Himachalਪੰਜਾਬ: ਨਸ਼ੇ ਦੇ ਮੁੱਦੇ ਨੂੰ ਲੈਕੇ ਕਿਸਾਨ ਜੱਥੇਬੰਦੀ ਨੇ ਡੀਐਸਪੀ ਦਫਤਰ ਦੇ...

ਪੰਜਾਬ: ਨਸ਼ੇ ਦੇ ਮੁੱਦੇ ਨੂੰ ਲੈਕੇ ਕਿਸਾਨ ਜੱਥੇਬੰਦੀ ਨੇ ਡੀਐਸਪੀ ਦਫਤਰ ਦੇ ਬਾਹਰ ਲਗਾਇਆ ਧਰਨਾ, ਦੇਖੋ ਵੀਡਿਓ

WhatsApp Group Join Now
WhatsApp Channel Join Now

ਫਿਰੋਜ਼ਪੁਰ: ਅੱਜ ਫਿਰੋਜ਼ਪੁਰ ਦੇ ਹਲਕਾ ਜੀਰਾ ਵਿੱਚ ਮਜ਼ਦੂਰ ਯੂਨੀਅਨ, ਕਿਸਾਨ ਜਥੇਬੰਦੀਆਂ ਅਤੇ ਜ਼ੀਰਾ ਦੇ ਬਸਤੀ ਮਾਛੀਆਂ ਵਾਲੀ ਦੇ ਲੋਕਾਂ ਵੱਲੋਂ ਡੀਐਸਪੀ ਪਲਵਿੰਦਰ ਸਿੰਘ ਸੰਧੂ ਦੇ ਦਫਤਰ ਅੱਗੇ ਧਰਨਾ ਦਿੱਤਾ ਗਿਆ। ਇਸ ਦੌਰਾਨ ਉਨ੍ਹਾਂ ਵੱਲੋਂ ਜਿੱਥੇ ਆਪਣੀਆਂ ਮੰਗਾਂ ਦੀ ਗੱਲ ਕੀਤੀ ਗਈ ਉਥੇ ਹੀ ਉਨ੍ਹਾਂ ਨੇ ਸ਼ਹਿਰ ਦੀ ਵਸਤੀ ਮਾਛੀਆ ਵਾਲੀ ਦੀ ਇੱਕ ਗਲੀ ਵਿਚ ਸ਼ਰੇਆਮ ਨਸ਼ਾ ਵਿਕਣ ਦੇ ਆਰੋਪ ਲਗਾਏ। ਇਸ ਮੌਕੇ ਆਗੂਆਂ ਨੇ ਕਿਹਾ ਕਿ ਜੀਰਾ ਦੇ ਵਿਧਾਇਕ ਨਰੇਸ਼ ਕਟਾਰੀਆ ਅਤੇ ਉਸਦੇ ਪੁੱਤਰ ਸ਼ੰਕਰ ਕਟਾਰੀਆ ਦੀ ਨਸ਼ਾ ਵੇਚਣ ਵਾਲਿਆਂ ਨਾਲ ਪੂਰੀ ਮਿਲੀਭੁਗਤ ਹੈ ਅਤੇ ਉਹਨਾਂ ਦੀ ਸ਼ਹਿ ਤੇ ਹੀ ਨਸ਼ਾ ਵੇਚਣ ਵਾਲੇ ਹਿੱਕ ਠੋਕ ਕੇ ਕਹਿੰਦੇ ਹਨ ਕਿ ਸਾਡਾ ਕੁਝ ਨਹੀਂ ਕੀਤਾ ਜਾ ਸਕਦਾ ਜਦ ਕਿ ਨਸ਼ਾ ਫੜਵਾਉਣ ਵਾਲਿਆਂ ਉੱਪਰ ਹੀ ਪਰਚੇ ਕਰ ਦਿੱਤੇ ਜਾਂਦੇ ਹਨ। ਇਸ ਮੌਕੇ ਆਗੂਆਂ ਨੇ ਕਿਹਾ ਕਿ ਜੇ ਇਨਸਾਫ਼ ਨਾ ਮਿਲਿਆ ਤਾਂ ਉਨ੍ਹਾਂ ਵੱਲੋਂ ਪੱਕੇ ਧਰਨੇ ਲਗਾਏ ਜਾਣਗੇ।

ਦੂਸਰੇ ਪਾਸੇ ਜਦੋਂ ਇਹਨਾਂ ਆਰੋਪਾਂ ਨੂੰ ਲੈਕੇ ਜਦੋਂ ਵਿਧਾਇਕ ਨਰੇਸ਼ ਕਟਾਰੀਆ ਦੇ ਬੇਟੇ ਸ਼ੰਕਰ ਕਟਾਰੀਆ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਇਨ੍ਹਾਂ ਆਰੋਪਾਂ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਕਿ ਜਿਸ ਵੱਲੋਂ ਵੀ ਸਾਡੇ ਪਰਿਵਾਰ ਤੇ ਆਰੋਪ ਲਗਾਏ ਗਏ ਹਨ। ਉਹ ਬਿਨਾਂ ਸਬੂਤ ਤੋਂ ਗੱਲ ਕਰ ਰਹੇ ਹਨ ਅਗਰ ਉਨ੍ਹਾਂ ਕੋਲ ਕੋਈ ਸਬੂਤ ਹੈ ਤਾਂ ਅਸੀਂ ਸਾਰੀ ਉਮਰ ਉਸ ਦਾ ਪਾਣੀ ਭਰਾਂਗੇ ਉਨ੍ਹਾਂ ਕਿਹਾ ਕਿ ਅਸੀਂ ਖੁਦ ਐਸਐਸਪੀ ਸਾਹਿਬ ਨੂੰ ਇਹ ਗੱਲ ਕਹਿ ਚੁੱਕੇ ਹਾਂ ਕਿ ਨਸ਼ਾ ਵੇਚਣ ਵਾਲਿਆਂ ਦੀਆਂ ਪ੍ਰਾਪਟੀਆ ਵੀ ਅਟੈਚ ਕੀਤੀਆਂ ਜਾਣ ਅਤੇ ਬਣਦੀ ਕਾਰਵਾਈ ਕੀਤੀ ਜਾਵੇ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

Haryana News: तीन अवैध देशी कट्टों व एक जिंदा कारतूस सहित तस्कर गिरफ्तार, देखें वीडियो

पंचकूलाः पुलिस टीम ने अपराध एवं अवैध हथियार तस्करी...

ठाकुर सुखविन्द्र सिंह सुक्खू ने चंबा के आपदा प्रभावित क्षेत्रों का किया दौरा

शिमला : मुख्यमंत्री ठाकुर सुखविन्द्र सिंह सुक्खू ने आज...

भगवंत मान सरकार ने 35.5 लाख महिलाओं के खातों में मासिक वित्तीय सहायता राशि डाली

पठानकोट : भगवंत सिंह मान सरकार ने आज 'मावां-धियां...

महाविद्यालय बंगाणा में BBA एवं BCA के नवप्रवेशी विद्यार्थियों के लिए ओरिएंटेशन कार्यक्रम आयोजित

बंगाणा,सुशील पंडित: अटल बिहारी वाजपेयी राजकीय महाविद्यालय, बंगाणा में बीबीए...

Punjab News: खत्म हुई सफाई कर्मचारियों की हड़ताल, देखें वीडियो

मंत्री हरजोत के आश्वासन के बाद काम पर लौटेंगे...

Haryana News: तीन अवैध देशी कट्टों व एक जिंदा कारतूस सहित तस्कर गिरफ्तार, देखें वीडियो

पंचकूलाः पुलिस टीम ने अपराध एवं अवैध हथियार तस्करी पर प्रभावी अंकुश लगाने के लिए चलाए जा रहे विशेष...

ठाकुर सुखविन्द्र सिंह सुक्खू ने चंबा के आपदा प्रभावित क्षेत्रों का किया दौरा

शिमला : मुख्यमंत्री ठाकुर सुखविन्द्र सिंह सुक्खू ने आज चंबा जिले के आपदा प्रभावित क्षेत्रों का दौरा कर वर्तमान...

भगवंत मान सरकार ने 35.5 लाख महिलाओं के खातों में मासिक वित्तीय सहायता राशि डाली

पठानकोट : भगवंत सिंह मान सरकार ने आज 'मावां-धियां सत्कार योजना' के तहत 35.5 लाख महिलाओं के खातों में...

महाविद्यालय बंगाणा में BBA एवं BCA के नवप्रवेशी विद्यार्थियों के लिए ओरिएंटेशन कार्यक्रम आयोजित

बंगाणा,सुशील पंडित: अटल बिहारी वाजपेयी राजकीय महाविद्यालय, बंगाणा में बीबीए एवं बीसीए के नवप्रवेशी विद्यार्थियों के स्वागत एवं उन्हें महाविद्यालय...