Advertisements
Ad 6
Advertisements
Ad 8
Advertisements
Ad 7

ਪੰਜਾਬ : ਸਿਖਿਆ ਮੰਤਰੀ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵੰਡੇ ਨਿਯੁਕਤੀ ਪੱਤਰ, ਦੇਖੋ ਵੀਡਿਓ

ਪੰਜਾਬ :  ਸਿਖਿਆ ਮੰਤਰੀ  ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵੰਡੇ ਨਿਯੁਕਤੀ ਪੱਤਰ, ਦੇਖੋ ਵੀਡਿਓ ਪੰਜਾਬ :  ਸਿਖਿਆ ਮੰਤਰੀ  ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵੰਡੇ ਨਿਯੁਕਤੀ ਪੱਤਰ, ਦੇਖੋ ਵੀਡਿਓ

ਸ਼੍ਰੀ ਅਨੰਦਪੁਰ ਸਾਹਿਬ/ਸੰਦੀਪ ਸ਼ਰਮਾ : ਸਿਖਿਆ ਮੰਤਰੀ ਹਰਜੋਤ ਬੈਸ ਨੇ 10 ਆਗਣਵਾੜੀ ਵਰਕਰ ਤੇ 41 ਹੈਲਪਰਾ ਨੁੰ ਨਿਯੁਕਤੀ ਪੱਤਰ ਵੰਡੇ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਸ ਵਿਰਾਸਤ ਏ ਖਾਲਸਾ ਵਿਚ ਆਗਣਵਾੜੀ ਵਰਕਰਾ ਨੁੰ  ਨਿਯੁਕਤੀ ਪੱਤਰ ਵੰਡੇ ਗਏ। ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ ਤੇ ਉਚੇਰੀ ਸਿੱਖਿਆ ਪੰਜਾਬ ਵੱਲੋ ਅੱਜ 21 ਸਤੰਬਰ ਦਿਨ ਵੀਰਵਾਰ ਨੂੰ ਸਵੇਰੇ ਵਿਰਾਸਤ ਏ ਖਾਲਸਾ ਦੇ

ਔਡੀਟੋਰੀਅਮ ਵਿੱਚ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਵੰਡੇ। ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ ਤੇ ਉਚੇਰੀ ਸਿੱਖਿਆ ਪੰਜਾਬ ਅੱਜ ਸ੍ਰੀ ਅਨੰਦਪੁਰ ਸਾਹਿਬ ਵਿੱਚ ਵਿਰਾਸਤ ਏ ਖਾਲਸਾ ਦੇ ਔਡੀਟੋਰੀਅਮ ਸ੍ਰੀ ਅਨੰਦਪੁਰ ਸਾਹਿਬ ਵਿੱਚ 41 ਹੈਲਪਰ ਤੇ 10 ਆਂਗਨਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਵੰਡਦੇ ਹੋਏ।

Disclaimer: All news on Encounter India are computer generated and provided by third party sources, so read carefully and Encounter India will not be responsible for any issue.


Encounter India 24 Years Celebration
Add a comment

Leave a Reply

Your email address will not be published. Required fields are marked *

You cannot copy content of this page