Girl in a jacket
HomePunjabLudhianaਪੰਜਾਬ : ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਗਾਇਆ ਗਿਆ ਲੰਗਰ, ਦੇਖੋ ਵੀਡਿਓ

ਪੰਜਾਬ : ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਗਾਇਆ ਗਿਆ ਲੰਗਰ, ਦੇਖੋ ਵੀਡਿਓ

WhatsApp Group Join Now
WhatsApp Channel Join Now

ਲੁਧਿਆਣਾ :  ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰੂ ਗਿਆਨ ਬਿਹਾਰ ਇਲਾਕੇ ਵਿੱਚ ਤਜਿੰਦਰ ਪਾਲ ਸਿੰਘ ਰਿੰਕੂ ਗੁੰਬਰ ਵੱਲੋਂ ਦਸਤਾਰਾ ਦਾ ਲੰਗਰ ਲਗਾਇਆ ਗਿਆ ਹੈ। ਉੱਥੇ ਹੀ ਲੁਧਿਆਣਾ ਦੇ ਘੰਟਾ ਘਰ ਨਜ਼ਦੀਕ ਬਾਬਾ ਦੀਪ ਸਿੰਘ ਜੀ ਫਾਊਂਡੇਸ਼ਨ ਅਤੇ ਗੁਰੂ ਤੇਗ ਬਹਾਦਰ ਮਾਰਕੀਟ ਕਮੇਟੀ ਕਲਾਕ ਟਾਵਰ ਵਲੋਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦੁੱਧ ਅਤੇ ਬ੍ਰੈਡ ਪਕੌੜੇ ਦਾ ਲੰਗਰ ਲਗਾਇਆ ਗਿਆ ਹੈ।

ਤਜਿੰਦਰ ਪਾਲ ਸਿੰਘ ਰਿੰਕੂ ਗੁੰਬਰ ਨੇ ਕਿਹਾ ਕਿ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦਸਤਾਰਾਂ ਦਾ ਲੰਗਰ ਲਗਾਇਆ ਗਿਆ। ਉੱਥੇ ਹੀ ਇਸ ਮੌਕੇ ਕਮੇਟੀ ਦੇ ਮੈਂਬਰਾਂ ਨੇ ਕਿਹਾ ਕਿ ਉਹਨਾਂ ਵੱਲੋਂ ਚਾਰ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦੁੱਧ ਅਤੇ ਬਰੈਡ ਪਕੌੜੇ ਦਾ ਲੰਗਰ ਲਗਾਇਆ ਗਿਆ।

- Advertisement -
Girl in a jacket

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

- Advertisement -

LEAVE A REPLY

Please enter your comment!
Please enter your name here

- Advertisement -
Girl in a jacket

Latest News

- Advertisement -
- Advertisement -