Himachalਪੰਜਾਬ: ਬਾਇਕ ਤੇ ਕਾਰ ਦੀ ਭਿਆਨਕ ਟਕੱਰ, ਗੱਡੀ ਦੇ ਖੁੱਲੇ ਏਅਰ ਬੈਗ,...

ਪੰਜਾਬ: ਬਾਇਕ ਤੇ ਕਾਰ ਦੀ ਭਿਆਨਕ ਟਕੱਰ, ਗੱਡੀ ਦੇ ਖੁੱਲੇ ਏਅਰ ਬੈਗ, ਦੇਖੋਂ ਵੀਡਿਓ 

WhatsApp Group Join Now
WhatsApp Channel Join Now

ਨੰਗਲ/ਸੰਦੀਪ ਸ਼ਰਮਾ: ਸ੍ਰੀ ਅਨੰਦਪੁਰ ਸਾਹਿਬ ਪਿੰਡ ਅਜੋਲੀ ਦੇ ਕੋਲ ਮੋਟਰਸਾਈਕਲ ਸਵਾਰ ਅਤੇ ਕਾਰ ਦੀ ਟੱਕਰ ਵਿੱਚ ਭਿਆਨਕ ਟਕੱਰ ਹੋ ਗਈ। ਹਾਦਸਾ ਇਨਾਂ ਭਿਆਨਕ ਸੀ ਕਿ ਇਸ ਹਾਦਸੇ ਚ ਮੋਟਰ ਸਾਈਕਲ ਸਵਾਰ ਜ਼ਖਮੀ ਹੋਇਆ ਤੇ ਕਾਰ ਦੇ ਵੀ ਏਅਰ ਬੈਗ ਖੁੱਲ੍ਹ ਗਏ। ਇਸ ਜਗ੍ਹਾਂ ਤੇ ਪਹਿਲਾਂ ਵੀ ਕਈ ਹਾਦਸੇ ਹੋ ਚੁੱਕੇ ਹਨ। ਮਿਲੀ ਜਾਣਕਾਰੀ ਮੁਤਾਬਕ ਪਿੰਡ ਅਜੋਲੀ ਦੇ ਕੋਲ ਮੁੱਖ ਹਾਈਵੇ ਉਪਰ ਕਾਰ ਸਵਾਰ ਅਤੇ ਮੋਟਰਸਾਈਕਲ ਸਵਾਰ ਦੀ ਜ਼ਬਰਦਸਤ ਟੱਕਰ ਹੋ ਗਈ।

ਕਾਰ ਅਤੇ ਮੋਟਰਸਾਈਕਲ ਦੀ ਟੱਕਰ ਏਨੀ ਜ਼ਬਰਦਸਤ ਸੀ ਕਿ ਮੋਟਰਸਾਈਕਲ ਸਵਾਰ ਕਾਰ ਨਾਲ ਟਕਰਾ ਕੇ ਕਾਰ ਦੇ ਉੱਪਰ ਤੋਂ ਉਛਲ ਦਾ ਹੋਇਆ ਮਾਰਗ ਤੇ ਜਾ ਗਿਰਿਆ। ਜਿਸ ਕਾਰਨ ਮੋਟਸਾਈਕਲ ਸਵਾਰ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਜਿਸਨੂੰ ਸਥਾਨਕ ਲੋਕਾਂ ਦੀ ਮਦਦ ਦੇ ਨਾਲ ਤੁਰੰਤ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਉਪਚਾਰ ਹੇਤੂ ਭੇਜਿਆ ਗਿਆ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

Haryana News: तीन अवैध देशी कट्टों व एक जिंदा कारतूस सहित तस्कर गिरफ्तार, देखें वीडियो

पंचकूलाः पुलिस टीम ने अपराध एवं अवैध हथियार तस्करी...

ठाकुर सुखविन्द्र सिंह सुक्खू ने चंबा के आपदा प्रभावित क्षेत्रों का किया दौरा

शिमला : मुख्यमंत्री ठाकुर सुखविन्द्र सिंह सुक्खू ने आज...

भगवंत मान सरकार ने 35.5 लाख महिलाओं के खातों में मासिक वित्तीय सहायता राशि डाली

पठानकोट : भगवंत सिंह मान सरकार ने आज 'मावां-धियां...

महाविद्यालय बंगाणा में BBA एवं BCA के नवप्रवेशी विद्यार्थियों के लिए ओरिएंटेशन कार्यक्रम आयोजित

बंगाणा,सुशील पंडित: अटल बिहारी वाजपेयी राजकीय महाविद्यालय, बंगाणा में बीबीए...

Punjab News: खत्म हुई सफाई कर्मचारियों की हड़ताल, देखें वीडियो

मंत्री हरजोत के आश्वासन के बाद काम पर लौटेंगे...

Haryana News: तीन अवैध देशी कट्टों व एक जिंदा कारतूस सहित तस्कर गिरफ्तार, देखें वीडियो

पंचकूलाः पुलिस टीम ने अपराध एवं अवैध हथियार तस्करी पर प्रभावी अंकुश लगाने के लिए चलाए जा रहे विशेष...

ठाकुर सुखविन्द्र सिंह सुक्खू ने चंबा के आपदा प्रभावित क्षेत्रों का किया दौरा

शिमला : मुख्यमंत्री ठाकुर सुखविन्द्र सिंह सुक्खू ने आज चंबा जिले के आपदा प्रभावित क्षेत्रों का दौरा कर वर्तमान...

भगवंत मान सरकार ने 35.5 लाख महिलाओं के खातों में मासिक वित्तीय सहायता राशि डाली

पठानकोट : भगवंत सिंह मान सरकार ने आज 'मावां-धियां सत्कार योजना' के तहत 35.5 लाख महिलाओं के खातों में...

महाविद्यालय बंगाणा में BBA एवं BCA के नवप्रवेशी विद्यार्थियों के लिए ओरिएंटेशन कार्यक्रम आयोजित

बंगाणा,सुशील पंडित: अटल बिहारी वाजपेयी राजकीय महाविद्यालय, बंगाणा में बीबीए एवं बीसीए के नवप्रवेशी विद्यार्थियों के स्वागत एवं उन्हें महाविद्यालय...