Punjab Govt AD
HomeHimachalਪੰਜਾਬ: ਵਿਧਾਇਕ ਇੰਦਰਜੀਤ ਕੌਰ ਮਾਨ ਵੱਲੋਂ ਨਕੋਦਰ ਵਿਚ ਬਣ ਰਹੇ ਸਟੇਡੀਅਮ ਦਾ...

ਪੰਜਾਬ: ਵਿਧਾਇਕ ਇੰਦਰਜੀਤ ਕੌਰ ਮਾਨ ਵੱਲੋਂ ਨਕੋਦਰ ਵਿਚ ਬਣ ਰਹੇ ਸਟੇਡੀਅਮ ਦਾ ਜਾਇਜ਼ ਲਿਆ ਗਿਆ, ਦੇਖੋ ਵੀਡਿਓ

WhatsApp Group Join Now
WhatsApp Channel Join Now

ਨਕੋਦਰ: ਵਿਧਾਇਕ ਇੰਦਰਜੀਤ ਕੌਰ ਮਾਨ ਨਕੋਦਰ ਵਿਚ ਬਣ ਰਹੇ ਸਟੇਡੀਅਮ ਦਾ ਜਾਇਜ਼ਾ ਲੈਣ ਲਈ ਨਕੋਦਰ ਪਹੁੰਚੇ । ਇਸ ਮੌਕੇ ਉਨ੍ਹਾਂ ਵੱਲੋਂ ਨਕੋਦਰ ਦੇ ਐਸ ਡੀ ਐਮ ਰਣਦੀਪ ਸਿੰਘ ਹੀਰ ਅਤੇ ਨਕੋਦਰ ਦੇ ਇ.ਉ. ਰਣਧੀਰ ਸਿੰਘ ਦੇ ਨਾਲ ਮੁਲਾਕਾਤ ਕੀਤੀ ਗਈ। ਉਨਾਂ ਨੇ ਨਕੋਦਰ ਦੇ ਨਗਰ ਕੌਂਸਲ ਪ੍ਰਧਾਨ ਨਵਨੀਤ ਐਰੀ ਨੀਤਾ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਕਿਹਾ ਕਿ ਜੋ ਵੀ ਮੁਸ਼ਕਲਾਂ ਉਨਾਂ ਨੂੰ ਸਟੇਡੀਅਮ ਬਣਾਉਣ ਵਿਚ ਆ ਰਹੀਆਂ ਹਨ ਉਹ ਜਲਦ ਹੀ ਹੱਲ ਕੀਤੀਆਂ ਜਾਣ। ਉਨਾਂ ਕਿਹਾ ਕਿ ਸਟੇਡੀਅਮ ਵਿੱਚ ਨਸ਼ੇ ਕਰਨ ਵਾਲੇ ਲੋਕਾਂ ਨੂੰ ਰੋਕਣ ਲਈ ਗੇਟ ਲਗਾਏ ਜਾਣਗੇ ਅਤੇ ਜਲਦੀ ਹੀ ਇਸ ਸਟੇਡੀਅਮ ਦਾ ਕੰਮ ਮੁਕੰਮਲ ਕੀਤਾ ਜਾਵੇਗਾ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

- Advertisement -

LEAVE A REPLY

Please enter your comment!
Please enter your name here

- Advertisement -
Punjab Govt AD

Latest News

- Advertisement -
- Advertisement -