Himachalਪੰਜਾਬ: ਚਰਚ 'ਚ ਆਉਂਦੀ ਲੜਕੀ ਹੋਈ ਗਰਭਵਤੀ, ਗਰਭਪਾਤ ਦੌਰਾਨ ਮੌਤ, ਪਾਦਰੀ ਅਤੇ ਇਕ ਔਰਤ...

ਪੰਜਾਬ: ਚਰਚ ‘ਚ ਆਉਂਦੀ ਲੜਕੀ ਹੋਈ ਗਰਭਵਤੀ, ਗਰਭਪਾਤ ਦੌਰਾਨ ਮੌਤ, ਪਾਦਰੀ ਅਤੇ ਇਕ ਔਰਤ ਖਿਲਾਫ਼ ਮਾਮਲਾ ਦਰਜ, ਦੇਖੋ ਵੀਡੀਓ

WhatsApp Group Join Now
WhatsApp Channel Join Now

ਗੁਰਦਾਸਪੁਰ: ਜਿਲੇ ਦੇ ਇੱਕ ਪਾਦਰੀ ਅਤੇ ਔਰਤ ਦੇ ਖਿਲਾਫ ਪੁਲਿਸ ਨੇ ਮਾਮਲਾ ਦਰਦ ਕੀਤਾ ਹੈ। ਕਿਹਾ ਜਾ ਰਿਹਾ ਹੈ ਕਿ ਪਾਦਰੀ ਨੇ ਆਪਣੇ ਘਰ ਵਿੱਚ ਹੀ ਚਰਚ ਖੋਲੀ ਹੋਈ ਸੀ। ਇੰਲਜਾਮ ਲਗੇ ਹੈ ਕਿ ਇਸ ਦੋਰਾਨ ਪਾਦਰੀ ਦੀ ਚਰਚ ਵਿੱਚ ਆਉਂਦੀ ਇੱਕ ਸ਼ਰਧਾਲੂ ਲੜਕੀ ਨਾਲ ਉਹ ਬਲਾਤਕਾਰ ਕਰਦਾ ਰਿਹਾ। ਜਦੋਂ ਲੜਕੀ ਗਰਭਵਤੀ ਹੋ ਗਈ ਤਾਂ ਉਸ ਪਾਦਰੀ ਵੱਲੋਂ ਇੱਕ ਗੈਰ ਤਜੁਰਬੇਕਾਰ ਨਰਸ ਪਾਸੋਂ ‌ਗਰਭਪਾਤ ਕਰਵਾ ਦਿੱਤਾ। ਪਰ ਗਰਭਪਾਤ ਦੌਰਾਨ ਹੋਈ ਇੰਫੈਕਸ਼ਨ ਕਾਰਨ ਲੜਕੀ ਦੀ ਮੌਤ ਹੋ ਗਈ। ਲੜਕੀ ਦੇ ਪਿਤਾ ਦੀ ਸ਼ਕਾਇਤ ਤੇ ਪੁਲਿਸ ਉਪ ਕਪਤਾਨ ਵੱਲੋਂ ਕੀਤੀ ਗਈ ਜਾਂਚ ਤੋਂ ਬਾਅਦ ਬਲਾਤਕਾਰ ਕਰਨ ਵਾਲੇ ਪਾਦਰੀ ਅਤੇ ਗਰਭਪਾਤ ਕਰਨ ਵਾਲੀ ਔਰਤ ਦੇ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।

ਜਾਣਾਕਰੀ ਦਿੰਦਿਆਂ ਮ੍ਰਿਤਕ ਲੱੜਕੀ ਦੇ ਮਾਤਾ ਪਿਤਾ ਨੇ ਦੱਸਿਆ ਕਿ ਉਸਦੀ ਲੜਕੀ ਜਿਸਦੀ ਉਮਰ ਕਰੀਬ 21 ਸਾਲ ਸੀ ਅਤੇ ਜੋ ਕਿ ਅਨਮੈਰਿਡ ਸੀ। ਪਾਸਟਰ ਜਸ਼ਨ ਗਿੱਲ ਦੇ ਘਰ ਚਰਚ ਹੋਣ ਕਰਕੇ ਪਰਿਵਾਰ ਦਾ ਉਸਦੇ ਘਰ ਆਉਣਾ ਜਾਣਾ ਸੀ। ਪਾਸਟਰ ਜਸ਼ਨ ਗਿੱਲ ਨੇ ਲੜਕੀ ਦੀ ਮਰਜੀ ਤੋਂ ਬਿਨਾਂ ਉਸ ਨਾਲ ਸਰੀਰਿਕ ਸਬੰਧ ਬਣਾਏ। ਜਿਸ ਕਰਕੇ ਲੜਕੀ ਗਰਭਵਤੀ ਹੋ ਗਈ ਸੀ। ਪਾਸਟਰ ਨੇ ਇਸ ਹਰਕਤ ਨੂੰ ਛੁਪਾਉਣ ਦੀ ਖਾਤਰ ਗਲਤ ਢੰਗ ਨਾਲ ਲੜਕੀ ਦਾ ਸਤਿੰਦਰਜੀਤ ਕੋਰ ਨਰਸ ਉਰਫ ਬੱਬਲੀ ਪਾਸੋਂ ਅਬੋਰਸ਼ਨ ਕਰਵਾਇਆ ਸੀ। ਜਿਸਦਾ ਇਲਾਜ ਸਹੀ ਢੰਗ ਨਾਲ ਨਾ ਹੋਣ ਕਰਕੇ ਲੜਕੀ ਦੇ ਪੇਟ ਵਿੱਚ ਇੰਨਫੈਸ਼ਨ ਹੋ ਗਈ। ਜਿਸਦੀ ਗੁਰੂ ਨਾਨਾਕ ਦੇਵ ਹਸਪਤਾਲ ਅਮ੍ਰਿਤਸਰ ਵਿਖੇ ਦੋਰਾਂਨੇ ਇਲਾਜ ਮੌਤ ਹੋ ਗਈ। ਪੀੜਤ ਪਰਿਵਾਰ ਨੇ ਕਿਹਾ ਕਿ ਪੁਲਿਸ ਨੇ ਸਿਰਫ ਪਾਦਰੀ ਅਤੇ ਗਰਭਪਾਤ ਕਰਨ ਵਾਲੀ ਔਰਤ ਦੇ ਖਿਲਾਫ਼ ਮਾਮਲਾ ਦਰਜ਼ ਕੀਤਾ ਹੈ।
ਪਰ ਪਾਦਰੀ ਦਾ ਭਰਾ ਜੋ ਕਿ ਪਿੰਡ ਦਾ ਸਰਪੰਚ ਹੈ ਉਸਦੇ ਖ਼ਿਲਾਫ਼ ਕੋਈ ਮਾਮਲਾ ਦਰਜ ਨਹੀਂ ਕੀਤਾ ਗਿਆ ਅਤੇ ਨਾਂ ਹੀ ਅਜੇ ਤੱਕ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਹਨਾਂ ਮੰਗ ਕੀਤੀ ਹੈ ਕਿ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕੀਤਾ ਜਾਵੇ ਅਤੇ ਪਾਦਰੀ ਦਾ ਸਾਥ ਦੇਣ ਵਾਲੇ ਸਰਪੰਚ ਤੇ ਵੀ ਮਾਮਲਾ ਦਰਜ ਕੀਤਾ ਜਾਵੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਦੀਨਾਨਗਰ ਦੇ ਐਸਐਚਓ ਜਤਿੰਦਰ ਪਾਲ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ-ਪੜਤਾਲ ਉੱਚ ਅਧਿਕਾਰੀਆਂ ਵੱਲੋਂ ਕੀਤੀ ਗਈ ਸੀ ਜਿਸ ਤੋਂ ਬਾਅਦ ਆਰੋਪੀ ਪਾਦਰੀ ਗਰਭਪਾਤ ਕਰਨ ਵਾਲੀ ਔਰਤ ਦੇ ਖਿਲਾਫ਼ ਮਾਮਲਾ ਦਰਜ਼ ਕੀਤਾ ਜਾ ਚੁੱਕਾ ਹੈ ਅਤੇ ਜਲਦ ਤੋਂ ਜਲਦ ਆਰੋਪੀਆ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Related Articles

Hot this week

आज का राशिफल, 23 अक्टूबर 2026

आज आश्विन शुक्ल पक्ष की द्वादशी तिथि और शुक्रवार...

Punjab News: मां-बेटे के Murder Case मे बहू गिरफ्तार,देखें वीडियो

अमृतसर: कमिश्नरेट पुलिस ने सदर थाना क्षेत्र के अंतर्गत...

नालागढ़ के डाढ़ी भोला में बच्चों ने धूमधाम से मनाया दशहरा

विधायक हरदीप बाबा ने बढ़ाया बच्चों का हौसला नालागढ़: नालागढ़...

पक्का परोह में कार से टकराई बाइक, चालक घायल

ऊना: अंब थाना क्षेत्र के पक्का परोह में बाइक...

छपरोह में जमीन विवाद को लेकर मारपीट, दो लोगों के खिलाफ मामला दर्ज

ऊना: चिंतपूर्णी थाना क्षेत्र के छपरोह गांव में जमीन...

आज का राशिफल, 23 अक्टूबर 2026

आज आश्विन शुक्ल पक्ष की द्वादशी तिथि और शुक्रवार का दिन है। द्वादशी तिथि आज दोपहर 2 बजकर 36...

Punjab News: मां-बेटे के Murder Case मे बहू गिरफ्तार,देखें वीडियो

अमृतसर: कमिश्नरेट पुलिस ने सदर थाना क्षेत्र के अंतर्गत आने वाली राम नगर कॉलोनी की गली नंबर 4 में...

नालागढ़ के डाढ़ी भोला में बच्चों ने धूमधाम से मनाया दशहरा

विधायक हरदीप बाबा ने बढ़ाया बच्चों का हौसला नालागढ़: नालागढ़ के आकाश नगर डाढ़ी भोला पीर स्थान में बालक दशहरा...

पक्का परोह में कार से टकराई बाइक, चालक घायल

ऊना: अंब थाना क्षेत्र के पक्का परोह में बाइक और कार की टक्कर में मोटरसाइकिल चालक घायल हो गया।...