Himachalਪੰਜਾਬ : ਜਰਨੈਲ ਸ. ਹਰੀ ਸਿੰਘ ਨਲੂਆ ਦੀ ਸ਼ਹਾਦਤ ਨੂੰ ਸਮਰਪਿਤ ਸੂਰਮਗਤੀ...

ਪੰਜਾਬ : ਜਰਨੈਲ ਸ. ਹਰੀ ਸਿੰਘ ਨਲੂਆ ਦੀ ਸ਼ਹਾਦਤ ਨੂੰ ਸਮਰਪਿਤ ਸੂਰਮਗਤੀ ਦਿਵਸ ਮਨਾਇਆ, ਦੇਖੋ ਵੀਡਿਓ

WhatsApp Group Join Now
WhatsApp Channel Join Now

ਬਟਾਲਾ: ਸੁਰਜੀਤ ਸਪੋਰਟਸ ਐਸੋਸੀਏਸ਼ਨ ਬਟਾਲਾ ਅਤੇ ਪ੍ਰਬੰਧਕ ਕਮੇਟੀ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਾਹਿਬ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਪਿੰਡ ਕੋਟਲਾ ਸ਼ਾਹੀਆਂ ਵਿਖੇ ਸਿੱਖ ਪੰਥ ਦੇ ਮਹਾਨ ਜਰਨੈਲ ਸ. ਹਰੀ ਸਿੰਘ ਨਲੂਆ ਜੀ ਦੀ ਸ਼ਹਾਦਤ ਨੂੰ ਸਮਰਪਿਤ ‘ਸੂਰਮਗਤੀ ਦਿਵਸ’ ਮਨਾਇਆ ਗਿਆ। ਸੂਰਮਗਤੀ ਦਿਵਸ ਨੂੰ ਸਮਰਪਿਤ ਕਰਵਾਏ ਗਏ ਵਿਸ਼ੇਸ਼ ਸਮਾਗਮ ਵਿੱਚ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਦੇ ਜਥੇ ਨੇ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਅਤੇ ਸਿੱਖ ਧਰਮ ਦੇ ਪ੍ਰਚਾਰਕਾਂ ਵਲੋਂ ਸੰਗਤਾਂ ਨੂੰ ਜਰਨੈਲ ਹਰੀ ਸਿੰਘ ਨਲੂਆ ਦੇ ਜੀਵਨ, ਕੁਰਬਾਨੀ ਅਤੇ ਸੂਰਮਗਤੀ ਪਰੰਪਰਾ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ।

ਸੂਰਮਗਤੀ ਦਿਵਸ ਮੌਕੇ ਐਸਜੀਪੀਸੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਵਿਸ਼ੇਸ਼ ਤੌਰ ’ਤੇ ਇਸ ਧਾਰਮਿਕ ਸਮਾਗਮ ਵਿਖੇ ਨਤਮਸਤਕ ਹੋਏ। ਸਿੱਖ ਦੇ ਪੰਥ ਦੇ ਮਹਾਨ ਜਰਨੈਲ ਸਰਦਾਰ ਹਰੀ ਸਿੰਘ ਨਲੂਆ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸ਼ਹੀਦ ਕੌਮ ਦਾ ਬੇਸ਼ਕੀਮਤੀ ਸਰਮਾਇਆ ਹੁੰਦੇ ਹਨ ਅਤੇ ਉਨ੍ਹਾਂ ਦੀ ਸ਼ਹਾਦਤ ਨੂੰ ਯਾਦ ਰੱਖਣਾ ਅਤੇ ਸੂਰਮਗਤੀ ਦਿਵਸ ਮਨਾਉਣੇ ਸਾਡਾ ਸਾਰਿਆਂ ਦਾ ਇਖਲਾਕੀ ਫਰਜ ਹੈ। ਉਨ੍ਹਾਂ ਕਿਹਾ ਕਿ ਸਰਦਾਰ ਹਰੀ ਸਿੰਘ ਨਲੂਆ ਵਰਗੇ ਯੋਧਿਆਂ ਦੇ ਬਹਾਦਰੀ ਭਰੇ ਕਰਨਾਮਿਆਂ ਨੇ ਇਤਿਹਾਸ ਬਦਲ ਕੇ ਰੱਖ ਦਿੱਤਾ ਅਤੇ ਸਾਨੂੰ ਆਪਣੇ ਯੋਧਿਆਂ ਦੀ ਬਹਾਦਰੀ ਤੇ ਕੁਰਬਾਨੀ ’ਤੇ ਬਹੁਤ ਮਾਣ ਹੈ। ਉਨ੍ਹਾਂ ਕਿਹਾ ਕਿ ਸੁਰਜੀਤ ਸਪੋਰਟਸ ਐਸੋਸੀਏਸ਼ਨ (ਰਜ਼ਿ) ਬਟਾਲਾ ਅਤੇ ਪ੍ਰਬੰਧਕ ਕਮੇਟੀ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਾਹਿਬ ਵੱਲੋਂ ਜੋ ਸੂਰਮਗਤੀ ਦਿਵਸ ਮਨਾਇਆ ਗਿਆ ਹੈ ਇਸ ਲਈ ਇਹ ਵਧਾਈ ਦੇ ਹੱਕਦਾਰ ਹਨ ਕਿਉਂਕਿ ਅਜਿਹੇ ਯਤਨਾਂ ਸਦਕਾ ਹੀ ਅਸੀਂ ਆਪਣੇ ਗੌਰਵਮਈ ਇਤਿਹਾਸ ਨੂੰ ਅਗਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਵਿੱਚ ਸਹਾਈ ਹੋਵਾਂਗੇ। 

ਇਸ ਮੌਕੇ ਸੰਗਤਾਂ ਦਾ ਧੰਨਵਾਦ ਕਰਦਿਆਂ ਸੁਰਜੀਤ ਸਪੋਰਟਸ ਅਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਕਿਹਾ ਕਿ ਪਿੰਡ ਕੋਟਲਾ ਸ਼ਾਹੀਆਂ ਵਿਖੇ ਪਿਛਲੇ 10 ਸਾਲਾਂ ਤੋਂ ਹਰ ਸਾਲ 30 ਅਪ੍ਰੈਲ ਨੂੰ ਜਰਨੈਲ ਸਰਦਾਰ ਹਰੀ ਸਿੰਘ ਨਲੂਆ ਦੀ ਸ਼ਹਾਦਤ ਨੂੰ ਸਮਰਪਿਤ ਸੂਰਮਗਤੀ ਦਿਵਸ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸੂਰਮਗਤੀ ਦਿਵਸ ਮਨਾਉਣ ਦਾ ਇੱਕ ਮਕਸਦ ਜਿਥੇ ਮਹਾਨ ਜਰਨੈਲ ਸਰਦਾਰ ਹਰੀ ਸਿੰਘ ਨਲੂਆ ਨੂੰ ਸਤਿਕਾਰ ਭੇਟ ਕਰਨਾ ਹੈ ਓਥੇ ਨਾਲ ਹੀ ਨੌਜਵਾਨਾਂ ਨੂੰ ਆਪਣੇ ਅਮੀਰ ਵਿਰਸੇ ਤੇ ਇਤਿਹਾਸ ਤੋਂ ਜਾਣੂ ਕਰਵਾਉਣਾ ਵੀ ਹੈ। ਉਨ੍ਹਾਂ ਨੂੰ ਨੌਜਵਾਨਾਂ ਨੂੰ ਇਤਿਹਾਸ ਨਾਲ ਜੁੜਨ ਦੀ ਅਪੀਲ ਵੀ ਕੀਤੀ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

Haryana News: तीन अवैध देशी कट्टों व एक जिंदा कारतूस सहित तस्कर गिरफ्तार, देखें वीडियो

पंचकूलाः पुलिस टीम ने अपराध एवं अवैध हथियार तस्करी...

ठाकुर सुखविन्द्र सिंह सुक्खू ने चंबा के आपदा प्रभावित क्षेत्रों का किया दौरा

शिमला : मुख्यमंत्री ठाकुर सुखविन्द्र सिंह सुक्खू ने आज...

भगवंत मान सरकार ने 35.5 लाख महिलाओं के खातों में मासिक वित्तीय सहायता राशि डाली

पठानकोट : भगवंत सिंह मान सरकार ने आज 'मावां-धियां...

महाविद्यालय बंगाणा में BBA एवं BCA के नवप्रवेशी विद्यार्थियों के लिए ओरिएंटेशन कार्यक्रम आयोजित

बंगाणा,सुशील पंडित: अटल बिहारी वाजपेयी राजकीय महाविद्यालय, बंगाणा में बीबीए...

Punjab News: खत्म हुई सफाई कर्मचारियों की हड़ताल, देखें वीडियो

मंत्री हरजोत के आश्वासन के बाद काम पर लौटेंगे...

Haryana News: तीन अवैध देशी कट्टों व एक जिंदा कारतूस सहित तस्कर गिरफ्तार, देखें वीडियो

पंचकूलाः पुलिस टीम ने अपराध एवं अवैध हथियार तस्करी पर प्रभावी अंकुश लगाने के लिए चलाए जा रहे विशेष...

ठाकुर सुखविन्द्र सिंह सुक्खू ने चंबा के आपदा प्रभावित क्षेत्रों का किया दौरा

शिमला : मुख्यमंत्री ठाकुर सुखविन्द्र सिंह सुक्खू ने आज चंबा जिले के आपदा प्रभावित क्षेत्रों का दौरा कर वर्तमान...

भगवंत मान सरकार ने 35.5 लाख महिलाओं के खातों में मासिक वित्तीय सहायता राशि डाली

पठानकोट : भगवंत सिंह मान सरकार ने आज 'मावां-धियां सत्कार योजना' के तहत 35.5 लाख महिलाओं के खातों में...

महाविद्यालय बंगाणा में BBA एवं BCA के नवप्रवेशी विद्यार्थियों के लिए ओरिएंटेशन कार्यक्रम आयोजित

बंगाणा,सुशील पंडित: अटल बिहारी वाजपेयी राजकीय महाविद्यालय, बंगाणा में बीबीए एवं बीसीए के नवप्रवेशी विद्यार्थियों के स्वागत एवं उन्हें महाविद्यालय...