Punjab Govt AD
HomeHimachalਪੰਜਾਬ : ਤੇਜ਼ ਰਫਤਾਰ ਕਾਰ ਦਾ ਕਹਿਰ, 3 ਵਹਿਕਲਾਂ ਨੂੰ ਮਾਰੀ...

ਪੰਜਾਬ : ਤੇਜ਼ ਰਫਤਾਰ ਕਾਰ ਦਾ ਕਹਿਰ, 3 ਵਹਿਕਲਾਂ ਨੂੰ ਮਾਰੀ ਟੱਕਰ, ਦੇਖੋ ਵੀਡਿਓ

WhatsApp Group Join Now
WhatsApp Channel Join Now

ਫਿਰੋਜ਼ਪੁਰ : ਸਿਵਲ ਹਸਪਤਾਲ ਦੇ ਬਾਹਰ ਹੀ ਇੱਕ ਤੇਜ਼ ਰਫਤਾਰ ਬਰੇਜਾ ਕਾਰ ਨੇ ਇਕ ਕਾਰ ਸਣੇ ਆਟੋ ਰਿਕਸ਼ਾ ਅਤੇ ਮੋਟਸਾਈਕਲ ਨੂੰ ਟੱਕਰ ਪਿੱਛੋਂ ਦੀ ਲਿਆ ਕੇ ਟੱਕਰ ਮਾਰ ਦਿੱਤੀ। ਰਫਤਾਰ ਇੰਨੀ ਤੇਜ਼ ਸੀ ਕਿ ਉਸਨੇ ਪਹਿਲੇ ਸਾਹਮਣੇ ਆ ਰਹੀ ਇੱਕ ਕਾਰ ਨੂੰ ਟੱਕਰ ਮਾਰੀ ਅਤੇ ਉਸ ਤੋਂ ਬਾਅਦ ਨੇੜੇ ਖੜੇ ਹੋਏ ਆਟੋ ਵਿੱਚ ਕਾਰ ਮਾਰੀ। ਅੱਤੇ ਹਸਪਤਾਲ਼ ਦਵਾਈ ਲੈਣ ਜਾ ਰਹੀ ਪਤੀ ਆਪਣੀ ਚਪੇਟ ਵਿੱਚ ਲੈ ਲਿਆ

ਅਤੇ ਮੋਟਰ ਸਾਈਕਲ ਸਵਾਰ ਪਤੀ-ਪਤਨੀ ਨੂੰ ਇੰਨੀ ਜੋਰ ਦੀ ਟੱਕਰ ਮਾਰੀ ਕਿ ਦੋਨੋ ਬੁਰੀ ਤਰ੍ਹਾਂ ਘਾਇਲ ਹੋ ਗਏ ਜਿਨ੍ਹਾਂ ਨੂੰ ਸਿਵਲ ਹਸਪਤਾਲ ਦੀ ਐਮਰਜੈਂਸੀ ਵਿੱਚ ਦਾਖਲ ਕਰਵਾਇਆ ਗਿਆ । ਜਖਮੀਆਂ ਨੇ ਦੱਸਿਆ ਕੀ ਉਹ ਆਪਣੀ ਦਵਾਈ ਲੈਣ ਲਈ ਸਿਵਲ ਹਸਪਤਾਲ ਆਏ ਸੀ ਤਾਂ ਪਿੱਛੋਂ ਤੇਜ਼ ਰਫਤਾਰ ਕਾਰ ਨੇ ਉਹਨਾਂ ਨੂੰ ਟੱਕਰ ਮਾਰ ਦਿੱਤੀ। ਮੌਕੇ ਤੇ ਪਹੁੰਚੀ ਪੁਲਿਸ ਨੇ ਦੱਸਿਆ ਕਿ ਮੌਕੇ ਤੋਂ ਫਰਾਰ ਹੋ ਗਿਆ ਹੈ ਜਲਦ ਹੀ ਉਸਨੂੰ ਗਿਰਫ਼ਤਾਰ ਕਰਕੇ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

- Advertisement -

LEAVE A REPLY

Please enter your comment!
Please enter your name here

- Advertisement -
Punjab Govt AD

Latest News

- Advertisement -
- Advertisement -