Girl in a jacket
HomeHimachalਪੰਜਾਬ : ਬੱਚੇ ਦੀ ਮੌਤ ਦੇ ਮਾਮਲੇ 'ਚ ਮਜ਼ਦੂਰ ਸੰਘਰਸ਼ ਕਮੇਟੀ ਅਤੇ...

ਪੰਜਾਬ : ਬੱਚੇ ਦੀ ਮੌਤ ਦੇ ਮਾਮਲੇ ‘ਚ ਮਜ਼ਦੂਰ ਸੰਘਰਸ਼ ਕਮੇਟੀ ਅਤੇ ਪਿੰਡ ਵਾਸੀਆਂ ਨੇ ਥਾਣੇ ਅੱਗੇ ਲਾਇਆ ਧਰਨਾ, ਦੇਖੋ ਵੀਡਿਓ

WhatsApp Group Join Now
WhatsApp Channel Join Now

ਬਟਾਲਾ : ਬੀਤੇ ਦਿਨੀਂ ਨਜ਼ਦੀਕੀ ਪਿੰਡ ਚੀਮਾਂ ਖੁੱਡੀ ਦੇ ਪੰਜ ਸਾਲ ਦੇ ਗੁਰਕੀਰਤ ਸਿੰਘ ਦੀ ਘੁਮਾਣ ਦੇ ਇੱਕ ਨਿੱਜੀ ਸਕੂਲ ਦੀ ਬੱਸ ਹੇਠ ਆਉਣ ਕਾਰਨ ਮੌਤ ਹੋ ਗਈ ਸੀ ਜਿਸ ਤੇ ਥਾਣਾ ਸ੍ਰੀ ਹਰਗੋਬਿੰਦਪੁਰ ਸਾਹਿਬ ਵਿੱਚ ਮੈਨੇਜਮੈਂਟ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਸੀ। ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਵੇਖਦਿਆਂ ਮ੍ਰਿਤਕ ਗੁਰਕੀਰਤ ਸਿੰਘ ਦੇ ਪਰਿਵਾਰ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਤੇ ਪਿੰਡ ਵਾਸੀਆਂ ਵੱਲੋਂ ਥਾਣਾ ਸ੍ਰੀ ਹਰਗੋਬਿੰਦਪੁਰ ਸਾਹਿਬ ਵਿੱਚ ਧਰਨਾ ਪ੍ਰਦਰਸ਼ਨ ਕੀਤਾ ਗਿਆ

ਅਤੇ ਮੰਗ ਕੀਤੀ ਗਈ ਕਿ ਸਕੂਲ ਦੇ ਮਾਲਕ ਪ੍ਰਿੰਸੀਪਲ ਅਤੇ ਹੋਰ ਜਿਨਾਂ ਤੇ ਮਾਮਲਾ ਦਰਜ ਕੀਤਾ ਗਿਆ ਹੈ ਉਨ੍ਹਾਂ ਨੂੰ ਤਰੁੰਤ ਗ੍ਰਿਫਤਾਰ ਕੀਤਾ ਜਾਵੇ। ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੇ ਦੋਸ਼ ਲਾਉਂਦਿਆਂ ਕਿਹਾ ਕਿ ਸਕੂਲ ਦੀ ਜਿਸ ਬੱਸ ਹੇਠ ਗੁਰਕੀਰਤ ਸਿੰਘ ਦੀ ਮੌਤ ਹੋਈ ਹੈ ਉਸ ਨੂੰ ਬਦਲ ਕੇ ਦੂਸਰੀ ਬੱਸ ਫੜੀ ਗਈ ਹੈ ਇਸ ਮੌਕੇ ਜਥੇਬੰਦੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

- Advertisement -
Girl in a jacket

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

- Advertisement -

LEAVE A REPLY

Please enter your comment!
Please enter your name here

- Advertisement -
Girl in a jacket

Latest News

- Advertisement -
- Advertisement -