- Advertisement -
HomeHimachalBaddiਪੰਜਾਬ : ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, FIR ਹੋਈ ਦਰਜ, ਦੇਖੋ ਵੀਡੀਓ  

ਪੰਜਾਬ : ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, FIR ਹੋਈ ਦਰਜ, ਦੇਖੋ ਵੀਡੀਓ  

 ਅੰਮ੍ਰਿਤਸਰ : ਇਤਿਹਾਸਿਕ ਨਗਰ ਛੇਹਰਟਾ ਤੋਂ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ, ਜਿਥੇ ਇਕ ਔਰਤ ਵੱਲੋਂ ਖੁਦਕੁਸ਼ੀ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਉਕਤ ਔਰਤ ਸਿਮਰਨ  ਦੇ ਪੇਕੇ ਪਰਿਵਾਰ ਨੇ ਸਹੁਰੇ ਪਰਿਵਾਰ ਤੇ ਕਤਲ ਦਾ ਇਲਜ਼ਾਮ ਲਗਾਇਆ ਹੈ। ਉਨ੍ਹਾਂ ਨੇ ਆਪਣੀ ਲੜਕੀ ਦਾ ਵਿਆਹ 2 ਸਾਲ ਪਹਿਲਾਂ ਹੀ ਕੀਤਾ ਸੀ।ਅਤੇ ਕਈ ਵਾਰ ਰਾਜ਼ੀਨਾਮਾ ਕਰਕੇ ਉਸ ਨੂੰ ਸੋਹਰੇ ਛੱਡ ਆਂਦੇ  ਸੀ।ਪਰਿਵਾਰ ਦਾ ਕਹਿਣਾ ਹੈ ਕਿ ਸਹੁਰਾ ਪਰਿਵਾਰ ਨੇ ਸਿਮਰਨ ਨੂੰ ਤੇਜ਼ਾਬ ਪਿਲਾ ਕੇ ਉਸ ਦਾ ਕਤਲ ਕੀਤਾ ਹੈ।

 
ਮ੍ਰਿਤਕ ਸਿਮਰਨ ਦੇ ਪਿਤਾ ਨੇ ਦੱਸਿਆ ਕਿ ਅਕਸਰ ਹੀ ਕੁੜੀ ਦਾ ਸਹੁਰਾ ਪਰਿਵਾਰ ਉਸ ਦੀ ਧੀ ਨੂੰ ਦਾਜ ਲਈ ਤੰਗ ਪਰੇਸ਼ਾਨ ਕਰਦਾ ਸੀ। ਉਸ ਨੇ ਦੱਸਿਆ ਕਿ ਸਹੁਰਾ ਪਰਿਵਾਰ ‘ਚ ਕੁੜੀ ਦਾ ਘਰਵਾਲਾ ਗੁਰਪ੍ਰੀਤ, ਕੁੜੀ ਦੀ ਨਨਾਣ ਬਲਜੀਤ ਕੌਰ ਬਬਲੀ ਅਤੇ ਸੱਸ ਨਿਰਮਲ ਕੌਰ ਹਮੇਸ਼ਾ ਉਸ ਨੂੰ ਦਾਜ ਲਈ ਖਰੀਆਂ-ਖਰੀਆਂ ਸੁਣਾਉਂਦੀਆਂ ਸਨ, ਜਿਸ ਦੇ ਚੱਲਦੇ ਉਨ੍ਹਾਂ ਵੱਲੋਂ ਸਾਡੀ ਧੀ ਦਾ ਕਤਲ ਕਰ ਦਿੱਤਾ ਗਿਆ ਹੈ। ਪੁਲਿਸ  ਨੇ ਮ੍ਰਿਤਕਾ ਦੇ ਪਿਤਾ ਦੇ ਬਿਆਨਾਂ ਦੇ ਆਧਾਰ ਤੇ ਜਾਂਚ ਕਰ  ਕੁੜੀ ਦੇ ਘਰਵਾਲੇ ਗੁਰਪ੍ਰੀਤ ਸਿੰਘ, ਨਨਾਣ ਅਤੇ ਸੱਸ  ਦੇ ਖ਼ਿਲਾਫ਼ ਮਾਮਲਾ ਕੀਤਾ ਦਰਜ ਕਰ ਲਿਆ ਹੈ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

- Advertisement -

LEAVE A REPLY

Please enter your comment!
Please enter your name here

- Advertisement -

Latest News

- Advertisement -
- Advertisement -

You cannot copy content of this page