HomeHimachalBaddiਪੰਜਾਬ : ਸ੍ਰੀ ਗੁਰੂ ਨਾਨਕ ਪਾਤਸ਼ਾਹ ਜੀ ਦੇ ਗੁਰਪੁਰਬ ਨੂੰ ਵਾਤਾਵਰਨ...

ਪੰਜਾਬ : ਸ੍ਰੀ ਗੁਰੂ ਨਾਨਕ ਪਾਤਸ਼ਾਹ ਜੀ ਦੇ ਗੁਰਪੁਰਬ ਨੂੰ ਵਾਤਾਵਰਨ ਬਚਾਓ ਮੁਹਿੰਮ ਨੂੰ ਸਮਰਪਿਤ ਕਰਨ ਦਾ ਸੱਦਾ, ਦੇਖੋ ਵੀਡਿਓ

WhatsApp Group Join Now
WhatsApp Channel Join Now

ਰਾਏਕੋਟ : ਪਵਣ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ”ਦੇ ਸੰਕਲਪ ਅਧੀਨ ਪੁਲੀਤ ਹੋ ਰਹੇ ਹਵਾ, ਪਾਣੀ ਤੇ ਮਿੱਟੀ ਨੂੰ ਬਚਾਉਣ ਲਈ ਜੱਦੋਜਹਿਦ ਕਰਦੀ ਗਰੀਨ ਪੰਜਾਬ ਮਿਸ਼ਨ ਜਗਰਾਉਂ ਨੇ ਸ੍ਰੀ ਗੁਰੂ ਨਾਨਕ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਵਿਸ਼ਾਲ ਸਮਾਗਮ ਰਾਹੀਂ ਸ੍ਰੀ ਗੁਰੂ ਨਾਨਕ ਪਾਤਸ਼ਾਹ ਜੀ ਦੇ ਉਦੇਸ਼ਾਂ ਤਹਿਤ ਵਾਤਾਵਰਣ ਬਚਾਓ ਦਾ ਸੱਦਾ ਦਿੱਤਾ‌।

ਤੁਹਾਨੂੰ ਦੱਸ ਦਈਏ ਗਰੀਨ ਮਿਸ਼ਨ ਸ੍ਰੀ ਗੁਰੂ ਨਾਨਕ ਪਾਤਸ਼ਾਹ ਜੀ ਦੇ 550 ਪ੍ਰਕਾਸ਼ ਪੁਰਬ ਤੋਂ ਅੱਜ ਤੱਕ ਕੁੱਲ 17 ਜੰਗਲ ਸਥਾਪਿਤ ਕਰਕੇ 50 ਹਜ਼ਾਰ ਪੌਦੇ ਲਾ ਕੇ ਉਨ੍ਹਾਂ ਦੀ ਸਾਂਭ ਸੰਭਾਲ ਕਰ ਰਹੀ ਹੈ। ਗਰੀਨ ਪੰਜਾਬ ਮਿਸ਼ਨ ਵਲੋਂ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੂੰ ਪੇਂਟਿੰਗ, ਨਾਟਕ ਤੇ ਹੋਰਨਾਂ ਕਲਾ ਵੰਨਗੀਆਂ ਰਾਹੀਂ ਵਾਤਾਵਰਨ ਨਾਲ ਜੋੜਨ ਦਾ ਸੁਨੇਹਾਂ ਦਿੱਤਾ। ਇਸ ਮੌਕੇ ਮੇਜਰ ਅਮਿਤ ਸਰੀਨ ਨੇ ਗਰੀਨ ਪੰਜਾਬ ਮਿਸ਼ਨ ਦੀ ਵਾਤਾਵਰਨ ਪ੍ਰਤੀ ਸੁਹਿਰਦਤਾ ਨੂੰ ਚੰਗਾ ਉਪਰਾਲਾ ਦੱਸਿਆ।

- Advertisement - spot_img
- Advertisement - spot_img
- Advertisement - spot_img
- Advertisement - spot_img

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

LEAVE A REPLY

Please enter your comment!
Please enter your name here

- Advertisement -

Latest News

- Advertisement -
- Advertisement -