Himachalਪੰਜਾਬ: ਨਹਿਰਾਂ ਦੀ ਪਟੜੀ ਤੇ ਵਿਅਕਤੀ ਦੀ ਮਿਲੀ ਲਾਸ਼, ਦੇਖੋਂ ਵੀਡਿਓ

ਪੰਜਾਬ: ਨਹਿਰਾਂ ਦੀ ਪਟੜੀ ਤੇ ਵਿਅਕਤੀ ਦੀ ਮਿਲੀ ਲਾਸ਼, ਦੇਖੋਂ ਵੀਡਿਓ

WhatsApp Group Join Now
WhatsApp Channel Join Now

ਫਿਰੋਜ਼ਪੁਰ: ਬਲਾਕ ਮਮਦੋਟ ਅਧੀਨ ਆਉਂਦੇ ਪਿੰਡ ਰਹੀਮੇ ਕੇ ਪੁਲ ਦੇ ਨੇੜੇ ਬਾਈਕ ਸਵਾਰ ਨੌਜਵਾਨ ਜ਼ਖਮੀ ਹਾਲਤ ਵਿੱਚ ਮਿਲਿਆ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹਨਾਂ ਦਾ ਲੜਕਾ ਗੁਰਪ੍ਰੀਤ ਸਿੰਘ ਜਿਸਦੀ ਉਮਰ 20 ਸਾਲ ਹੈ। ਓਹ ਘਰੋਂ ਪਿੰਡ ਮੱਲਾਂ ਰਹੀਮੇ ਕੇ ਕਿਸੇ ਕੰਮ ਲਈ ਆਇਆ ਸੀ, ਪਰ ਘਰ ਵਾਪਸ ਨਹੀਂ ਪਰਤਿਆ। ਜਦ ਇਸ ਬਾਰੇ ਆਸ-ਪਾਸ ਦੇ ਲੋਕਾਂ ਤੋਂ ਪੁੱਛਿਆ ਗਿਆ ਤਾਂ ਪਤਾ ਲੱਗਿਆ ਕਿ ਨਹਿਰਾਂ ਦੀ ਪਟੜੀ ਤੇ ਜ਼ਖਮੀ ਹਾਲਤ ਵਿਚ ਪਿਆ ਹੈ। ਪਰਿਵਾਰਕ ਮੈਬਰਾ ਕਿਹਾ ਕਿ ਅਸੀਂ ਪਹੁੰਚੇ ਤਾਂ ਇਹ ਨਹਿਰਾਂ ਦੀ ਪਟੜੀ ਤੇ ਡਿੱਗਿਆ ਪਿਆ ਸੀ। ਉਸ ਦੇ ਸਰੀਰ ਤੇ ਸੱਟਾਂ ਦੇ ਨਿਸ਼ਾਨ ਸੀ। ਜਦੋ ਇਸਨੂੰ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਵਲੋਂ ਮ੍ਰਿਤਕ ਪਾਇਆ ਗਿਆ। ਉਹਨਾਂ ਨੇ ਦੋਸ ਲਾਉਦੇ ਹੋਏ ਕਿਹਾ ਕਿ ਸਾਡੇ ਮੁੰਡੇ ਦੀ ਕੁੱਟਮਾਰ ਕਰਕੇ ਕਤਲ ਕੀਤਾ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

Haryana News: तीन अवैध देशी कट्टों व एक जिंदा कारतूस सहित तस्कर गिरफ्तार, देखें वीडियो

पंचकूलाः पुलिस टीम ने अपराध एवं अवैध हथियार तस्करी...

ठाकुर सुखविन्द्र सिंह सुक्खू ने चंबा के आपदा प्रभावित क्षेत्रों का किया दौरा

शिमला : मुख्यमंत्री ठाकुर सुखविन्द्र सिंह सुक्खू ने आज...

भगवंत मान सरकार ने 35.5 लाख महिलाओं के खातों में मासिक वित्तीय सहायता राशि डाली

पठानकोट : भगवंत सिंह मान सरकार ने आज 'मावां-धियां...

महाविद्यालय बंगाणा में BBA एवं BCA के नवप्रवेशी विद्यार्थियों के लिए ओरिएंटेशन कार्यक्रम आयोजित

बंगाणा,सुशील पंडित: अटल बिहारी वाजपेयी राजकीय महाविद्यालय, बंगाणा में बीबीए...

Punjab News: खत्म हुई सफाई कर्मचारियों की हड़ताल, देखें वीडियो

मंत्री हरजोत के आश्वासन के बाद काम पर लौटेंगे...

Haryana News: तीन अवैध देशी कट्टों व एक जिंदा कारतूस सहित तस्कर गिरफ्तार, देखें वीडियो

पंचकूलाः पुलिस टीम ने अपराध एवं अवैध हथियार तस्करी पर प्रभावी अंकुश लगाने के लिए चलाए जा रहे विशेष...

ठाकुर सुखविन्द्र सिंह सुक्खू ने चंबा के आपदा प्रभावित क्षेत्रों का किया दौरा

शिमला : मुख्यमंत्री ठाकुर सुखविन्द्र सिंह सुक्खू ने आज चंबा जिले के आपदा प्रभावित क्षेत्रों का दौरा कर वर्तमान...

भगवंत मान सरकार ने 35.5 लाख महिलाओं के खातों में मासिक वित्तीय सहायता राशि डाली

पठानकोट : भगवंत सिंह मान सरकार ने आज 'मावां-धियां सत्कार योजना' के तहत 35.5 लाख महिलाओं के खातों में...

महाविद्यालय बंगाणा में BBA एवं BCA के नवप्रवेशी विद्यार्थियों के लिए ओरिएंटेशन कार्यक्रम आयोजित

बंगाणा,सुशील पंडित: अटल बिहारी वाजपेयी राजकीय महाविद्यालय, बंगाणा में बीबीए एवं बीसीए के नवप्रवेशी विद्यार्थियों के स्वागत एवं उन्हें महाविद्यालय...