ਼ਹਿਰਾ ਧੂੰਮਧਾਮ ਨਾਲ ਮਨਾਇਆ ਗਿਆ, ਦੇਖੋ ਵੀਡਿਓ

WhatsApp Group Join Now
WhatsApp Channel Join Now

ਅੰਮ੍ਰਿਤਸਰ : ਦੁਸਹਿਰੇ ਦਾ ਤਿਉਹਾਰ ਪੂਰੇ ਭਾਰਤ ‘ਚ ਬੜੇ ਉਤਸ਼ਾਹ ਅਤੇ ਧਾਰਮਿਕ ਰੀਤੀ-ਰਿਵਾਜਾਂ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਭਗਵਾਨ ਸ਼੍ਰੀ ਰਾਮ ਨੇ ਰਾਵਣ ਨੂੰ ਮਾਰ ਕੇ ਸੀਤਾ ਜੀ ਨੂੰ ਉਸ ਦੀ ਕੈਦ ‘ਚੋਂ ਛੁਡਾਇਆ ਸੀ। ਕਿਹਾ ਜਾਂਦਾ ਹੈ ਕਿ ਰਾਮ ਅਤੇ ਰਾਵਣ ‘ਚ ਯੁੱਧ ਨਰਾਤਿਆਂ ਦੌਰਾਨ ਹੋਇਆ ਸੀ। ਰਾਵਣ ਦੀ ਮੌਤ ਅਸ਼ਟਮੀ ਅਤੇ ਨੌਮੀ ਦੇ ਸੰਧੀਕਾਲ ‘ਚ ਹੋਈ ਸੀ ਅਤੇ ਅੰਤਿਮ ਸੰਸਕਾਰ ਦਸਮੀ ਨੂੰ ਹੋਇਆ ਸੀ। ਇਸ ਲਈ ਦਸਮੀ ਨੂੰ ਇਹ ਤਿਉਹਾਰ ਦੁਸਹਿਰੇ ਦੇ ਰੂਪ ‘ਚ ਮਨਾਇਆ ਜਾਂਦਾ ਹੈ। ਜਿਸ ਦੇ ਚਲਦੇ ਦੁਰਗਿਆਣਾ ਮੰਦਿਰ ਸਥਿਤ ਦੁਸ਼ਹਿਰਾ ਗਰਾਊਂਡ ਦੇ ਵਿੱਚ ਦੁਸ਼ਹਿਰੇ ਦਾ ਤਿਉਹਾਰ ਮਨਾਇਆ ਗਿਆ। ਜਿਸ ਵਿੱਚ ਰਾਵਣ ਮੇਘਨਾਥ ਕੁੰਭਕਰਨ ਦੇ ਪੁਤਲੇ ਜਲਾ ਕੇ ਦੁਸ਼ਹਿਰੇ ਦਾ ਤਿਉਹਾਰ ਮਨਾਇਆ ਗਿਆ।

ਅਤੇ ਇਹ ਦੁਸ਼ਹਿਰਾ ਦੇਖਣ ਲਈ ਦੂਰੋਂ ਦੂਰੋਂ ਸ਼ਹਿਰ ਵਾਸੀ ਦੁਰਗਿਆਣਾ ਮੰਦਰ ਦੁਸ਼ਹਿਰਾ ਗਰਾਊਂਡ ਵਿੱਚ ਪਹੁੰਚੇ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਨ ਸਭਾ ਹਲਕਾ ਕੇਂਦਰੀ ਤੋਂ ਵਿਧਾਇਕ ਡਾਕਟਰ ਅਜੇ ਗੁਪਤਾ ਤੇ ਇੰਪਰੂਵਮੈਂਟ ਟਰਸਟ ਦੇ ਚੇਅਰਮੈਨ ਅਸ਼ੋਕ ਤਲਵਾਰ ਨੇ ਕਿਹਾ ਕਿ ਭਗਵਾਨ ਸ਼੍ਰੀ ਰਾਮ ਨੇ ਬੁਰਾਈ ਦੇ ਉੱਪਰ ਅੱਛਾਈ ਦੀ ਜਿੱਤ ਕੀਤੀ ਸੀ। ਸਾਡੇ ਪੰਜਾਬ ਵਿੱਚ ਵੀ ਬਹੁਤ ਸਾਰੀਆਂ ਬੁਰਾਈਆਂ ਚੱਲ ਰਹੀਆਂ ਹਨ ਅਤੇ ਸਾਨੂੰ ਮਿਲ ਕੇ ਸਾਰਿਆਂ ਨੂੰ ਇਹ ਬੁਰਾਈਆਂ ਖ਼ਤਮ ਕਰਨੀਆ ਚਾਹੀਦੀਆਂ ਹੈ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Himachal Govt

Related Articles

Hot this week

BRICS Summit का दूसरा दिन : मंडपम पहुंचे पीएम मोदी, देखें वीडियो

नई दिल्लीः भारत की अध्यक्षता में नई दिल्ली के...

भारतीय मूल की महिला को गोलियों से भूना, खुद भी की आत्महत्या

वॉशिंगटनः अमेरिका के कैलिफोर्निया से एक बेहद दर्दनाक मामला...

CIA की रिपोर्ट में खुलासा : 9/11 हमले से पहले लादेन की हिट लिस्ट में था भारत

वॉशिंगटनः 9/11 हमलों की 25वीं बरसी पर अमेरिकी खुफिया...

Indonesia में 240 लोगों से भरा जहाज जावा समुद्र में लापता, मचा हड़कंप

जकार्ताः इंडोनेशिया में 240 लोगों को लेकर जा रहे...

BRICS Summit का दूसरा दिन : मंडपम पहुंचे पीएम मोदी, देखें वीडियो

नई दिल्लीः भारत की अध्यक्षता में नई दिल्ली के भारत मंडपम में आयोजित हो रहे 18वें ब्रिक्स शिखर सम्मेलन...

किडनैपिंग की साजिश : बेटी को स्कूल छोड़ने जा रही मां का पीछा कर रहे थे संदिग्ध; 2 को पकड़ा, देखें वीडियो

लुधियानाः हैबोवाल थाना इलाके में एक महिला की बहादुरी और सूझबूझ से किडनैपिंग की साजिश नाकाम हो गई। शिकायतकर्ता...

भारतीय मूल की महिला को गोलियों से भूना, खुद भी की आत्महत्या

वॉशिंगटनः अमेरिका के कैलिफोर्निया से एक बेहद दर्दनाक मामला सामने आया है। यहां सैक्रामेंटो शहर में एक भारतीय मूल...

CIA की रिपोर्ट में खुलासा : 9/11 हमले से पहले लादेन की हिट लिस्ट में था भारत

वॉशिंगटनः 9/11 हमलों की 25वीं बरसी पर अमेरिकी खुफिया एजेंसी CIA द्वारा जारी 70 से अधिक गोपनीय दस्तावेजों ने...